Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਧਿਆਤਮਿਕ

Guru Ramdas Parkash Purab:ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

Gurpinder Kaur by Gurpinder Kaur
Oct 19, 2024, 06:23 pm GMT+0530
FacebookTwitterWhatsAppTelegram

Mohali News: ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਜੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ । ਭਾਈ ਗੁਰਦੀਪ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਾਜਬੀਰ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ ਲੁਧਿਆਣੇ ਵਾਲਿਆਂ ਵਲੋ ਗੁਰੂ ਸਾਹਿਬ ਜੀ ਦੁਆਰਾ ਉਚਾਰਨ 30 ਰਾਗਾਂ ਵਿੱਚ 679 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 01 ਨਵੰਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਅਤੇ ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ।

ਹਿੰਦੂਸਥਾਨ ਸਮਾਚਾਰ
#GuruRamdas #ParkashPurab #Punjab #Religious #PunjabiKhabran

Tags: Guru Ramdas Parkash Purab
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies