ਚੰਡੀਗੜ੍ਹ, 2 ਜਨਵਰੀ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਾਕਸ਼ ਪੁਰਬ ਮਨਾਉਣ ਲਈ ਕਰਵਾਏ ਗਏ ਸਮਾਗਮਾਂ ਅਤੇ ਪ੍ਰਬੰਧਾਂ ਲਈ ਦੁਨੀਆਂ ਭਰ ਵਿਚ ਵਾਹ ਵਾਹ ਹੋਈ ਹੈ, ਜਿਸ ਲਈ ਮੁੱਖ ਮੰਤਰੀ ਨੂੰ ਦੁਨੀਆਂ ਭਰ ਤੋਂ ਵਧਾਈਆਂ ਮਿਲ ਰਹੀਆਂContinue Reading

ਚੰਡੀਗੜ•, 20 ਦਸੰਬਰ : ਪੰਜਾਬ ਪੁਲਿਸ ਨੂੰ ਐਸ.ਸੀ. ਐਕਟ ਸਬੰਧੀ ਬਾਰੀਕੀ ਨਾਲ ਜਾਣੂ ਕਾਰਵਾਉਣ ਦਾ ਫੈਸਲਾ ਕੀਤਾ ਗਿਆ ਹੈ ।ਇਹ ਜਾਣਕਾਰੀ ਪੰਜਾਬ ਰਾਜ ਅਨੂਸੂਚਿਤ ਜਾਤੀਆ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਅੱਜ ਇਥੇ ਦਿੱਤੀ।ਉਨ•ਾਂ ਦੱਸਿਆ ਕਿ ਅੱਜ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵਿਖੇ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਏ.ਡੀ.ਜੀ.ਪੀ.Continue Reading