Thursday, May 09, 2024

Logo
Loading...
google-add

ਮਸ਼ਹੂਰ TV ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ

Editor | 12:28 PM, Tue Feb 20, 2024

ਟੀਵੀ ਇੰਡਸਟਰੀ ਦੇ ਜਾਣੇ-ਮਾਣੇ ਐਕਟਰ ਰਿਤੂਰਾਜ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 60 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਅਦਾਕਾਰ ਦੇ ਦੋਸਤ ਅਮਿਤ ਬਹਿਲ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਦਾਕਾਰ ਦੇ ਅਚਾਨਕ ਦਿਹਾਂਤ ਦੀ ਖ਼ਬਰ ਸੁਣ ਕੇ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਦੱਸ ਦਈਏ ਕਿ ਰਿਤੂਰਾਜ ਨੇ ਕਈ ਮਸ਼ਹੂਰ ਟੀਵੀ ਸ਼ੋਅਜ਼ ਵਿੱਚ ਕੰਮ ਕੀਤਾ। ਇਨ੍ਹੀਂ ਦਿਨੀਂ ਰਿਤੂਰਾਜ ਸਿੰਘ ਮਸ਼ਹੂਰ ਟੀਵੀ ਸ਼ੋਅ ਅਨੁਪਮਾ ਵਿੱਚ ਨਜ਼ਰ ਆ ਰਹੇ ਸਨ। ਇਸ ਤੋਂ ਪਹਿਲਾ ਉਨ੍ਹਾਂ ਨੇ TV ‘ਤੇ ਪ੍ਰਸਾਰਿਤ ਕੀਤੇ ਗਏ ‘ਹੋਗੀ ਅਪਨੀ ਬਾਤ’ ਤੋਂ ਇਲਾਵਾ ਜੋਤੀ, ਹਿਟਲਰ ਦੀਦੀ, ਸ਼ਪਥ, ਵਾਰੀਅਰ ਹਾਈ, ਆਹਟ, ਅਦਾਲਤ, ਦੀਆ ਔਰ ਬਾਤੀ ਹਮ ਵਰਗੇ ਕਈ ਭਾਰਤੀ ਟੀਵੀ ਸ਼ੋਅ ਵਿੱਚ ਵੱਖ-ਵੱਖ ਭੂਮਿਕਾਵਾਂ ਨਿਭਾਈਆਂ ਹਨ। 

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add