ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਪੰਜਾਬ ਦੇ ਅੱਜ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲਾਂ 'ਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ। PTM ਦੁਪਹਿਰ 2 ਵਜੇ ਤੱਕ ਚੱਲੇਗੀ। ਇਸ ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਨਤੀਜਿਆਂ ਤੋਂ ਜਾਣੂੰ ਕਰਵਾਇਆ ਜਾਵੇਗਾ।
ਦੱਸਣਯੋਗ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 26 ਫਰਵਰੀ ਤੋਂ 15 ਮਾਰਚ ਤੱਕ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਲਈਆਂ ਗਈਆਂ ਸਨ ਤੇ ਸਕੂਲਾਂ ਵੱਲੋਂ ਇਹ ਨਤੀਜੇ 20 ਮਾਰਚ ਤੱਕ ਤਿਆਰ ਕਰ ਲਏ ਗਏ ਸਨ। ਜਿਨ੍ਹਾਂ ਦਾ ਨਤੀਜਾ ਅੱਜ ਐਲਾਨੀਆ ਜਾ ਰਿਹਾ ਹੈ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ
ਬ੍ਰੇਕਿੰਗ : ਪੰਜਾਬ 'ਚ ਇਕੱਲੇ ਚੋਣਾਂ ਲੜੇਗੀ ਭਾਜਪਾ, ਸੁਨੀਲ ਜਾਖੜ ਨੇ ਕੀਤਾ ਐਲਾਨ
ਕੇਜਰੀਵਾਲ ਦੇ CM ਅਹੁਦੇ ਤੋਂ ਅਸਤੀਫ਼ੇ ਦੀ ਮੰਗ ਨੂੰ ਲੈ ਕੇ BJP ਦਿੱਲੀ 'ਚ ਕਰ ਰਹੀ ਪ੍ਰਦਰਸ਼ਨ