Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Business Blaster Program: “ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ”

ਪੰਜਾਬ ਸਰਕਾਰ ਦੇ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਬਹੁਤ ਮਕਬੂਲ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੰਬਰ 2022 ਵਿੱਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ।

Gurpinder Kaur by Gurpinder Kaur
Oct 4, 2024, 11:55 am GMT+0530
FacebookTwitterWhatsAppTelegram

Chandigarh News: ਪੰਜਾਬ ਸਰਕਾਰ ਦੇ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਬਹੁਤ ਮਕਬੂਲ ਹੋਈ ਹੈ।

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੰਬਰ 2022 ਵਿੱਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਬਿਜ਼ਨਸ ਆਈਡੀਜ ਦਾ ਵਿਸ਼ਲੇਸ਼ਣ ਕੀਤਾ ਗਿਆ ਜਿਨ੍ਹਾਂ ਵਿਚੋਂ 52,050 ਵਿਦਿਆਰਥੀਆਂ (ਜ਼ੋ ਕਿ ਹੁਣ 12 ਵੀਂ ਜਮਾਤ ਵਿੱਚ ਹਨ), ਵੱਖ-ਵੱਖ ਵਪਾਰਕ ਵਿਚਾਰਾਂ ‘ਤੇ ਕੰਮ ਕਰ ਰਹੇ ਹਨ, ਨੂੰ ਸੀਡ ਮਨੀ ਦੀ ਵੰਡ ਲਈ ਸ਼ਾਰਟਲਿਸਟ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕਿ ਹਰ ਇੱਕ ਯੋਗ ਵਿਦਿਆਰਥੀਆਂ ਆਪਣੇ ਵਪਾਰਕ ਵਿਚਾਰ ‘ਤੇ ਕੰਮ ਕਰ ਸਕੇ ਅਤੇ ਉਨ੍ਹਾਂ ਦੇ ਉੱਦਮੀ ਸਫ਼ਰ ਦੀ ਸ਼ੁਰੂਆਤ ਕਰਨ ਲਈ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਮਿਲ ਸਕੇ ਲਈ ਲੋੜੀਂਦੀ ਸੀਡ ਮਨੀ ਦੀ ਰਾਸ਼ੀ 10, ਕਰੋੜ 41,ਲੱਖ ਰੁਪਏ ਦੀ ਜਾਰੀ ਕੀਤੀ ਗਈ ਹੈ। 1 ਅਕਤੂਬਰ 2024 ਤੱਕ, 9,38,20,000 ਦੀ ਸੀਡ ਮਨੀ 46,910 ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾ ਚੁੱਕੀ ਹੈ ਅਤੇ ਇਹ ਪ੍ਰਕਿਰਿਆ ਅਜੇ ਵੀ ਜਾਰੀ ਹੈ, ਬਾਕੀ ਦੀ ਰਕਮ ਅਗਲੇ ਕੁਝ ਬੈਂਕ ਕੰਮਕਾਜੀ ਦਿਨਾਂ ਵਿੱਚ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੀ ਜਾਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਸੂਬੇ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ 11,041 ਵਿਦਿਆਰਥੀਆਂ ਦੇ ਨਾਲ ਕੀਤੀ ਗਈ ਸੀ।

ਬੈਂਸ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਨੌਜਵਾਨ ਵਿਦਿਆਰਥੀਆਂ ਨੂੰ ਪੰਜਾਬ ਨੂੰ ਉੱਦਮੀਆਂ ਦਾ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰੁਜ਼ਗਾਰ ਸਿਰਜਣਹਾਰ ਅਤੇ ਸਮੱਸਿਆਵਾਂ ਦਾ ਹੱਲ ਕੱਢਣ ਵਾਲਿਆਂ ਵਜੋਂ ਤਿਆਰ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਅਕਾਦਮਿਕ ਸਾਲ 2023-2024 ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਇਸ ਪ੍ਰੋਗਰਾਮ ਨੂੰ ਵਿਆਪਕ ਪੱਧਰ ‘ਤੇ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੋਗਰਾਮ ਰਾਜ ਦੇ ਸਾਰੇ 23 ਜ਼ਿਲ੍ਹਿਆਂ ਦੇ ਸਾਰੇ 1920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸ਼ੁਰੂ ਕੀਤਾ ਗਿਆ ਹੈ ਜਿਸ ਵਿਚ 7,813 ਅਧਿਆਪਕਾਂ ਵਲੋਂ 11ਵੀਂ ਜਮਾਤ ਦੇ 1,83,192 ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਵਿਦਿਆਰਥੀਆਂ ਵਿਚ ਵਿਸ਼ੇਸ਼ ਦਿਲਚਸਪੀ ਹੈ ਜਿਸ ਸਦਕਾ ਇਸ ਸਾਲ 1,38,676 ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਲਈ ਆਪਣੇ ਆਪ ਨੂੰ ਰਜਿਸਟਰ ਕਰਵਾਇਆ ਸੀ।

ਹਿੰਦੂਸਥਾਨ ਸਮਾਚਾਰ

Tags: Business Blaster ProgramEducation Minister Harjot Singh BainsGovernment SchoolsPunjabi KhabranStudentsTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies