Shooting Olympic Trials: ਪੰਜਾਬ ਦੀ ਸਿਫਤ ਕੌਰ ਓਲੰਪਿਕ 'ਚ ਮਾਰੇਗੀ ਮੱਲਾਂ
ਦਿੱਗਜ ਫੁੱਟਬਾਲਰ ਸੁਨੀਲ ਛੇਤਰੀ ਨੇ ਵੀਰਵਾਰ ਨੂੰ ਸੰਨਿਆਸ ਦਾ ਕੀਤਾ ਐਲਾਨ, 6 ਜੂਨ ਨੂੰ ਕੁਵੈਤ ਦੇ ਖਿਲਾਫ਼ ਭਾਰਤ ਲਈ ਖੇਡਣਗੇ ਆਖਰੀ ਮੈਚ।
ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ
ਪੰਜਾਬ ਭਰ 'ਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਵਪਾਰਕ ਇਕਾਈਆਂ 'ਚ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
CBSE 12ਵੀਂ ਦੇ ਨਤੀਜਿਆਂ ‘ਚ ਲੁਧਿਆਣਾ ਦੇ ਅਰਮਾਨਪ੍ਰੀਤ ਸਿੰਘ ਸਿੱਧੂ ਨੇ ਮਾਰੀ ਬਾਜ਼ੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਕਾਂਗਰਸ ਨੇ ਸਵਾਤੀ ਮਾਲੀਵਾਲ ਮਾਮਲੇ ਨੂੰ ਦੱਸਿਆ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ
BREAKING : ਆਖਰਕਾਰ ਭਾਰਤ ਪਰਤੇ ਰਾਘਵ ਚੱਢਾ, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਹੁਣ ਹੋਵੇਗੀ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਚਲਾਉਣ ’ਤੇ ਪਾਬੰਦੀ