Monday, May 20, 2024

Logo
Loading...
google-add

ਸਾਬਕਾ ADGP ਢਿੱਲੋਂ ਨੂੰ ਕਾਂਗਰਸ ਨੇ ਚੇਅਰਮੈਨ ਕੀਤਾ ਨਿਯੁਕਤ

Editor | 17:36 PM, Thu May 09, 2024

ਆਈ ਪੀ ਐਸ ਦੀ ਨੌਕਰੀ ਛੱਡ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ, ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਵੱਲੋਂ ਉਨ੍ਹਾਂ ਨੂੰ Ex ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਤੇ ਇਸ ਸਬੰਧੀ ਪੰਜਾਬ ਕਾਂਗਰਸ ਨੇ ਹੁਕਮ ਜਾਰੀ ਕਰ ਦਿੱਤੇ ਹਨ।

ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਨਾਲ ਹੀ ਪਾਰਟੀ ਲਈ ਵੀ ਕੰਮ ਕਰਦੇ ਰਹਿਣਗੇ।

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add