Wednesday, May 08, 2024

Logo
Loading...
google-add

ਅਹਿਮ ਖ਼ਬਰ : 1 ਮਾਰਚ ਤੋਂ ਬਦਲ ਸਕਦੇ ਨੇ FastTag ਤੇ GST ਨਾਲ ਜੁੜੇ ਨਿਯਮ

Editor | 15:48 PM, Thu Feb 29, 2024

ਅੱਜ 29 ਫਰਵਰੀ ਹੈ ਤੇ ਇਹ ਫਰਵਰੀ ਮਹੀਨੇ ਦਾ ਆਖਰੀ ਦਿਨ ਹੈ, ਭਲਕੇ ਤੋਂ ਨਵਾਂ ਮਹੀਨਾ ਮਾਰਚ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੇ ‘ਚ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਕ੍ਰੈਡਿਟ ਕਾਰਡ, ਫਾਸਟੈਗ ਤੋਂ ਲੈ ਕੇ GST ਤੱਕ SBI ਦੇ ਨਿਯਮ ਬਦਲ ਜਾਣਗੇ। ਆਓ ਜਾਣਦੇ ਹਾਂ ਹੁਣ ਉਹਨਾਂ ਨਿਯਮਾਂ ਬਾਰੇ ਜਿਸਦਾ ਸਿੱਧੇ ਤੌਰ 'ਤੇ ਆਮ ਲੋਕਾਂ ਦੀਆਂ ਜੇਬਾਂ 'ਤੇ ਅਸਰ ਪੈਣ ਵਾਲਾ ਹੈ।

LPG ਦੀਆਂ ਕੀਮਤਾਂ 

ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਕੁਝ ਬਦਲਾਅ ਕਰਦੀ ਹੈ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਕੱਲ੍ਹ ਤੇਲ ਮਾਰਕੀਟਿੰਗ ਕੰਪਨੀਆਂ ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਕੁਝ ਬਦਲਾਅ ਕਰ ਸਕਦੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪੈ ਸਕਦਾ ਹੈ।

SBI Credit Card ਦੇ ਨਿਯਮਾਂ ਵਿੱਚ ਬਦਲਾਅ

ਸਟੇਟ ਬੈਂਕ ਆਫ ਇੰਡੀਆ ਨੇ ਆਪਣੇ ਕ੍ਰੈਡਿਟ ਕਾਰਡ ਨਿਯਮਾਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਬੈਂਕ 15 ਮਾਰਚ ਤੋਂ ਆਪਣੇ ਘੱਟੋ-ਘੱਟ ਦਿਨ ਦੇ ਬਿੱਲ ਦੀ ਗਣਨਾ ਦੇ ਨਿਯਮਾਂ ਨੂੰ ਬਦਲਣ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਬੈਂਕਾਂ ਵੱਲੋਂ ਗਾਹਕਾਂ ਨੂੰ ਈ-ਮੇਲ ਰਾਹੀਂ ਦਿੱਤੀ ਜਾ ਰਹੀ ਹੈ।

FastTag ਦੇ ਨਿਯਮਾਂ ‘ਚ ਬਦਲਾਅ 

ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਫਾਸਟੈਗ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ ਅਤੇ ਇਸ ਵਿੱਚ ਕੇਵਾਈਸੀ ਅਪਡੇਟ ਕਰਨਾ ਲਾਜ਼ਮੀ ਕਰ ਦਿੱਤਾ ਹੈ। ਅਜਿਹੇ 'ਚ ਫਾਸਟੈਗ 'ਚ ਕੇਵਾਈਸੀ ਅਪਡੇਟ ਕਰਨ ਦੀ ਅੱਜ ਆਖਰੀ ਤਰੀਕ ਹੈ। ਜੇਕਰ ਤੁਸੀਂ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹੋ ਤਾਂ NHAI ਤੁਹਾਡੇ ਫਾਸਟੈਗ ਨੂੰ ਅਯੋਗ ਕਰ ਦੇਵੇਗਾ।


google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add