Thursday, May 23, 2024

Logo
Loading...
google-add

ਪੰਜਾਬ 'ਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਅਦਾਲਤ ਨੇ ਦਿਖਾਈ ਸਖ਼ਤੀ 

Editor | 17:11 PM, Tue May 14, 2024

ਪੰਜਾਬ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਦੇਣ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ। 

ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਅਜਿਹੇ ਗੀਤਾਂ ਦੇ ਮਾਮਲਿਆਂ ‘ਚ ਕਿੰਨੀਆਂ ਐੱਫ.ਆਈ.ਆਰ.ਦਰਜ ਕੀਤੀਆਂ ਗਈਆਂ ਹਨ,ਇਸ ਦਾ ਬਿਓਰਾ ਵੀ ਅਗਲੀ ਸੁਣਵਾਈ ਵਿਚ ਸੌਂਪਿਆ ਜਾਵੇ।

ਦੱਸ ਦਈਏ ਕਿ ਪਿਛਲੀ ਸੁਣਵਾਈ 'ਚ ਅਦਾਲਤ ਨੇ ਪੰਜਾਬ 'ਚ ਜਨਤਕ ਥਾਵਾਂ 'ਚ ਹਥਿਆਰਾਂ ਦੀ ਵਿਆਪਕ ਵਰਤੋਂ ਅਤੇ ਅਪਰਾਧ ਕਰਨ ਲਈ ਲਾਇਸੰਸਸ਼ੁਦਾ ਬੰਦੂਕਾਂ ਦੀ ਵਰਤੋਂ ‘ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਸੀ ਕਿ ਪਾਬੰਦੀ ਦੇ ਬਾਵਜੂਦ ਕੋਈ ਬਦਲਾਅ ਨਜ਼ਰ ਨਹੀਂ ਆਇਆ ਹੈ।

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add