Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਸਿੱਖਿਆ

PSEB ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ

param by param
Feb 13, 2024, 05:29 pm GMT+0530
FacebookTwitterWhatsAppTelegram

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਦੱਸ ਦਇਏ ਕਿ ਇਹ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ ਵਿੱਚ ਲਈਆਂ ਜਾਣਗੀਆਂ। ਪ੍ਰੀਖਿਆ ਵਿੱਚ 6 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਪ੍ਰੀਖਿਆ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਚੱਲੇਗੀ। ਪ੍ਰੀਖਿਆ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ, ਜਦਕਿ ਪੇਪਰ ਪੜ੍ਹਨ ਲਈ ਵਿਦਿਆਰਥੀਆਂ ਨੂੰ ਵੱਖਰੇ ਤੌਰ ‘ਤੇ 15 ਮਿੰਟ ਦਿੱਤੇ ਜਾਣਗੇ। ਬੋਰਡ ਮੈਨੇਜਮੈਂਟ ਨੇ ਇਸ ਲਈ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

ਪ੍ਰੀਖਿਆ ਕੇਂਦਰਾਂ ‘ਤੇ CCTV ਕੈਮਰਿਆਂ ਸਮੇਤ ਪੂਰੇ ਪ੍ਰਬੰਧ ਕੀਤੇ ਗਏ ਹਨ। ਕੋਈ ਵੀ ਪ੍ਰੀਖਿਆ ਕੇਂਦਰ ਦੇ ਅੰਦਰ ਮੋਬਾਈਲ ਜਾਂ ਇਲੈਕਟ੍ਰਾਨਿਕ ਯੰਤਰ ਲੈ ਕੇ ਨਹੀਂ ਜਾ ਸਕੇਗਾ। ਪ੍ਰੀਖਿਆ ਕੇਂਦਰ ‘ਤੇ ਸਖ਼ਤ ਸੁਰੱਖਿਆ ਗਾਰਡ ਹੋਣਗੇ। ਇਸ ਦੌਰਾਨ 10ਵੀਂ ਜਮਾਤ ਦਾ ਪੰਜਾਬੀ ਏ- ਸੱਭਿਆਚਾਰ ਅਤੇ ਪੰਜਾਬ ਦਾ ਇਤਿਹਾਸ ਅਤੇ 12ਵੀਂ ਜਮਾਤ ਦਾ ਗ੍ਰਹਿ ਵਿਗਿਆਨ ਦਾ ਪੇਪਰ ਹੋਵੇਗਾ। ਬੋਰਡ ਅਤੇ ਵਿਭਾਗ ਦੀਆਂ ਟੀਮਾਂ ਪ੍ਰੀਖਿਆ ਕੇਂਦਰਾਂ ਦੀ ਜਾਂਚ ਕਰਨਗੀਆਂ।

Tags: #pseb #exam #today
ShareTweetSendShare

Related News

Punjab Sikhya Kranti: ਬੱਚਿਆਂ ਨੂੰ ਪੜ੍ਹਾਉਣ ਲਈ ਮਾਪੇ ਹੋਏ ਕਰਜ਼ਾਈ!
ਸਿੱਖਿਆ

Punjab News: ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, ਨਕਲ ਕਰਵਾਉਣ ਦੇ ਮਾਮਲੇ ‘ਚ 2 ਟੀਚਰ ਨੂੰ ਕੀਤਾ Suspend
Latest News

Punjab News: ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, ਨਕਲ ਕਰਵਾਉਣ ਦੇ ਮਾਮਲੇ ‘ਚ 2 ਟੀਚਰ ਨੂੰ ਕੀਤਾ Suspend

Punjabi Prabodh Exam: ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 8 ਦਸੰਬਰ ਨੂੰ
ਸਿੱਖਿਆ

ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਹੁਣ 1 ਅਪ੍ਰੈਲ ਤੋਂ 5 ਅਪ੍ਰੈਲ ਤੱਕ ਹੋਵੇਗੀ

Delhi Metro for Students: ਸੀਬੀਐਸਈ ਬੋਰਡ  ਪ੍ਰੀਖਿਆਵਾਂ ਸ਼ਨੀਵਾਰ ਤੋਂ, ਦਿੱਲੀ ਮੈਟਰੋ ਨੇ ਵਿਦਿਆਰਥੀਆਂ ਲਈ ਕੀਤਾ ਇਹ ਖਾਸ ਬੰਦੋਬਸਤ

ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ’ਤੇ ਪਾਬੰਦੀ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies