Shooting Olympic Trials: ਪੰਜਾਬ ਦੀ ਸਿਫਤ ਕੌਰ ਓਲੰਪਿਕ 'ਚ ਮਾਰੇਗੀ ਮੱਲਾਂ
ਦਿੱਗਜ ਫੁੱਟਬਾਲਰ ਸੁਨੀਲ ਛੇਤਰੀ ਨੇ ਵੀਰਵਾਰ ਨੂੰ ਸੰਨਿਆਸ ਦਾ ਕੀਤਾ ਐਲਾਨ, 6 ਜੂਨ ਨੂੰ ਕੁਵੈਤ ਦੇ ਖਿਲਾਫ਼ ਭਾਰਤ ਲਈ ਖੇਡਣਗੇ ਆਖਰੀ ਮੈਚ।
ਗੁਰਦਾਸਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕੀਤਾ ਕਾਬੂ
ਪੰਜਾਬ ‘ਚ ਨਸ਼ਾ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਵੱਧ ਰਹੇ ਨਸ਼ੇ ਨੂੰ ਨੱਥ ਪਾਉਣ ਲਈ ਗੁਰਦਾਸਪੁਰ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕਾਬੂ ਕਰਕੇ ਵੱਡੀ ਮਾਤਰਾ ਵਿਚ ਹੈਰੋਇਨ, ਹਥਿਆਰ ਤੇ ਇੱਕ ਗੱਡੀ ਵੀ ਬਰਾਮਦ ਕੀਤੀ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ SSP ਹਰੀਸ਼ ਕੁਮਾਰ ਨੇ ਦੱਸਿਆ ਕਿ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ 5 ਮਈ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਸਰਬਜੀਤ ਸਿੰਘ ਉਰਫ ਸਾਬੂ ਵਾਸੀ ਨਵਾਂ ਕੱਟੜਾ ਕਲਾਨੌਰ ਦੇ ਘਰ ਛਾਪਾ ਮਾਰਿਆ ਗਿਆ।
ਪੁਲਿਸ ਪਾਰਟੀ ਨੂੰ ਵੇਖ ਕੇ ਮੁਲਜ਼ਮ ਭੱਜਣ ਦੀ ਨੀਅਤ ਨਾਲ ਮਕਾਨ ਦੀ ਛੱਤ ‘ਤੇ ਚੜ੍ਹ ਗਿਆ ਅਤੇ ਇਸ ਦੌਰਾਨ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਤੋਂ ਸਖਤੀ ਨਾਲ ਪੁੱਛਗਿਛ ਕਰਨ ‘ਤੇ ਉਸ ਕੋਲੋਂ ਇਕ ਪਿਸਤੌਲ ਸਣੇ ਮੈਗਜ਼ੀਨ ਤੇ 12 ਰੌਂਦ ਜਿੰਦਾ ਬਰਾਮਦ ਕੀਤੇ ਗਏ। ਇਸ ਸਭ ਤੋਂ ਬਾਅਦ ਮੁਲਜ਼ਮ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਥਾਣਾ ਕਲਾਨੌਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਕਾਰੋਬਾਰ ਕਰਦਾ ਹੈ ਜਿਸ ਖਿਲਾਫ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ 4 ਮਾਮਲੇ ਦਰਜ ਹਨ
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
CBSE 12ਵੀਂ ਦੇ ਨਤੀਜਿਆਂ ‘ਚ ਲੁਧਿਆਣਾ ਦੇ ਅਰਮਾਨਪ੍ਰੀਤ ਸਿੰਘ ਸਿੱਧੂ ਨੇ ਮਾਰੀ ਬਾਜ਼ੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਕਾਂਗਰਸ ਨੇ ਸਵਾਤੀ ਮਾਲੀਵਾਲ ਮਾਮਲੇ ਨੂੰ ਦੱਸਿਆ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ
BREAKING : ਆਖਰਕਾਰ ਭਾਰਤ ਪਰਤੇ ਰਾਘਵ ਚੱਢਾ, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਹੁਣ ਹੋਵੇਗੀ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਚਲਾਉਣ ’ਤੇ ਪਾਬੰਦੀ