Friday, July 4, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਆਮ ਖਬਰਾਂ

Petrol-Diesel ਦੀਆਂ ਕੀਮਤਾਂ ਜਾਰੀ, ਜਾਣੋ ਅੱਜ ਦਾ ਰੇਟ

param by param
May 14, 2024, 10:35 pm GMT+0530
FacebookTwitterWhatsAppTelegram

ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਹਰ ਰੋਜ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ। ਇਸ ਤਹਿਤ ਤੇਲ ਮਾਰਕੀਟਿੰਗ ਕੰਪਨੀ ਵੱਲੋਂ ਅੱਜ ਦੀਆਂ ਕੀਮਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਇਨ੍ਹਾਂ ਦੀ ਕੀਮਤ ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਤੈਅ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਲਗਾਏ ਗਏ ਵੈਟ ਕਾਰਨ ਸਾਰੇ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਦਰਾਂ ਵੱਖਰੀਆਂ ਹਨ। 

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ ‘ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।

ਚੇਨਈ ‘ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਬੈਂਗਲੁਰੂ ‘ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜਲ ਦੀ ਕੀਮਤ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ ‘ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। 

ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 ‘ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 ‘ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

Tags: #petrol #diesel #rates
ShareTweetSendShare

Related News

Bihar Accident: ਬਿਹਾਰ ਦੇ ਆਰਾ-ਬਕਸਰ ਹਾਈਵੇਅ ‘ਤੇ ਟਰੱਕ ਅਤੇ ਆਟੋ ਦੀ ਟੱਕਰ ਵਿੱਚ ਚਾਰ ਦੀ ਮੌਤ
ਆਮ ਖਬਰਾਂ

Crime News: ਮਨਾਲੀ ਵਿੱਚ 29 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
Latest News

Crime News: ਮਨਾਲੀ ਵਿੱਚ 29 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

Sri Darbar Sahib News: ਸ੍ਰੀ ਦਰਬਾਰ ਸਾਹਿਬ ਲਈ ਐਚ. ਡੀ. ਐਫ. ਸੀ. ਬੈਂਕ ਵੱਲੋਂ 3 ਬੱਸਾਂ ਤੇ 3 ਵੈਨਾਂ ਭੇਟ

ਯਮੁਨਾਨਗਰ : ਛੋਟੀ ਜਿਹੀ ਗਲਤੀ ‘ਤੇ ਪਿਤਾ ਨੇ ਪੁੱਤਰ ‘ਤੇ ਕੀਤੀ ਫਾਇਰਿੰਗ, ਫਿਰ ਬਾਈਕ ਨੂੰ ਲਗਾਈ ਅੱਗ 

Delhi-Meerut Expressway: ਦਿੱਲੀ-ਮੇਰਠ ਐਕਸਪ੍ਰੈਸਵੇਅ ‘ਤੇ ਦੋ ਟਰੱਕ ਹਾਦਸਾਗ੍ਰਸਤ, ਕਲੀਨਰ ਦੀ ਮੌਤ, ਡਰਾਈਵਰ ਜ਼ਖਮੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies