Friday, May 10, 2024

Logo
Loading...
google-add

ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਲੱਗੀ ਭਿਆਨਕ ਅੱਗ

Editor | 18:08 PM, Tue Jan 02, 2024

ਜਾਪਾਨ ਦੀ ਰਾਜਧਾਨੀ ਟੋਕੀਓ ਦੇ ਹਨੇਡਾ ਹਵਾਈ ਅੱਡੇ ਦੇ 300 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੇ ਇੱਕ ਜਹਾਜ਼ ਵਿੱਚ ਧਮਾਕਾ ਹੋ ਗਿਆ। ਅੱਗ ਲੱਗਣ ਮਗਰੋਂ ਉੱਥੇ ਹਫੜਾ-ਦਫੜਾ ਮਚ ਗਈ। ਇਸ ਨਾਲ ਜੁੱਰਿਆ ਇੱਕ ਵੀਡੀਓ ਸੋਸ਼ਲ ਮੀਡਿਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ. ਵੀਡੀਓ ‘ਚ ਦਿਖਾਇਆ ਗਿਆ ਕਿ ਜਾਪਾਨ ਏਅਰਲਾਈਨਜ਼ ਦਾ ਇੱਕ ਜਹਾਜ਼ ਜਦੋਂ ਰਨਵੇ 'ਤੇ ਚੜ੍ਹ ਰਿਹਾ ਸੀ ਤਾਂ ਉਸ ਵਿਚ ਧਮਾਕੇ ਮਗਰੋਂ ਅੱਗ ਲੱਗ ਗਈ। ਅੱਗ ਫਿਰ ਵਿੰਗ ਦੇ ਆਲੇ ਦੁਆਲੇ ਦੇ ਖੇਤਰ ਵਿਚ ਵੀ ਫੈਲ ਗਈ। 


ਇਸ ਤੋਂ ਬਾਅਦ ਹਵਾਈ ਅੱਡੇ 'ਤੇ ਐਮਰਜੈਂਸੀ ਲਗਾ ਦਿੱਤੀ ਗਈ। ਏਅਰਲਾਈਨ ਨੇ ਕਿਹਾ ਕਿ ਸਾਰੇ 379 ਯਾਤਰੀਆਂ ਅਤੇ ਚਾਲਕ ਦਲ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਬਾਅਦ ਵਿੱਚ ਵੀਡੀਓ ਵਿੱਚ ਦਿਖਾਇਆ ਗਿਆ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਲਈ ਕੰਮ ਕਰ ਰਹੇ ਹਨ। ਦੱਸ ਦਈਏ ਕਿ ਹਨੇਡਾ ਜਾਪਾਨ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚੋਂ ਇੱਕ ਹੈ, ਅਤੇ ਬਹੁਤ ਸਾਰੇ ਲੋਕ ਨਵੇਂ ਸਾਲ ਦੀਆਂ ਛੁੱਟੀਆਂ ਵਿੱਚ ਯਾਤਰਾ ਕਰਦੇ ਹਨ।


  • Trending Tag

  • No Trending Add This News
google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add