New Delhi: ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜਯੰਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਮਹਾਨ ਸਖਸ਼ੀਅਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 155ਵੀਂ ਜਯੰਤੀ ਹੈ। ਅਤੇ ਲਾਲਾ ਬਹਾਦੁਰ ਸ਼ਾਤਤਰੀ ਦੀ 120ਵੀਂ ਜਯੰਤੀ ਹੈ।
सभी देशवासियों की ओर से पूज्य बापू को उनकी जन्म-जयंती पर शत-शत नमन। सत्य, सद्भाव और समानता पर आधारित उनका जीवन और आदर्श देशवासियों के लिए सदैव प्रेरणापुंज बना रहेगा।
— Narendra Modi (@narendramodi) October 2, 2024
‘जय जवान-जय किसान’ के उद्घोषक, पूर्व प्रधानमंत्री, भारत रत्न लाल बहादुर शास्त्री जी की जयंती पर शत्-शत् नमन। pic.twitter.com/ZDTFp3oIvO
— BJP (@BJP4India) October 2, 2024
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ ‘ਤੇ ਸ਼ਰਧਾਂਜਲੀ ਭੇਟ ਕੀਤੀ।
#WATCH दिल्ली: राष्ट्रपति द्रौपदी मुर्मू ने राजघाट पर महात्मा गांधी की जयंती के अवसर पर उन्हें श्रद्धांजलि अर्पित की।
(सोर्स: डीडी) pic.twitter.com/Lluoa528Ap
— ANI_HindiNews (@AHindinews) October 2, 2024
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਵਿਜੇ ਘਾਟ ਵਿਖੇ ਸ਼ਰਧਾਂਜਲੀ ਭੇਟ ਕੀਤੀ।
#WATCH दिल्ली: राष्ट्रपति द्रौपदी मुर्मू ने पूर्व प्रधानमंत्री लाल बहादुर शास्त्री को उनकी जयंती पर विजय घाट पर श्रद्धांजलि अर्पित की। pic.twitter.com/yJufmm9LIA
— ANI_HindiNews (@AHindinews) October 2, 2024
ਉਪਰਾਸ਼ਟਰਪਤੀ ਜਗਦੀਪ ਧਨਖੜ ਨੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਰਾਜਘਾਟ ਵਿਖੇ ਸ਼ਰਧਾਂਜਲੀ ਭੇਟ ਕੀਤੀ।
#WATCH दिल्ली: उपराष्ट्रपति जगदीप धनखड़ ने महात्मा गांधी की जयंती के अवसर पर राजघाट पर उन्हें श्रद्धांजलि अर्पित की। pic.twitter.com/l5UoqffXdM
— ANI_HindiNews (@AHindinews) October 2, 2024
#WATCH दिल्ली: उपराष्ट्रपति जगदीप धनखड़ ने पूर्व प्रधानमंत्री लाल बहादुर शास्त्री की जयंती पर उन्हें विजय घाट पर पुष्पांजलि अर्पित की। pic.twitter.com/UShqnoCXUu
— ANI_HindiNews (@AHindinews) October 2, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਰਾਜਘਾਟ ਵਿਖੇ ਸ਼ਰਧਾਂਜਲੀ ਭੇਟ ਕੀਤੀ।
#WATCH दिल्ली: प्रधानमंत्री नरेंद्र मोदी ने महात्मा गांधी की जयंती के अवसर पर राजघाट पर उन्हें श्रद्धांजलि अर्पित की। pic.twitter.com/MR16VWiugs
— ANI_HindiNews (@AHindinews) October 2, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਵਿਜੇ ਘਾਟ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ।
#WATCH दिल्ली: प्रधानमंत्री नरेंद्र मोदी ने लाल बहादुर शास्त्री की जयंती पर उन्हें विजय घाट पर पुष्पांजलि अर्पित की। pic.twitter.com/ZRLrM1xOcK
— ANI_HindiNews (@AHindinews) October 2, 2024
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਦੀ ਤਰਫੋਂ ਸਤਿਕਾਰਯੋਗ ਬਾਪੂ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਕੋਟਿ-ਕੋਟਿ ਨਮਨ। ਸੱਚਾਈ, ਸਦਭਾਵਨਾ ਅਤੇ ਸਮਾਨਤਾ ‘ਤੇ ਆਧਾਰਿਤ ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।
प्रधानमंत्री नरेंद्र मोदी ने ट्वीट किया, “सभी देशवासियों की ओर से पूज्य बापू को उनकी जयंती पर नमन। सत्य, सद्भाव और समानता पर आधारित उनका जीवन और आदर्श देशवासियों के लिए सदैव प्रेरणापुंज बना रहेगा।” pic.twitter.com/l8BIu7Dbv3
— ANI_HindiNews (@AHindinews) October 2, 2024
ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾ ਨਾਲ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ -‘ਦੇਸ਼ ਦੇ ਜਵਾਨ, ਕਿਸਾਨ ਅਤੇ ਸਵੈ-ਮਾਣ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸਤਿਕਾਰਯੋਗ ਸ਼ਰਧਾਂਜਲੀ।
ਹਿੰਦੂਸਥਾਨ ਸਮਾਚਾਰ