New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ “1907 ਵਿੱਚ ਜਨਮੇ ਮਾਤ ਭੂਮੀ ਦੇ ਸਵੈਮਾਣ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਅਮਰ ਸ਼ਹੀਦ ਭਗਤ ਸਿੰਘ ਨੂੰ ਕੋਟਿ ਕੋਟਿ ਪ੍ਰਣਾਮ”। ਉਨ੍ਹਾਂ ਕਿਹਾ ਕਿ “ਉਨ੍ਹਾਂ ਦੀ ਸ਼ਮੂਲੀਅਤ ਕਾਰਨ ਉਨ੍ਹਾਂ ਨੂੰ ਸਿਰਫ 23 ਸਾਲ ਦੀ ਉਮਰ ‘ਚ ਅੰਗਰੇਜ਼ਾਂ ਨੇ ਫਾਂਸੀ ਦੇ ਦਿੱਤੀ ਸੀ। ਉਹ ਭਾਰਤ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸੰਘਰਸ਼ ਕਰਨ ਵਾਲੇ ਪ੍ਰਮੁੱਖ ਆਜ਼ਾਦੀ ਘੁਲਾਟੀਆਂ ਵਿੱਚੋਂ ਇੱਕ ਹਨ।”
मातृभूमि के स्वाभिमान की रक्षा के लिए अपना जीवन बलिदान करने वाले अमर शहीद भगत सिंह को उनकी जन्म-जयंती पर शत-शत नमन। pic.twitter.com/9s0mJ5guRG
— Narendra Modi (@narendramodi) September 28, 2024