Saturday, April 27, 2024

Logo
Loading...
google-add

ਜੰਮੂ-ਕਸ਼ਮੀਰ : ਗੁਰਦੁਆਰਾ ਸਾਹਿਬ ਦੇ ਬਾਹਰ ਹੋਇਆ ਧਮਾਕਾ, ਦਹਿਸ਼ਤ ਦਾ ਮਾਹੌਲ

Editor | 17:38 PM, Wed Mar 27, 2024

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਬੀਤੀ ਦੇਰ ਰਾਤ ਨੂੰ ਗੁਰਦੁਆਰਾ ਮਹੰਤ ਸਾਹਿਬ ਦੇ ਬਾਹਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਪੂਰੇ ਸ਼ਹਿਰ 'ਚ ਸੁਣਾਈ ਦਿੱਤੀ ਅਤੇ ਗੁਰਦੁਆਰੇ ਸਮੇਤ ਆਲੇ-ਦੁਆਲੇ ਦੇ ਘਰਾਂ ਦੀਆਂ ਕੰਧਾਂ ’ਚ ਤਰੇੜ੍ਹਾਂ ਆ ਗਈਆਂ। ਜਿਸ ਕਾਰਨ ਪੂਰੇ ਇਲਾਕੇ 'ਚ ਡਰ ਅਤੇ  ਦਹਿਸ਼ਤ ਦਾ ਮਾਹੌਲ ਛਾ ਗਿਆ ਹੈ। 


ਫਿਲਹਾਲ ਇਸ ਧਮਾਕੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ। ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ 'ਚ ਐੱਸਓਜੀ, ਪੁਲਿਸ, ਸੀਆਰਪੀਐੱਫ ਅਤੇ ਫੌਜ ਦੇ ਜਵਾਨ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਅੱਤਵਾਦੀਆਂ ਵੱਲੋਂ ਚੀਨੀ ਹੱਥਗੋਲੇ ਸੁੱਟੇ ਜਾਣ ਤੋਂ ਬਾਅਦ ਧਮਾਕਾ ਹੋਇਆ ਹੈ। ਜਿਸ ਤੋਂ ਮਗਰੋਂ ਇਲਾਕੇ 'ਚ ਘੇਰਾਬੰਦੀ ਕਰ ਦਿੱਤੀ ਹੈ।




google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add