Monday, May 20, 2024

Logo
Loading...
google-add

ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ

Editor | 17:28 PM, Wed May 08, 2024

ਐਸਟ੍ਰਾਜੇਨੇਕਾ ਵੱਲੋ ਵਿਕਸਿਤ ਕੋਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਮੁੱਖ ਫਾਰਮਾਸਿਊਟੀਕਲ ਨਿਰਮਾਤਾ ਕੰਪਨੀ AstraZeneca ਹੁਣ ਪੂਰੀ ਦੁਨੀਆ ਤੋਂ ਆਪਣੀ ਵੈਕਸੀਨ ਵਾਪਸ ਮੰਗਾ ਰਹੀ ਹੈ।  ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਫਾਰਮਾਸਿਊਟੀਕਲ ਕੰਪਨੀ  AstraZeneca ਨੇ ਅਦਾਲਤ ਵਿੱਚ ਵੈਕਸੀਨ ਦੇ ਖਤਰਨਾਕ ਸਾਈਡ ਇਫੈਕਟਸ ਨੂੰ ਸਵੀਕਾਰ ਕੀਤਾ ਸੀ ਜਿਸ ਤੋਂ ਬਾਅਦ ਹੁਣ ਕੰਪਨੀ ਨੇ ਇਹ ਕਦਮ ਚੁੱਕਿਆ ਹੈ। 


ਹਾਲਾਂਕਿ ਕੰਪਨੀ ਦਾ ਕਹਿਣਾ ਹੈ ਕਿ ਸਾਈਡ ਇਫੈਕਟ ਅਤੇ ਵੈਕਸੀਨ ਨੂੰ ਵਾਪਸ ਲੈਣ ਦੇ ਸਮੇਂ ਨੂੰ ਲੈ ਕੇ ਕੋਰਟ ‘ਚ ਗੱਲ ਮਹਿਜ਼ ਇਤਫਾਕ ਹੈ। ਇਨ੍ਹਾਂ ਦੋਵਾਂ ਦਾ ਆਪਸ ਵਿੱਚ ਕੋਈ ਸਬੰਧ ਨਹੀਂ ਹੈ। ਦੱਸ ਦਈਏ ਕਿ ਐਸਟ੍ਰਾਜ਼ੇਨੇਕਾ ਦੁਆਰਾ ਨਿਰਮਿਤ ਕੋਰੋਨਾ ਵੈਕਸੀਨ ਭਾਰਤ ਵਿੱਚ Covishield ਦੇ ਨਾਮ ਹੇਠ ਪੇਸ਼ ਕੀਤੀ ਗਈ ਸੀ, ਜੋ ਕਿ ਵੱਡੀ ਆਬਾਦੀ ਨੂੰ ਲਾਈ ਗਈ ਸੀ।

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add