Sunday, April 14, 2024

Logo
Loading...
google-add

ਪੰਜਾਬ : ਕਲਯੁੱਗੀ ਪੁੱਤ ਨੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

Editor | 16:43 PM, Tue Mar 26, 2024

ਲੁਧਿਆਣਾ ਤੋਂ ਇੱਕ ਬੇਹੱਦ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਲਕਸ਼ਮਣ ਦਾਸ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਮ੍ਰਿਤਕ ਲਕਸ਼ਮਣ ਦਾਸ ਦੇ ਜਵਾਈ ਕਿਸ਼ਨ ਬਹਾਦਰ ਨੇ ਦੱਸਿਆ ਉਸ ਦਾ ਸਾਲਾ ਸੂਰਜ ਆਪਣੇ ਪਿਤਾ ਨਾਲ ਅਕਸਰ ਝਗੜਾ ਕਰਦਾ ਰਹਿੰਦਾ ਸੀ। 

ਉਨਾਂ ਅੱਗੇ ਦੱਸਿਆ ਕਿ 24 ਮਾਰਚ ਨੂੰ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਝਗੜਾ ਇੰਨਾ ਜ਼ਿਆਦਾ ਵੱਧ ਗਿਆ ਕਿ ਸੂਰਜ ਨੇ ਕਮਰੇ 'ਚ ਹੀ ਆਪਣੇ ਪਿਤਾ ਲਕਸ਼ਮਣ ਦੇ ਸਿਰ 'ਤੇ ਇੱਟਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਖੂਨ ਨਾਲ ਲੱਥਪੱਥ ਲਕਸ਼ਮਣ ਨੂੰ ਡਾਕਟਰ ਕੋਲ ਲੈ ਗਏ ਪਰ ਉਹਦੋ ਤੱਕ ਉਸ ਦੀ ਮੌਤ ਹੋ ਗਈ। ਰੌਲਾ ਸੁਣ ਕੇ ਲੋਕਾਂ ਨੇ ਤੁਰੰਤ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਨਾ ਦਿਤੀ। ਹੁਣ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add