Saturday, April 27, 2024

Logo
Loading...
google-add

ਫਾਜ਼ਿਲਕਾ ‘ਚ ਦਰੱਖਤ ਨਾਲ ਟਕਰਾਇਆ ਟਰੱਕ, ਡਰਾਈਵਰ ਦੀ ਮੌਤ


Editor | 16:34 PM, Tue Mar 26, 2024

ਫਾਜ਼ਿਲਕਾ ਦੇ ਫਿਰੋਜ਼ਪੁਰ ਰੋਡ ‘ਤੇ ਪਿੰਡ ਲਾਲੋ ਵਾਲੀ ਕੋਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਮਨਦੀਪ ਸਿੰਘ ਨਾਂ ਦਾ ਟਰੱਕ ਡਰਾਈਵਰ ਫਾਜ਼ਿਲਕਾ ਤੋਂ ਫਿਰੋਜ਼ਪੁਰ ਜਾ ਰਿਹਾ ਸੀ, ਇਸੇ ਦੌਰਾਨ ਅਚਾਨਕ ਉਸ ਨੂੰ ਨੀਂਦ ਆ ਗਈ ਤੇ ਉਸਦਾ ਟਰੱਕ ਦਰੱਖਤ ਨਾਲ ਜਾ ਟਕਰਾਇਆ।

ਇਸ ਘਟਨਾ ਤੋਂ ਬਾਅਦ ਟਰੱਕ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ ਜਿਸਦੇ ਚਲੱਦਿਆ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ ਤੇ ਹੁਣ ਪੁਲਿਸ ਵੱਲੋਂ ਮਾਮਲੇ ‘ਚ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add