Saturday, April 27, 2024

Logo
Loading...
google-add

ਪੰਜਾਬ ‘ਚ ਐਕਸਾਈਜ਼ ਵਿਭਾਗ ਨੇ 15 ਹਜ਼ਾਰ ਲੀਟਰ ਲਾਹਣ ਕੀਤੀ ਬਰਾਮਦ

Editor | 16:41 PM, Tue Mar 26, 2024

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਐਕਸਾਈਜ਼ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ 15 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ। ਫਰੀਦਕੋਟ ਆਬਕਾਰੀ ਵਿਭਾਗ ਦੇ ਏ. ਈ. ਟੀ. ਸੀ. ਵਿਕਰਮ ਠਾਕਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ 2 ਡਵੀਜ਼ਨਾ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜ ਦੇ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਨੂੰ ਰੋਕਣ ਦੇ ਮਕਸਦ ਨਾਲ ਮੁਹਿੰਮ ਚਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਲੋਕਾਂ ਵਲੋਂ ਨਹਿਰ ਕੰਢੇ ਦੇਸੀ ਸ਼ਰਾਬ ਦਾ ਕਾਰੋਬਾਰ ਕੀਤਾ ਜਾਂਦਾ ਹੈ। ਇਸ ਨੂੰ ਦੇਖਦੇ ਹੋਏ ਚੱਲ ਰਹੀ ਤਲਾਸ਼ੀ ਦੌਰਾਨ ਹੁਣ ਤੱਕ 12 ਤਰਪਾਲਾਂ ਸਮੇਤ 15 ਹਜ਼ਾਰ ਦੇ ਕਰੀਬ ਕੱਚੀ ਲਾਹਣ ਬਰਾਮਦ ਹੋ ਚੁੱਕੀ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਦੂਜੇ ਪਾਸੇ ਸਬ ਡਵੀਜ਼ਨ ਲੰਬੀ ਦੇ ਉਪ ਕਪਤਾਨ ਫਤਹਿ ਸਿੰਘ ਨੇ ਦੱਸਿਆ ਕਿ ਫੜ੍ਹੀ ਗਈ ਲਾਹਣ ਦੇ ਮਾਲਕਾਂ ਦੀ ਪਹਿਚਾਣ ਕਰਕੇ ਉਕਤ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ।

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add