ਜੰਮੂ-ਕਸ਼ਮੀਰ 'ਚ 3.5 ਤੀਬਰਤਾ ਦਾ ਭੂਚਾਲ
Editor | 17:52 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
Editor | 17:08 PM, Sat May 18, 2024
ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ' 25 ਦਿਨਾਂ ਬਾਅਦ ਘਰ ਪਰਤੇ
Editor | 13:09 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
Editor | 13:08 PM, Sat May 18, 2024
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
Editor | 12:40 PM, Sat May 18, 2024
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
Editor | 10:16 AM, Sat May 18, 2024
Editor | 18:12 PM, Fri May 17, 2024
ਸਵਾਤੀ ਮਾਲੀਵਾਲ ਨੇ ਬਿਨਾਂ ਨਾਂ ਲਏ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ
Editor | 17:43 PM, Fri May 17, 2024
ਫੋਟੋਗ੍ਰਾਫੀ ਦੇ ਨਾਲ ਦਾਰੁਲ ਉਲੂਮ ਦੇਵਬੰਦ 'ਚ ਔਰਤਾਂ 'ਤੇ ਵੀ ਲਗਾਈ ਗਈ ਪਾਬੰਦੀ
Editor | 13:50 PM, Fri May 17, 2024
Editor | 13:05 PM, Fri May 17, 2024
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
HOME LOAN ਦੀ ਅਦਾਇਗੀ ਤੋਂ ਬਾਅਦ, ਕੰਪਨੀ 30 ਦਿਨਾਂ ਵਿੱਚ ਮੋੜੇਗੀ ਕਾਗਜ਼ਾਤ
ਹੋਮ ਲੋਨ ਦੇ ਮਾਮਲੇ ਵਿੱਚ ਰਿਜ਼ਰਵ ਬੈਂਕ ਨੇ ਗਾਹਕਾਂ ਦੇ ਹੱਕ ਵਿੱਚ ਵੱਡਾ ਫ਼ੈਲਸਾ ਲਿਆ ਹੈ। ਹੁਣ ਜੇ ਬੈਂਕ, NBFC ਜਾਂ ਹਾਊਸਿੰਗ ਫਾਈਨਾਂਸ ਕੰਪਨੀਆਂ ਲੋਨ ਚੁਕਾਉਣ ਤੋਂ ਬਾਅਦ ਜਾਇਦਾਦ ਦੇ ਕਾਗਜ਼ਾਤ ਵਾਪਸ ਕਰਨ 'ਚ ਦੇਰੀ ਕਰਦੀਆਂ ਨੇ ਤਾਂ ਉਨ੍ਹਾਂ ਨੂੰ ਗਾਹਕਾਂ ਨੂੰ ਮੁਆਵਜ਼ਾ ਦੇਣਾ ਹੋਵੇਗਾ। ਰਿਜ਼ਰਵ ਬੈਂਕ ਨੇ ਬੁੱਧਵਾਰ ਸਵੇਰੇ ਇਸ ਸਬੰਧ 'ਚ ਨਵਾਂ ਹੁਕਮ ਜਾਰੀ ਕੀਤਾ ਹੈ।ਕਿ ਹੁਣ ਹੋਮ ਲੋਨ ਦੀ ਅਦਾਇਗੀ ਕਰਨ ਤੋਂ ਬਾਅਦ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ 30 ਦਿਨਾਂ ਦੇ ਅੰਦਰ ਗਾਹਕਾਂ ਨੂੰ ਜਾਇਦਾਦ ਦੇ ਕਾਗਜ਼ਾਤ ਵਾਪਸ ਕਰਨੇ ਹੋਣਗੇ। ਅਜਿਹਾ ਨਾ ਕਰਨ 'ਤੇ ਗਾਹਕ ਨੂੰ ਹਰ ਰੋਜ਼ 5000 ਰੁਪਏ ਮੁਆਵਜ਼ੇ ਵਜੋਂ ਦੇਣੇ ਪੈਣਗੇ।
ਆਮ ਤੌਰ 'ਤੇ, ਬੈਂਕ ਲੋਨ ਦੇ ਬਦਲੇ ਕੋਲੇਟਰਲ ਯਾਨੀ ਕਿ ਸਿਕਯੁਰਿਟੀ ਦੇ ਤੌਰ ‘ਤੇ ਜਾਇਦਾਦ ਦੇ ਅਸਲ ਕਾਗਜ਼ਾਤ ਆਪਣੇ ਕੋਲ ਰੱਖਦੇ ਹਨ। ਜਿਸ ਦੇ ਚੱਲਦਿਆਂ ਜੂਨ ਵਿੱਚ, ਆਰਬੀਆਈ ਦੀ ਇੱਕ ਕਮੇਟੀ ਨੇ ਕਿਹਾ ਸੀ ਕਿ ਜੇਕਰ ਬੈਂਕ ਕਰਜ਼ਦਾਰਾਂ ਦੇ ਅਸਲ ਕਾਗਜ਼ਾਤ ਗੁਆ ਦਿੰਦਾ ਹੈ, ਤਾਂ ਉਨ੍ਹਾਂ ਨੂੰ ਮੁਆਵਜ਼ੇ ਦੇ ਨਾਲ ਜੁਰਮਾਨਾ ਅਦਾ ਕਰਨਾ ਹੋਵੇਗਾ।ਸਾਰੇ ਬੈਂਕਾਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਵਿੱਚ ਸਾਰੇ ਦਸਤਾਵੇਜ਼ਾਂ ਦੀ ਵਾਪਸੀ ਦੀ ਮਿਤੀ ਅਤੇ ਸਥਾਨ ਦਾ ਜ਼ਿਕਰ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਜੇ ਕਰਜ਼ਾ ਲੈਣ ਵਾਲੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ, ਤਾਂ ਅਜਿਹੀ ਸਥਿਤੀ ਵਿੱਚ ਬੈਂਕਾਂ ਨੂੰ ਕਾਨੂੰਨੀ ਵਾਰਸ ਨੂੰ ਸਾਰੇ ਦਸਤਾਵੇਜ਼ ਵਾਪਸ ਕਰਨ ਬਾਰੇ ਸਪੱਸ਼ਟ ਪ੍ਰਕਿਰਿਆ ਤੈਅ ਕਰਨੀ ਪਵੇਗੀ ਤੇ ਇਸ ਪ੍ਰਕਿਰਿਆ ਦੀ ਜਾਣਕਾਰੀ ਆਪਣੀ ਵੈੱਬਸਾਈਟ 'ਤੇ ਵੀ ਦਿਖਾਉਣੀ ਪਵੇਗੀ
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਮੁਕੇਸ਼ ਅੰਬਾਨੀ ਦਾ ਵੱਡਾ ਐਲਾਨ, 3 ਸਾਲਾਂ 'ਚ 20 ਹਜ਼ਾਰ ਕਰੋੜ ਰੁਪਏ ਦਾ ਕਰੇਗੀ ਨਿਵੇਸ਼
ਦੇਸ਼ ਦੀ ਸਭ ਤੋਂ ਵੱਡੀ ਡਿਜੀਟਲ ਐਜੂਕੇਸ਼ਨ ਕੰਪਨੀ 'BYJUS' ਨੇ ਕੀਤੀ 9,000 ਕਰੋੜ ਰੁਪਏ ਦੀ ਹੇਰਾ ਫੇਰੀ
ਮੰਗਾਂ ਨੂੰ ਲੈਕੇ ਵਾਹਗਾ-ਅਟਾਰੀ ਸਰਹੱਦ 'ਤੇ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਮੁਕੇਸ਼ ਅੰਬਾਨੀ ਦਾ ਵੱਡਾ ਐਲਾਨ, 3 ਸਾਲਾਂ 'ਚ 20 ਹਜ਼ਾਰ ਕਰੋੜ ਰੁਪਏ ਦਾ ਕਰੇਗੀ ਨਿਵੇਸ਼
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਮੁਕੇਸ਼ ਅੰਬਾਨੀ ਦਾ ਵੱਡਾ ਐਲਾਨ, 3 ਸਾਲਾਂ 'ਚ 20 ਹਜ਼ਾਰ ਕਰੋੜ ਰੁਪਏ ਦਾ ਕਰੇਗੀ ਨਿਵੇਸ਼
ਮੰਗਾਂ ਨੂੰ ਲੈਕੇ ਵਾਹਗਾ-ਅਟਾਰੀ ਸਰਹੱਦ 'ਤੇ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
ਦੇਸ਼ ਦੀ ਸਭ ਤੋਂ ਵੱਡੀ ਡਿਜੀਟਲ ਐਜੂਕੇਸ਼ਨ ਕੰਪਨੀ 'BYJUS' ਨੇ ਕੀਤੀ 9,000 ਕਰੋੜ ਰੁਪਏ ਦੀ ਹੇਰਾ ਫੇਰੀ
ਬੀਬਾ ਬਾਦਲ ਨੇ ਪੁਰਾਣੇ ਸੰਸਦ ਭਵਨ ਨੂੰ ਲੈਕੇ ਨਵੀਂ ਸੰਸਦ 'ਚ ਕੀਤੀ ਅਪੀਲ