BREAKING : ਪੰਜਾਬ ‘ਚ ਛੁੱਟੀਆਂ ਦਾ ਹੋਇਆ ਐਲਾਨ!
ਪੰਜਾਬ 'ਚ ਠੰਡ ਲਗਾਤਾਰ ਵੱਧ ਰਹੀ ਹੈ। ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਵੇਖਣ ਨੂੰ...
ਪੰਜਾਬ 'ਚ ਠੰਡ ਲਗਾਤਾਰ ਵੱਧ ਰਹੀ ਹੈ। ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਵੇਖਣ ਨੂੰ...
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195 ਏ ਅਤੇ 506 ਆਈਪੀਸੀ ਤਹਿਤ ਬੀਤੇ ਦਿਨ ਕੇਸ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅਮ੍ਰਿਤਸਰ 'ਚ ਮੀਟਿੰਗ ਹੋਈ. ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆ ਉੱਤੇ ਵਿਸ਼ੇਸ਼ ਚਰਚਾ ਹੋਈ। ਇਸ...
ਅੰਮ੍ਰਿਤਸਰ ਤੋਂ ਬੇਹੱਦ ਹੀ ਹੈਰਾਨ ਕਰ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ...
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਬੀਤੇ ਦਿਨ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਦੇ ਹੀ ਉਹਨਾਂ ਖਿਲਾਫ...
ਕਥਿਤ ਰਾਸ਼ਨ ਘਪਲੇ ਦੀ ਜਾਂਚ ਦੇ ਸਿਲਸਿਲੇ ‘ਚ ED ਨੇ ਅੱਜ ਸਵੇਰੇ ਕੋਲਕਾਤਾ ਅਤੇ ਇਸ ਦੇ ਨਾਲ ਲੱਗਦੇ ਜ਼ਿਲੇ ਉੱਤਰੀ...
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਡਡਿਆਨਾ ਕਲਾਂ ਦੇ ਸਰਪੰਚ ਸੰਦੀਪ ਸਿੰਘ ਚੀਨਾ ਕਾਜਲ ਦੀ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵਲੋਂ ਗੋਲੀਆਂ ਮਾਰ...
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195 ਏ ਅਤੇ 506 ਆਈਪੀਸੀ ਤਹਿਤ ਬੀਤੇ ਦਿਨ ਕੇਸ...
ਹਰਿਆਣਾ ਦੀ ਯਮੁਨਾਨਗਰ ਸੀਟ ਤੋਂ ਵਿਧਾਇਕ ਰਹਿ ਚੁੱਕੇ ਇਨੈਲੋ ਆਗੂ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਨੇੜਲੇ ਸਾਥੀਆਂ ਦੇ ਟਿਕਾਣਿਆਂ 'ਤੇ...
CBSE 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। CBSE ਨੇ 10ਵੀਂ ਅਤੇ...
ਅਮਰੀਕਾ ਵਿੱਚ ਇੱਕ ਵਾਰ ਫਿਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਖਾਲਿਸਤਾਨ ਸਮਰਥਕਾਂ ਨੇ 14 ਦਿਨਾਂ ਵਿੱਚ ਦੂਜੀ ਵਾਰ...
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਵਿੱਚ ਠੰਡ ਲਗਾਤਾਰ ਵੱਧ ਰਹੀ ਹੈ। ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਵੀ ਦੇਖਣ...
ਮੋਹਾਲੀ ਦੇ ਨੇੜੇ ਪਿੰਡ ਬਲੌਂਗੀ ਵਿਖੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਦੱਸ ਦਈਏ ਕਿ ਇਹ ਮੋਹਾਲੀ ਪੁਲਿਸ ਅਤੇ...
ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈ ਕਮਾਨ ਨੇ ਦਿੱਲੀ 'ਚ ਅੱਜ ਯਾਨੀ ਕਿ ਵੀਰਵਾਰ ਨੂੰ ਬੈਠਕ ਕੀਤੀ।...
ਖੰਨਾ 'ਚ ਸ਼ਰਾਬੀ ASI ਵੱਲੋਂ ਰੱਜ ਕੇ ਹੰਗਾਮਾ ਕੀਤਾ ਗਿਆ। ਉਸ ਨੇ ਆਪਣੇ ਹੀ SHO ਨੂੰ ਸ਼ਰੇਆਮ ਗਾਲ੍ਹਾਂ ਕੱਢ ਦਿੱਤੀਆਂ। ਇਸ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦਿਨਾਂ ਦੇ ਰਾਜਸਥਾਨ ਦੌਰੇ ਤੇ ਜਾ ਰਹੇ ਹਨ. ਇਸ ਦੌਰੇ ਦੌਰਾਨ PM ਮੋਦੀ ਰਾਜਸਥਾਨ ਦੀ...
ਫਾਜ਼ਿਲਕਾ ‘ਚ 2015 ‘ਚ ਦਰਜ ਹੋਏ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਰੈਗੂਲਰ...
ਪਟਿਆਲਾ ਜ਼ਿਲ੍ਹਾ ਦੇ ਹਲਕਾ ਸਨੌਰ ਦੇ ਪੁਲਸ ਥਾਣੇ ਨਜ਼ਦੀਕ ਇਕ ਵੱਡੀ ਘਟਨਾ ਵਾਪਰੀ ਹੈ. ਇਥੇ ਸਕੂਟਰੀ ਦੇ ਉੱਪਰ ਸਵਾਰ ਹੋ ਕੇ...
ਲੁਧਿਆਣਾ 'ਚ ਅੱਜ ਸਵੇਰੇ ਟਿੱਬਾ ਰੋਡ ਸੰਧੂ ਕਾਲੋਨੀ 'ਚ ਧਾਗੇ ਦੇ ਗੋਦਾਮ 'ਚ ਗੈਸ ਲੀਕੇਜ ਤੋਂ ਬਾਅਦ ਦੋ ਸਿਲੰਡਰਾਂ ਵਿੱਚ...
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਆਮ...
ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਸੀਂ ਆਏ ਦਿਨ ਖਬਰਾਂ ਵੇਖਦੇ ਹਾਂ. ਪਰ ਹੁਣ ਕਾਨੂੰਨ ਵਿਵਸਥਾ ਇਸ ਹੱਦ...
ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਧੁੰਦ ਕਾਰਨ ਹਾਦਸਿਆਂ ‘ਚ ਵੀ ਵਾਧਾ ਹੋ ਰਿਹਾ ਹੈ। ਸਮਰਾਲਾ ਨੇੜੇ...
ਭਾਰਤ ਸਰਕਾਰ ਵੱਲੋਂ ਬੀਤੇ ਦਿਨੀਂ ਗੈਂਗਸਟਰ ਗੋਲਡੀ ਬਰਾੜ ਨੂੰ UAPA ਤਹਿਤ ਅੱਤਵਾਦੀ ਐਲਾਨਿਆ ਗਿਆ ਸੀ। ਹੁਣ ਇਸ ਸਭ ਤੋਂ ਬਾਅਦ...
ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਮਿਲੀ ਹੈ। ਹਾਲ ਹੀ ‘ਚ ਸੂਤਰਾ ਦੇ ਹਵਾਲੇ ਤੋਂ...
ਪੰਜਾਬ ਦੀਆਂ ਜੇਲ੍ਹਾਂ ਤੋਂ ਕਦੇ ਇਤਰਾਜ਼ਯੋਗ ਚੀਜ਼ਾਂ ਮਿਲਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਤੇ ਕਦੇ ਜੇਲ੍ਹਾਂ ‘ਚ ਕੈਦੀਆਂ ਵੱਲੋਂ ਪਾਰਟੀਆਂ...
ਪੰਜਾਬ 'ਚ ਆਏ ਦਿਨ ਬੇਅਦਬੀ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਹੁਣ ਪਟਿਆਲਾ ਤੋਂ ਇਸ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ...
ਗਿੱਦੜਬਾਹਾ ਵਿਚ ਬੀਤੀ ਰਾਤ ਨਿਹੰਗ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨਿਹੰਗ ਸਿੰਘ ਜਸਵੀਰ...
ਖੰਨਾ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਖੰਨਾ 'ਚ ਨੈਸ਼ਨਲ ਹਾਈਵੇ 'ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ...
ਪੰਜਾਬ ਭਾਜਪਾ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ...
ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ 'ਚ 11 ਜਨਵਰੀ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ...
ਜਲੰਧਰ ਦੇ ਬਸਤੀ ਬਾਵਾ ਖੇਲ ਨਹਿਰ ਕੋਲੋਂ 31 ਦਸੰਬਰ ਨੂੰ ਜ਼ਿਲਾ ਕਪੂਰਥਲਾ ਦੇ ਪਿੰਡ ਖੋਜੇਵਾਲਾ ਦੇ ਰਹਿਣ ਵਾਲੇ 57 ਸਾਲਾ...
ਅਡਾਨੀ-ਹਿੰਡਨਬਰਗ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਅੱਜ ਆਪਣਾ ਫੈਸਲਾ ਸੁਣਾਇਆ ਗਿਆ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸੇਬੀ ਦੀ...
ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਨੇ ਤੀਜੀ ਵਾਰ ਸੰਮਨ ਜਾਰੀ ਕਰਕੇ ED...
ਭਾਰਤੀ ਜਨਤਾ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਗਈ ਹੈ। ਇਸੇ ਲੜੀ ‘ਚ ਅੱਜ ਪਾਰਟੀ ਹੈੱਡਕੁਆਰਟਰ...
ਜਾਪਾਨ ਦੀ ਰਾਜਧਾਨੀ ਟੋਕੀਓ ਦੇ ਹਨੇਡਾ ਹਵਾਈ ਅੱਡੇ ਦੇ 300 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੇ ਇੱਕ ਜਹਾਜ਼...
ਜਿਵੇਂ ਕਿ ਐਕਸ਼ਨ-ਡਰਾਮਾ ਨੇ ਭਾਰਤੀ ਬਾਕਸ ਆਫਿਸ ’ਤੇ 300 ਕਰੋੜ ਰੁਪਏ ਦਾ ਅੰਕੜਾ ਪਾਰ ਕੀਤਾ, ਪ੍ਰਭਾਸ ਨੇ ‘ਸਾਲਾਰ : ਪਾਰਟ...
ਪਿਛਲੇ ਮਹੀਨੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਵਿਆਹ ਕਰਵਾਇਆ ਸੀ।ਉੱਥੇ ਹੀ ਨਵੇਂ ਸਾਲ ਦੇ ਮੌਕੇ 'ਤੇ ਬਾਲੀਵੁੱਡ ਦੇ ਮਸ਼ਹੂਰ...
ਫਰੀਦਕੋਟ ਦੀ ਕੋਟਕਪੂਰਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਕੋਟਕਪੂਰਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼...
ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ 7 ਜਨਵਰੀ ਨੂੰ ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿੱਚ ਰੈਲੀ ਦਾ...
ਜਲੰਧਰ ‘ਚ ਨਵੇਂ ਸਾਲ ਵਾਲੇ ਦਿਨ ਵੱਡੀ ਵਾਰਦਾਤ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬਸਤੀ ਬਾਵਾ ਖੇਲ ਨਹਿਰ ਦੇ ਕੋਲੋਂ...
ਨਵੇਂ ਸਾਲ ਦੇ ਪਹਿਲੇ ਦਿਨ ਉੱਤਰੀ ਮੱਧ ਜਾਪਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ...
ਸਾਲ 2024 ਦੀ ਸ਼ੁਰੂਆਤ ਹੋ ਚੁੱਕੀ ਹੈ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ‘ਚ ਨਵਾਂ ਸਾਲ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ...
ਨਵੇ ਸਾਲ ਦੀ ਪਹਿਲੇ ਦਿਨ ISRO ਨੇ ਐਕਸ-ਰੇਅ ਪੋਲਰੀਮੀਟਰ ਸੈਟੇਲਾਈਟ (XPoSAT) ਨੂੰ ਸਫ਼ਲਤਾਪੂਰਵਕ ਲਾਂਚ ਕੀਤਾ ਹੈ । ਇਸ ਦੇ ਨਾਲ...
ਜਲੰਧਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਜਲੰਧਰ ਦੇ ਪਿੰਡ...
ਸ਼ਿਮਲਾ ਜ਼ਿਲ੍ਹੇ ਦੇ ਜੁੱਬਲ ਵਿਚ ਬੀਤੀ ਰਾਤ ਕਰੀਬ 1.15 ਵਜੇ ਕਈ ਘਰਾਂ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ‘ਚ...
ਅੱਜ 1 ਜਨਵਰੀ ਹੈ, ਨਵੇਂ ਸਾਲ ਦੀ ਸ਼ੁਰੂਆਤ ਹੋ ਚੁੱਕੀ ਹੈ। ਨਵੇਂ ਸਾਲ ਦੇ ਚੱਲਦੇ ਪੰਜਾਬ ‘ਚ ਕਈ ਬਦਲਾਅ ਹੋਏ...
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ‘ਚ ਵੱਧ ਰਹੀ ਠੰਡ ਨੂੰ ਵੇਖਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਵਿਭਾਗ...
ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨਾਲ ਹੋਈ ਹੈ। ਸੂਬੇ ‘ਚ 80 ਥਾਵਾਂ ‘ਤੇ...
ਦੇਸ਼ ਅਤੇ ਦੁਨੀਆ ਵਿੱਚ ਹਰ ਪਲ ਕੁਝ ਨਾ ਕੁਝ ਵਾਪਰਦਾ ਰਹਿੰਦਾ ਹੈ ਪਰ ਕੁਝ ਘਟਨਾਵਾਂ ਇੰਨੀਆਂ ਮਹੱਤਵਪੂਰਨ ਹੁੰਦੀਆਂ ਹਨ ਕਿ...
ਮੇਖ:ਬਹੁਤ ਜ਼ਿਆਦਾ ਚਿੰਤਾ ਅਤੇ ਤਨਾਵ ਦੀ ਆਦਤ ਤੁਹਾਡੀ ਸਿਹਤ ਖਰਾਬ ਕਰ ਸਕਦੀ ਹੈ ਮਾਨਸਿਕ ਸਪਸ਼ਟਤਾ ਬਣਾਈ ਰੱਖਣ ਲਈ ਸ਼ੰਕਾ ਅਤੇ...
ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ...
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇਸ ਮੌਕੇ ਉਨਾਂ ਨੇ...
ਬੀਤੀ ਰਾਤ ਸ਼ੁੱਕਰਵਾਰ ਨੂੰ ਕਪੂਰਥਲਾ ਜ਼ਿਲੇ ਦੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ NRI ਦੇ ਘਰ ਦੇ ਬਾਹਰ ਫਾਇਰਿੰਗ ਹੋਣ ਦਾ ਮਾਮਲਾ...
ਹਾਲ ਹੀ 'ਚ ਭਾਰਤ ਸਰਕਾਰ ਨੇ ਬਹੁਤ ਵੱਡੀ ਅਤੇ ਇਤਿਹਾਸਿਕ ਸਫਲਤਾ ਹਾਸਿਲ ਕੀਤੀ ਹੈ ਅਤੇ ਉਹ ਇਹ ਹੈ ਕਿ ਯੂਨਾਈਟਿਡ...
ਪ੍ਰਧਾਨ ਮੰਤਰੀ ਮੋਦੀ ਨੇ ਪੂਰੇ ਦੇਸ਼ ਵਾਸੀਆਂ ਨੂੰ ਨਵੇ ਸਾਲ ਦਾ ਤੋਹਫਾ ਦਿੱਤਾ ਹੈ। ਅੰਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਅੱਜ ਸ਼ਨੀਵਾਰ ਨੂੰ...
ਸ਼ਿਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮੁੜ SIT ਅੱਗੇ ਪੇਸ਼ ਹੋਏ। ਜਿੱਥੇ ਅੱਜ ਉਨਾਂ ਕੋਲੋਂ ਡ੍ਰਗਸ ਮਾਮਲੇ 'ਚ...
ਅੰਮ੍ਰਿਤਸਰ ਦੀ ਸਦਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ, ਜਿੱਥੇ ਪੁਲਿਸ ਨੇ ਖਿਡੌਣਾ ਪਿਸਤੌਲ ਨਾਲ ਲੁੱਟ ਦੀ ਵਾਰਦਾਤ...
ਪਿਛਲੇ ਕਈ ਦਿਨਾ ਤੋਂ ਸ਼ਹੀਦੀ ਹਫਤਾ ਚੱਲ ਰਿਹਾ ਸੀ, ਇਸ ਹਫ਼ਤੇ ਦੌਰਾਨ ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ...
ਦੇਸ਼ ਚ ਠੰਡ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸੰਘਣੀ ਧੁੰਧ ਕਾਰਣ ਸੜਕੀ ਆਵਾਜਾਈ,ਰੇਲ ਗੱਡੀਆਂ ਅਤੇ ਹਵਾਈ ਉਡਾਨਾਂ ਪ੍ਰਭਾਵਿਤ ਹੋ...
ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਗੂ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਕਰ ਦਿੱਤਾ ਹੈ।...
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਇੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨਾਂ ਨੇ...
ਦੇਸ਼ ਅਤੇ ਦੁਨੀਆ ਵਿੱਚ ਹਰ ਪਲ ਕੁਝ ਨਾ ਕੁਝ ਵਾਪਰਦਾ ਰਹਿੰਦਾ ਹੈ ਪਰ ਕੁਝ ਘਟਨਾਵਾਂ ਇੰਨੀਆਂ ਮਹੱਤਵਪੂਰਨ ਹੁੰਦੀਆਂ ਹਨ ਕਿ...
ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ...
ਮੇਖ:ਬਹੁਤ ਜ਼ਿਆਦਾ ਚਿੰਤਾ ਅਤੇ ਤਨਾਵ ਦੀ ਆਦਤ ਤੁਹਾਡੀ ਸਿਹਤ ਖਰਾਬ ਕਰ ਸਕਦੀ ਹੈ ਮਾਨਸਿਕ ਸਪਸ਼ਟਤਾ ਬਣਾਈ ਰੱਖਣ ਲਈ ਸ਼ੰਕਾ ਅਤੇ...
CBSE ਸਕੂਲਾਂ ਵਿੱਚ ਪੜ੍ਹ ਰਹੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ ਤੋਂ ਸ਼ੁਰੂ ਹੋਣਗੀਆਂ ਅਤੇ...
ਅਜਨਾਲਾ ਪੁਲਿਸ ਵੱਲੋਂ ਵੱਡੀ ਕਾਮਯਾਮੀ ਹਾਸਲ ਕੀਤੀ ਗਈ ਹੈ। ਅੰਮ੍ਰਿਤਸਰ 'ਚ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਮਾਝੀਮੀਆਂ 'ਚ ਭੈਣ ਅਤੇ...
ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ 80 ਐਵੇਨਿਊ ‘ਚ 27 ਦਸੰਬਰ ਨੂੰ ਸਵੇਰੇ 8 ਵੱਜ ਕੇ 3 ਮਿੰਟਾਂ ‘ਤੇ...
ਪੰਜਾਬ ਸਰਕਾਰ ਨੇ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਂਣ ਵਾਲੇ ਲੋਕਾਂ ਲਈ ਅਹਿਮ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ...
ਹੁਸ਼ਿਆਰਪੁਰ : ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰਾਂ ਵਿਗੜ ਚੁੱਕੀ ਹੈ, ਹੁਣ ਨਿੱਕੀ-ਨਿੱਕੀ ਗੱਲਾਂ ਨੂੰ ਲੈ ਕੇ ਗੋਲੀਆਂ ਚੱਲਣੀਆਂ ਸ਼ੁਰੂ...
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਕਰਦੇ ਹੋਏ ਉਹਨਾਂ 'ਤੇ ਨਿਸ਼ਾਨਾ ਸਾਧਿਆ...
ਪੰਜਾਬ ਦੀ ਕਾਨੂੰਨ ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਬਕਾ ਮੰਤਰੀ ਤੇ ਕਾਂਗਰਸ ਦੇ...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ NDPS Act ਮਾਮਲੇ ‘ਚ SIT ਨੂੰ ਪੱਤਰ ਲਿੱਖ ਕੇ ਇੱਕ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦਾ ਦੌਰਾਨ ਕਰਨਗੇ। ਇਸ ਦੌਰੇ ਦੌਰਾਨ CM ਮਾਨ ਸਥਾਨਕ ਵਿਧਾਇਕਾਂ ਅਤੇ ਅਫ਼ਸਰਾਂ...
ਦੇਸ਼ ਭਰ ‘ਚ ਵਧਦੀ ਠੰਡ ਦੇ ਚੱਲਦੇ ਧੁੰਦ ਨੇ ਵੀ ਆਪਣਾ ਕਹਿਰ ਪਾਇਆ ਹੋਇਆ ਹੈ। ਪੰਜਾਬ ‘ਚ ਵੀ ਸਵੇਰ ਤੇ...
ਦੇਸ਼ ਅਤੇ ਦੁਨੀਆ ਵਿੱਚ ਹਰ ਪਲ ਕੁਝ ਨਾ ਕੁਝ ਵਾਪਰਦਾ ਰਹਿੰਦਾ ਹੈ ਪਰ ਕੁਝ ਘਟਨਾਵਾਂ ਇੰਨੀਆਂ ਮਹੱਤਵਪੂਰਨ ਹੁੰਦੀਆਂ ਹਨ ਕਿ...
ਮੇਖ:ਬਹੁਤ ਜ਼ਿਆਦਾ ਚਿੰਤਾ ਅਤੇ ਤਨਾਵ ਦੀ ਆਦਤ ਤੁਹਾਡੀ ਸਿਹਤ ਖਰਾਬ ਕਰ ਸਕਦੀ ਹੈ ਮਾਨਸਿਕ ਸਪਸ਼ਟਤਾ ਬਣਾਈ ਰੱਖਣ ਲਈ ਸ਼ੰਕਾ ਅਤੇ...
ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ...
SYL ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਪ੍ਰਧਾਨਗੀ ਹੇਠ ਬੈਠਕ ਹੋਈ।...
ਪੰਜਾਬ ਦੇ ਬਟਾਲਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ...
ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਬੁੱਧਵਾਰ ਰਾਤ ਕਰੀਬ 10 ਵੱਜ ਕੇ 23...
ਕਤਰ ‘ਚ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਉਣ ਦੇ ਮਾਮਲੇ ‘ਚ ਭਾਰਤ ਨੇ ਵੱਡੀ ਸਫਲਤਾ...
ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਹਾਲ ਹੀ ‘ਚ ਫ਼ਿਰੋਜ਼ਪੁਰ ਵਿੱਚ ਪਾਕਿਸਤਾਨੀ ਤਸਕਰਾਂ ਵੱਲੋਂ ਹੈਰੋਇਨ ਦਾ ਇੱਕ...
ਹਾਲ ਹੀ 'ਚ ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਅਤੇ ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦੀ ਦੀ ਹਵਾਲਗੀ ਦੀ ਮੰਗ...
AGTF ਪੰਜਾਬ ਦੀ ਟੀਮ ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਨਾ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਗ੍ਰਿਫ਼ਤਾਰ ਕਰ...
ਦੇਸ਼ ਇਸ ਵਾਰ 75ਵਾਂ ਗਣਤੰਤਰ ਦਿਹਾੜਾ ਮਨਾਉਂਣ ਜਾ ਰਿਹਾ ਹੈ, ਇਸ ਮੌਕੇ ਵੱਖ-ਵੱਖ ਸੂਬਿਆਂ ਦੀਆਂ ਝਾਂਕੀਆਂ ਕਰਤੱਵਿਆ ਪੱਥ ਉੱਤੇ ਹੋਣ...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਸੰਮਨ ਭੇਜਿਆ ਹੈ। ਸੰਮਨ ਵਿੱਚ ਮਜੀਠੀਆ ਨੂੰ...
ਰੂਸ ਦੇ ਦੌਰੇ 'ਤੇ ਗਏ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ...
ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਦੀਆਂ ਮੁਸੀਬਤਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪ੍ਰਿਯੰਕਾ ਗਾਂਧੀ ਦਾ ਨਾਂ ‘ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ’...
ਚੰਡੀਗੜ੍ਹ ਦੇ ਸੈਕਟਰ-38 ਸਥਿਤ Vivek High School ਨਾਲ ਜੁੜੀ ਅਹਿਮ ਖ਼ਬਰ ਸ੍ਹਾਮਣੇ ਆਈ ਹੈ. ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ...
BJP ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਉੱਪਰ ਤਿੱਖਾ ਹਮਲਾ ਬੋਲਿਆ ਹੈ। ਜਾਖੜ ਨੇ ਕਿਹਾ ਹੈ...
DMDK ਦੇ ਸੰਸਥਾਪਕ-ਨੇਤਾ ਅਤੇ ਅਭਿਨੇਤਾ ਵਿਜੇਕਾਂਤ ਦਾ ਚੇਨਈ ਵਿੱਚ ਦਿਹਾਂਤ ਹੋ ਗਿਆ ਹੈ। 71 ਸਾਲ ਦੇ ਵਿਜੇਕਾਂਤ ਨੂੰ ਕੋਵਿਡ ਪੋਜ਼ਿਟਿਵ...
ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਬੁੱਧਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਤਿੰਨ...
ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ. ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਮੀਨੂ ਵਿੱਚ ਮਾਮੂਲੀ...
ਮੱਧ ਪ੍ਰਦੇਸ਼ ਦੇ ਗੁਨਾ ਵਿੱਚ ਬੁੱਧਵਾਰ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ. ਇਸ ਹਾਦਸੇ ‘ਚ ਇੱਕ...
ਪੰਜਾਬ ਤੋਂ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਧੁੰਦ ਕਾਰਨ ਚਿੱਟੀ ਚਾਦਰ ਛਾਈ ਹੋਈ ਹੈ। ਇਸ ਸੰਘਣੀ ਧੁੰਦ ਕਾਰਨ...
SYL ਦੇ ਮੁੱਦੇ ਨੂੰ ਲੈ ਕੇ ਅੱਜ ਭਾਵ ਵੀਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ...
ਦੇਸ਼ ਅਤੇ ਦੁਨੀਆ ਵਿੱਚ ਹਰ ਪਲ ਕੁਝ ਨਾ ਕੁਝ ਵਾਪਰਦਾ ਰਹਿੰਦਾ ਹੈ ਪਰ ਕੁਝ ਘਟਨਾਵਾਂ ਇੰਨੀਆਂ ਮਹੱਤਵਪੂਰਨ ਹੁੰਦੀਆਂ ਹਨ ਕਿ...
ਮੇਖ:ਅਣਚਾਹੇੇ ਵਿਚਾਰ ਦਿਮਾਗ ਵਿਚ ਆ ਸਕਦੇ ਹਨ ਖੁਦ ਨੂੰ ਸਰੀਰਕ ਤਦੰਰੁਸਤੀ ਦਾ ਆਨੰਦ ਲੈਣ ਦਿਉ ਕਿਉਂ ਕਿ ਖਾਲੀ ਦਿਮਾਗ ਸ਼ੈਤਾਨ...
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ...
Copyright © Punjabi-Khabaran, 2024 - All Rights Reserved.