Gurpinder Kaur

Gurpinder Kaur

ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, 3 ਸ਼ੂਟਰ ਗ੍ਰਿਫ਼ਤਾਰ, ਬਿਸ਼ਨੋਈ-ਬਰਾੜ ਗਰੂੱਪ ਦੀ ਯੋਜਨਾ ਨੂੰ ਕੀਤਾ ਨਾਕਾਮ

Bathinda: ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ...

ਨੰਗਲ ਵਿਖੇ ਕਤਲ ਕੀਤੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਾਤਲਾਂ ਬਾਰੇ ਦੱਸਣ ਵਾਲਿਆਂ ਨੂੰ ਮਿਲਣਗੇ 20 ਲੱਖ ਰੁਪਏ

Nangal: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਨੰਗਲ ਵਿਖੇ ਕਤਲ ਕੀਤੇ ਗਏ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ...

ਡੋਡਾ ਦੇ ਗੰਦੋਹ ਦੇ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ

Jammu-Kashmir: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੰਦੋਹ ਦੇ ਜੰਗਲੀ ਖੇਤਰ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਮੁੱਠਭੇੜ ਵਿੱਚ ਇੱਕ ਅੱਤਵਾਦੀ...

ਤਾਮਿਲਨਾਡੂ ਵਿਧਾਨ ਸਭਾ ਨੇ ਪ੍ਰਸਤਾਵ ਪਾਸ ਕਰਕੇ ਕੇਂਦਰ ਨੂੰ ਜਾਤੀ ਜਨਗਣਨਾ ਕਰਵਾਉਣ ਕਰਾਉਣ ਦੀ ਕੀਤੀ ਅਪੀਲ

New Delhi: ਤਾਮਿਲਨਾਡੂ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਇੱਕ ਪ੍ਰਸਤਾਵ ਪਾਸ ਕਰਕੇ ਕੇਂਦਰ ਸਰਕਾਰ ਨੂੰ ਜਾਤੀ ਅਧਾਰਤ ਜਨਗਣਨਾ...

“ਜੈ ਫਲਸਤੀਨ” ਦਾ ਨਾਅਰਾ ਲਗਾਉਣ ‘ਤੇ ਓਵੈਸੀ ਦੀ ਆਲੋਚਨਾ, ਬੀਐੱਲਪੀ ਪ੍ਰਧਾਨ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

New Delhi: ਭਾਰਤੀ ਲਿਬਰਲ ਪਾਰਟੀ (BLP) ਦੇ ਪ੍ਰਧਾਨ ਡਾ. ਮੁਨੀਸ਼ ਕੁਮਾਰ ਰਾਏਜ਼ਾਦਾ ਨੇ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਦੀ ਲੋਕ...

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ – ਮੀਤ ਹੇਅਰ

Chandigarh: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ...

ਜਸਟਿਨ ਟਰੂਡੋ ਨੂੰ ਵੱਡਾ ਝਟਕਾ, ਜ਼ਿਮਨੀ ਚੋਣਾਂ ‘ਚ ਲਿਬਰਲ ਪਾਰਟੀ ਨੇ ਗੁਵਾਇਆ ਆਪਣਾ ਪੁਰਾਣਾ ਗੜ੍ਹ

Ottawa: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਝਟਕਾ ਲੱਗਾ ਹੈ। ਦੱਸ ਦਈਏ ਕਿਪਿਛਲੇ ਮੰਗਲਵਾਰ ਨੂੰ ਟੋਰਾਂਟੋ-ਸੇਂਟ ਪਾਲ ਹਲਕੇ ਤੋਂ ਜ਼ਿਮਨੀ...

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚਾਲੂ ਸੈਸ਼ਨ ਦਾ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਸ਼ਡਿਊਲਡ ਜਾਰੀ

Chandigarh: PSBE ਵਲੋਂ ਨਵੇਂ ਵਿੱਦਿਅਕ ਸੈਸ਼ਨ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਕੰਟੀਨਿਊਸ਼ਨ ਸੰਬੰਧੀ ਸ਼ਡਿਊਲਡ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ...

ਸੁਰੱਖਿਆ ਬਲਾਂ ਨੇ ਰਿਆਸੀ ਜੰਗਲੀ ਖੇਤਰ ਨੂੰ ਘੇਰਿਆ, ਅੱਤਵਾਦੀਆਂ ਦੇ ਲੁਕੇ ਹੋਣ ਦਾ ਖ਼ਦਸ਼ਾ

Jammu-Kashmir: ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਇੱਕ ਜੰਗਲੀ ਖੇਤਰ ’ਚ ਸ਼ੱਕੀ ਗਤੀਵਿਧੀਆਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ...

ਅਰਵਿੰਦ ਕੇਜਰੀਵਾਲ ਨੂੰ CBI ਟੀਮ ਨੇ ਤਿਹਾੜ ਜੇਲ ਤੋਂ ਕੀਤਾ ਗਿਰਫਤਾਰ, ਟ੍ਰਾਇਲ ਕੋਰਟ ‘ਚ ਕਰੇਗੀ ਪੇਸ਼

Arvind Kejriwal: ਸੀਬੀਆਈ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਬੀਤੀ ਰਾਤ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ...

ਜੈ ਭੀਮ, ਜੈ ਮੀਮ ਅਤੇ ਜੈ ਫਲਸਤੀਨ, ਸਹੁੰ ਚੁੱਕਣ ਤੋਂ ਬਾਅਦ ਅਸਦੁਦੀਨ ਓਵੈਸੀ ਨੇ ਹੋਰ ਕਿਹੜੇ-ਕਿਹੜੇ ਲਾਏ ਨਾਅਰੇ ?

New Delhi: ਹੈਦਰਾਬਾਦ ਦੇ ਸੰਸਦ ਅਸਦੁਦੀਨ ਓਵੈਸੀ ਨੇ ਮੰਗਲਵਾਰ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਓਵੈਸੀ...

ਐਡਵੋਕੇਟ ਧਾਮੀ ਨੇ ਜ਼ਮੀਨ ਵਾਹੁਣ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਉੱਪਰ ਹਮਲਾ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ 

Amritsar: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ (ਲੁਧਿਆਣਾ) ਨਾਲ ਸਬੰਧਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮਸ਼ਾਲਾ ਬਿਲਾਸਪੁਰ ਦੀ ਜ਼ਮੀਨ ਵਾਹੁਣ...

NHRC ਨੇ ਤਾਮਿਲਨਾਡੂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ‘ ਚ ਜਾਰੀ ਕੀਤਾ ਨੋਟਿਸ

Tamil Nadu Hooch Tragedy: ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨੇ ਤਾਮਿਲਨਾਡੂ ਦੇ ਕੱਲਾਕੁਰੀਚੀ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 47...

ਭਾਜਪਾ ਪ੍ਰਧਾਨ ਜੇਪੀ ਨੱਡਾ ਐਮਰਜੈਂਸੀ ਦੇ ਵਿਰੋਧ ‘ਚ ‘ਡਾਰਕ ਡੇਅ ਆਫ਼ ਡੈਮੋਕ੍ਰੇਸੀ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

ਭਾਜਪਾ ਪ੍ਰਧਾਨ ਜੇਪੀ ਨੱਡਾ ਐਮਰਜੈਂਸੀ ਦੇ ਵਿਰੋਧ ‘ਚ ‘ਡਾਰਕ ਡੇਅ ਆਫ਼ ਡੈਮੋਕ੍ਰੇਸੀ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

New Delhi: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇਪੀ ਨੱਡਾ ਅੱਜ ਦੁਪਹਿਰ 12:30 ਵਜੇ ਪਾਰਟੀ ਹੈੱਡਕੁਆਰਟਰ...

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Mohali:  ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ...

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Mohali : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋ ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਕਲਾਂ ਮੋਹਾਲੀ ਵਿਖੇ...

ਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਹੋਏ ਨਤਮਸਤਕ

ਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਹੋਏ ਨਤਮਸਤਕ

Amritsar: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵਿਸ਼ਵ ਪ੍ਰਸਿੱਧ ਅਧਿਆਤਮਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਆਪਣੀ...

ਸੋਨਾਕਸ਼ੀ ਅਤੇ ਜ਼ਹੀਰ ਦੀ ਰਿਸੈਪਸ਼ਨ ਪਾਰਟੀ 'ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ sonakshi and zaheer's reception party Mumbai: ਸੋਨਾਕਸ਼ੀ ਸਿਨਹਾ ਅਤੇ...

ਸ਼ਵੇਤਾ ਤਿਵਾਰੀ ਨੇ ਦਿੱਤੀ ਖੁਸ਼ਖਬਰੀ, ਹਿੰਦੀ ਕਾਮੇਡੀ ਡਰਾਮਾ ‘ਏਕ ਮੈਂ ਔਰ ਏਕ ਤੂ’ ਦਾ ਐਲਾਨ

ਸ਼ਵੇਤਾ ਤਿਵਾਰੀ ਨੇ ਦਿੱਤੀ ਖੁਸ਼ਖਬਰੀ, ਹਿੰਦੀ ਕਾਮੇਡੀ ਡਰਾਮਾ ‘ਏਕ ਮੈਂ ਔਰ ਏਕ ਤੂ’ ਦਾ ਐਲਾਨ

Mumbai: ਟੀਵੀ ਦੀ 'ਕੁਈਨ' ਵਜੋਂ ਜਾਣੀ ਜਾਂਦੀ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਸ਼ਵੇਤਾ ਤਿਵਾਰੀ ਨੇ...

Page 42 of 48 1 41 42 43 48

Latest News