Thursday, May 23, 2024

Logo
Loading...
google-add

Rakul Preet Singh ਅਤੇ  Jackky Bhagnani ਵਿਆਹ ਦੇ ਬੰਧਨ 'ਚ ਬੱਝਣਗੇ

Editor | 17:34 PM, Mon Jan 01, 2024

ਪਿਛਲੇ ਮਹੀਨੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਵਿਆਹ ਕਰਵਾਇਆ ਸੀ।ਉੱਥੇ ਹੀ ਨਵੇਂ ਸਾਲ ਦੇ ਮੌਕੇ 'ਤੇ ਬਾਲੀਵੁੱਡ ਦੇ ਮਸ਼ਹੂਰ ਜੋੜੇ ਦੇ ਵਿਆਹ ਦੀ ਖਬਰ ਸਾਹਮਣੇ ਆਈ ਹੈ। ਜੋ ਜਲਦੀ ਹੀ ਸੱਤ ਫੇਰੇ ਲੈਣ ਜਾ ਰਹੇ ਹਨ। ਅਸੀਂ ਗੱਲ ਕਰ ਰਹੇ ਹਾਂ ਅਦਾਕਾਰਾ ਰਕੁਲ ਪ੍ਰੀਤ ਸਿੰਘ ਤੇ ਅਦਾਕਾਰ ਅਤੇ ਨਿਰਮਾਤਾ ਜੈਕੀ ਭਗਨਾਨੀ ਦੀ। ਨਵੇਂ ਸਾਲ ਦੇ ਮੌਕੇ 'ਤੇ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਦੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਮਿਲੀ ਹੈ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਅਗਲੇ ਮਹੀਨੇ ਯਾਨੀ 22 ਫਰਵਰੀ 2024 ਨੂੰ ਵਿਆਹ ਕਰਨ ਜਾ ਰਹੇ ਹਨ। ਹਾਲਾਂਕਿ, ਜੋੜੇ ਦੁਆਰਾ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

  • Trending Tag

  • No Trending Add This News
google-add
google-add
google-add

ਟੈਲੀਵਿਜ਼ਨ

ਵੈਬ ਸੀਰੀਜ਼

google-add

ਲਾਈਫ ਸਟਾਇਲ