Thursday, May 09, 2024

Logo
Loading...
google-add

ਮੰਦਭਾਗੀ ਖਬਰ : ਪ੍ਰਸਿੱਧ ਪੰਜਾਬੀ ਗਾਇਕ ਦਾ ਦੇਹਾਂਤ

Editor | 15:55 PM, Thu Dec 21, 2023

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੇਹੱਦ ਦੁਖਦਾਈ ਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਗਾਇਕ ਗੁਰਪ੍ਰੀਤ ਸਿੰਘ ਢੱਟ ਹੁਣ ਨਹੀਂ ਰਹੇ। ਉਨ੍ਹਾਂ ਨੇ 47 ਸਾਲਾਂ ਦੀ ਉਮਰ ‘ਚ ਆਖਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਕ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਢੱਟ ਮਕਸੂਦਾਂ ਦੇ ਨੇੜੇ ਆਨੰਦ ਨਗਰ ਦੇ ਰਹਿਣ ਵਾਲੇ ਸੀ। 

ਉਨ੍ਹਾਂ ਦੀ ਛਾਤੀ ਵਿਚ ਅਚਾਨਕ ਦਰਦ ਹੋਇਆ, ਇਸ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ. ਦੱਸ ਦਈਏ ਕਿ ਗੁਰਪ੍ਰੀਤ ਢੱਟ ਨੇ ਆਪਣੇ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਕਈ ਹਿੱਟ ਤੇ ਯਾਦਗਾਰੀ ਗਾਣੇ ਦਿੱਤੇ ਸੀ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।

  • Trending Tag

  • No Trending Add This News
google-add
google-add
google-add

ਟੈਲੀਵਿਜ਼ਨ

ਵੈਬ ਸੀਰੀਜ਼

ਫਿਲਮ ਟ੍ਰੇਲਰ

google-add

ਲਾਈਫ ਸਟਾਇਲ