ਪੰਜਾਬ ‘ਚ 69 ਟਰੇਨਾਂ ਰੱਦ, 115 ਦੇ ਬਦਲੇ ਗਏ ਰੂਟ
Editor | 17:38 PM, Thu May 09, 2024
ਸਾਬਕਾ ADGP ਢਿੱਲੋਂ ਨੂੰ ਕਾਂਗਰਸ ਨੇ ਚੇਅਰਮੈਨ ਕੀਤਾ ਨਿਯੁਕਤ
Editor | 17:36 PM, Thu May 09, 2024
ਗੁਰਦਾਸਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕੀਤਾ ਕਾਬੂ
Editor | 17:45 PM, Wed May 08, 2024
ਚੰਡੀਗੜ੍ਹ ਦੇ ਸੈਕਟਰ 42 ‘ਚ ਸਥਿਤ ਹੋਟਲ ‘ਚ ਲੱਗੀ ਭਿਆਨਕ ਅੱਗ
Editor | 17:39 PM, Wed May 08, 2024
ਸੰਗਰੂਰ : ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ, ਮਾਸੂਮਾਂ ਨੂੰ ਦਿੱਤੀ ਜਾ ਰਹੀ ਸੀ ਐਕਸਪਾਇਰੀ ਦਵਾਈ
Editor | 17:33 PM, Wed May 08, 2024
ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ
Editor | 17:30 PM, Wed May 08, 2024
ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ
Editor | 17:28 PM, Wed May 08, 2024
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
Editor | 16:04 PM, Wed May 08, 2024
ਡਾ.ਦਲਜੀਤ ਸਿੰਘ ਚੀਮਾ 13 ਮਈ ਨੂੰ ਭਰਨਗੇ ਨਾਮਜ਼ਦਗੀ ਪੱਤਰ
Editor | 16:02 PM, Wed May 08, 2024
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
Editor | 15:59 PM, Wed May 08, 2024
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
Editor | 15:55 PM, Wed May 08, 2024
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਮੁਕੇਸ਼ ਅੰਬਾਨੀ ਦਾ ਵੱਡਾ ਐਲਾਨ, 3 ਸਾਲਾਂ 'ਚ 20 ਹਜ਼ਾਰ ਕਰੋੜ ਰੁਪਏ ਦਾ ਕਰੇਗੀ ਨਿਵੇਸ਼
ਭਾਰਤ ਦੇ ਸਭ ਤੋਂ ਅਮੀਰ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ( DM )ਮੁਕੇਸ਼ ਅੰਬਾਨੀ ਨੇ ਇੱਕ ਵੱਡਾ ਐਲਾਨ ਕੀਤਾ ਹੈ। ਮੁਕੇਸ਼ ਅੰਬਾਨੀ ਨੇ ਕਿਹਾ ਕਿ ਰਿਲਾਇੰਸ ਇੰਡਸਟਰੀਜ਼ ਅਗਲੇ ਤਿੰਨ ਸਾਲਾਂ 'ਚ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਹ ਨਿਵੇਸ਼ ਡਿਜੀ ਲਾਈਫ ਸਲਿਊਸ਼ਨ, ਰਿਟੇਲ ਅਤੇ ਬਾਇਓ ਐਨਰਜੀ ਵਿੱਚ ਕੀਤਾ ਜਾਵੇਗਾ। ਅੰਬਾਨੀ ਨੇ ਕਿਹਾ ਕਿ ਇਸ ਨਾਲ ਬੰਗਾਲ ਦਾ ਵਿਕਾਸ ਹੋਵੇਗਾ ਅਤੇ ਉਹ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਨੇ ਕੋਲਕਾਤਾ ਦੇ ਕਾਲੀਘਾਟ ਮੰਦਰ ਦੇ ਨਵੀਨੀਕਰਨ ਦਾ ਵੀ ਐਲਾਨ ਕੀਤਾ ਹੈ ।
ਮੁਕੇਸ਼ ਅੰਬਾਨੀ ਨੇ ਮੰਗਲਵਾਰ ਨੂੰ ਬੰਗਾਲ ਗਲੋਬਲ ਬਿਜ਼ਨਸ ਸਮਿਟ 'ਚ 20 ਹਜ਼ਾਰ ਕਰੋੜ ਰੁਪਏ ਦੇ ਵਾਧੂ ਨਿਵੇਸ਼ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਯੋਜਨਾ ਅਗਲੇ ਤਿੰਨ ਸਾਲਾਂ ਵਿੱਚ ਬੰਗਾਲ ਰਾਜ ਵਿੱਚ ਡਿਜੀਟਲ ਲਾਈਫ ਸੋਲਿਊਸ਼ਨ, ਰਿਲਾਇੰਸ ਫੁਟਪ੍ਰਿੰਟ ਅਤੇ ਬਾਇਓ ਐਨਰਜੀ ਲਈ 20 ਹਜ਼ਾਰ ਕਰੋੜ ਰੁਪਏ ਨਿਵੇਸ਼ ਕਰਨ ਦੀ ਹੈ।
ਤੁਹਾਨੂੰ ਦੱਸ ਦਈਏ ਕਿ ਮੁਕੇਸ਼ ਅੰਬਾਨੀ ਦੀ ਕੰਪਨੀ ਪਹਿਲਾਂ ਹੀ ਬੰਗਾਲ ਵਿੱਚ ਨਿਵੇਸ਼ ਕਰ ਚੁੱਕੀ ਹੈ। ਰਿਲਾਇੰਸ ਇੰਡਸਟਰੀਜ਼ ਨੇ ਪਿਛਲੇ ਕੁਝ ਸਾਲਾਂ ਦੌਰਾਨ ਇਸ ਰਾਜ ਵਿੱਚ ਵੱਖ-ਵੱਖ ਖੇਤਰਾਂ ਵਿੱਚ 45 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਪੀਟੀਆਈ ਦੇ ਅਨੁਸਾਰ, ਅੰਬਾਨੀ ਨੇ ਕਿਹਾ ਕਿ ਰਿਲਾਇੰਸ ਫਾਊਂਡੇਸ਼ਨ ਕੋਲਕਾਤਾ ਦੇ ਪ੍ਰਤੀਕ ਕਾਲੀਘਾਟ ਮੰਦਿਰ ਨੂੰ "ਇਸਦੀ ਅਸਲੀ ਸ਼ਾਨ ਮੁੜ ਪ੍ਰਾਪਤ ਕਰਨ ਲਈ" ਦੇ ਪੁਨਰ ਵਿਕਾਸ ਦਾ ਕੰਮ ਕਰੇਗੀ।
Trending Tag
ਦੇਸ਼ ਦੀ ਸਭ ਤੋਂ ਵੱਡੀ ਡਿਜੀਟਲ ਐਜੂਕੇਸ਼ਨ ਕੰਪਨੀ 'BYJUS' ਨੇ ਕੀਤੀ 9,000 ਕਰੋੜ ਰੁਪਏ ਦੀ ਹੇਰਾ ਫੇਰੀ
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਮੁਕੇਸ਼ ਅੰਬਾਨੀ ਦਾ ਵੱਡਾ ਐਲਾਨ, 3 ਸਾਲਾਂ 'ਚ 20 ਹਜ਼ਾਰ ਕਰੋੜ ਰੁਪਏ ਦਾ ਕਰੇਗੀ ਨਿਵੇਸ਼
ਦੇਸ਼ ਦੀ ਸਭ ਤੋਂ ਵੱਡੀ ਡਿਜੀਟਲ ਐਜੂਕੇਸ਼ਨ ਕੰਪਨੀ 'BYJUS' ਨੇ ਕੀਤੀ 9,000 ਕਰੋੜ ਰੁਪਏ ਦੀ ਹੇਰਾ ਫੇਰੀ
ਮੰਗਾਂ ਨੂੰ ਲੈਕੇ ਵਾਹਗਾ-ਅਟਾਰੀ ਸਰਹੱਦ 'ਤੇ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ

ਬੀਬਾ ਬਾਦਲ ਨੇ ਪੁਰਾਣੇ ਸੰਸਦ ਭਵਨ ਨੂੰ ਲੈਕੇ ਨਵੀਂ ਸੰਸਦ 'ਚ ਕੀਤੀ ਅਪੀਲ
HOME LOAN ਦੀ ਅਦਾਇਗੀ ਤੋਂ ਬਾਅਦ, ਕੰਪਨੀ 30 ਦਿਨਾਂ ਵਿੱਚ ਮੋੜੇਗੀ ਕਾਗਜ਼ਾਤ