ਮੋਗਾ ‘ਚ ਵਾਪਰਿਆ ਭਿਆਨਕ ਹਾਦਸਾ, ਹੋਲਾ ਮਹੱਲਾ ਮਨਾ ਕੇ ਵਾਪਸ ਆ ਰਹੀ ਸੰਗਤ ਦੀ ਪਲਟੀ ਗੱਡੀ
ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਮੋਗਾ ‘ਚ ਭਿਆਨਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਮੋਗਾ ਦੇ ਪਿੰਡ ਡਗਰੂ ਫਾਟਕ ਨੇੜੇ ਸੰਗਤ ਨਾਲ ਭਰੀ ਮਹਿੰਦਰਾ ਪਿੱਕਅਪ ਗੱਡੀ ਸੜਕ ਦੇ ਕਿਨਾਰੇ ਪਏ ਮਿੱਟੀ ਦੇ ਢੇਰ ਉੱਪਰ ਚੜ੍ਹਣ ਕਾਰਨ ਪਲਟ ਗਈ। ਇਸ ਹਾਦਸੇ ਤੋਂ ਬਾਅਦ ਸੰਗਤਾਂ ਨੂੰ ਗੰਭੀਰ ਸੱਟਾਂ ਲੱਗੀਆਂ ਜਿਸਦੇ ਚੱਲਦਿਆਂ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਗੱਡੀ ਵਿੱਚ ਕਰੀਬ 30 ਤੋਂ 35 ਸਵਾਰੀਆਂ ਸਵਾਰ ਸਨ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ
ਬ੍ਰੇਕਿੰਗ : ਪੰਜਾਬ 'ਚ ਇਕੱਲੇ ਚੋਣਾਂ ਲੜੇਗੀ ਭਾਜਪਾ, ਸੁਨੀਲ ਜਾਖੜ ਨੇ ਕੀਤਾ ਐਲਾਨ
ਕੇਜਰੀਵਾਲ ਦੇ CM ਅਹੁਦੇ ਤੋਂ ਅਸਤੀਫ਼ੇ ਦੀ ਮੰਗ ਨੂੰ ਲੈ ਕੇ BJP ਦਿੱਲੀ 'ਚ ਕਰ ਰਹੀ ਪ੍ਰਦਰਸ਼ਨ