Sunday, April 28, 2024

Logo
Loading...
google-add

ਪੰਜਾਬ : ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਸਖ਼ਤ ਹੁਕਮ ਜਾਰੀ


Editor | 15:12 PM, Thu Mar 28, 2024

ਲੁਧਿਆਣਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਨਿਰਪੱਖ ਢੰਗ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਜਿਲਾ ਚੋਣ ਅਧਿਕਾਰੀ ਨੇ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ’ਤੇ ਰੋਕ ਲੱਗਾ ਦਿੱਤੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕਰ ਕਿਹਾ ਗਿਆ ਹੈ ਕਿ, “ ਚੋਣ ਪ੍ਰਚਾਰ ਦੌਰਾਨ ਕੋਈ ਵੀ ਸਾਮਾਨ ਛੁੱਟੀ, ਕਮਾਈ ਛੁੱਟੀ, ਵਿਦੇਸ਼ ਛੁੱਟੀ ਜਾਂ ਸਟੇਸ਼ਨ ਲੀਵ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਪੀ. ਆਰ. ਓ./ ਏ. ਪੀ. ਆਰ. ਓ./ਪੋਲਿੰਗ/ਅਫ਼ਸਰ/ਮਾਈਕ੍ਰੋ ਆਬਜ਼ਰਵਰ ਲਈ ਟ੍ਰੇਨਿੰਗ ਜਲਦ ਹੀ ਸ਼ੁਰੂ ਹੋਣ ਵਾਲੀ ਹੈ ਅਤੇ ਇਹ ਟ੍ਰੇਨਿੰਗ ਅਤਿ ਜਰੂਰੀ ਹੈ। ਦੱਸ ਦਈਏ ਕਿ DC ਵੱਲੋਂ ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਅਧਿਕਾਰੀਆਂ ਵੱਲੋਂ ਪਹਿਲਾਂ ਤੋਂ ਹੀ ਸਵੀਕ੍ਰਿਤ ਕਿਸੇ ਵੀ ਛੁੱਟੀ ਨੂੰ ਤੁਰੰਤ ਵਾਪਸ ਲਿਆ ਜਾਵੇ।



google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add