Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਪਰਾਧ

Punjab Police: ਪੰਜਾਬ ਪੁਲਸ ਨੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼, ਮੁੱਖ ਸਰਗਨਾਂ ਕਾਬੂ, ਹਥਿਆਰ ਬਰਾਮਦ 

ਪੰਜਾਬ ਪੁਲਸ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

Gurpinder Kaur by Gurpinder Kaur
Oct 12, 2024, 09:26 am GMT+0530
FacebookTwitterWhatsAppTelegram

Chandigarh News:  ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਹਥਿਆਰ ਸਪਲਾਇਰ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂ ਕਿ ਦੋਸ਼ੀ ਨਵਜੋਤ ਉਰਫ ਜੋਤਾ ਖਿਲਾਫ ਇਰਾਦਾ ਕਤਲ , ਡਕੈਤੀ, ਸਨੈਚਿੰਗ, ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਕੁੱਲ 21 ਕੇਸ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿੱਚੋਂ ਖੇਪ ਜਿਸ ਵਿੱਚ ਦੋ ਪਿਸਤੌਲਾਂ– ਜਿਹਨਾਂ ਵਿੱਚ ਇੱਕ ਅਤਿ-ਆਧੁਨਿਕ ਆਟੋਮੈਟਿਕ .32 ਕੈਲੀਬਰ ਦੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਸ਼ਾਮਲ ਹਨ, ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਪਾਇਲਰਾਂ ਵੱਲੋਂ ਇਹ ਖੇਪ ਮੁਲਜ਼ਮ ਨਵਜੋਤ ਜੋਤਾ ਨੂੰ ਪਹੁੰਚਾਈ ਜਾਣੀ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਨੂੰ ਉਸ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਏ ਇੱਕ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਐਸਏਐਸ ਨਗਰ ਦੇ ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਪੁਲੀਸ ਨੂੰ ਰਾਜਸਥਾਨ ਸਥਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਆਪਣੇ ਸਾਥੀਆਂ ਨੂੰ ਖੇਪ ਪਹੁੰਚਾਉਣ ਲਈ ਪੰਜਾਬ ਵਿੱਚ ਦਾਖਲ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਆਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਅਤੇ ਏ.ਜੀ.ਟੀ.ਐਫ. ਪੰਜਾਬ ਤੇ ਐਸ.ਏ.ਐਸ.ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਡੇਰਾਬਸੀ-ਮੁਬਾਰਕਪੁਰ ਰੋਡ ’ਤੇ ਫੋਕਲ ਪੁਆਇੰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਚਾਰੇ ਮੁਲਜ਼ਮਾਂ ਨੂੰ ਹਥਿਆਰਾਂ ਵਾਲੀ ਖੇਪ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਨਵਜੋਤ ਉਰਫ ਜੋਤਾ ਖੇਪ ਲੈਣ ਲਈ ਆਇਆ ਹੋਇਆ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਮੁਕੱਦਮਾ ਨੰਬਰ 313 ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ

Tags: Crime News 'GangsterPunjabPunjab PoliceTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies