Thursday, May 09, 2024

Logo
Loading...
google-add

ਸ਼ਾਹਰੁਖ ਖਾਨ ਦੀ 'ਡੰਕੀ' ਦਾ ਪੰਜਾਬ 'ਚ ਜ਼ਬਰਦਸਤ ਕਰੇਜ਼!

Editor | 18:38 PM, Sat Dec 23, 2023

ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' 21 ਦਸੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਰਿਲੀਜ਼ ਦੇ ਪਹਿਲੇ ਹੀ ਦਿਨ ਫਿਲਮ ਨੇ ਕਾਫੀ ਵਧੀਆ ਕਮਾਈ ਵੀ ਕਰ ਲਈ ਹੈ। ਇਸ ਫਿਲਮ ਨੂੰ ਪੂਰੇ ਦੇਸ਼ ਦੁਨੀਆ ਖਾਸ ਕਰਕੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਿਉਂਕਿ ਫਿਲਮ ਦਾ ਸਿੱਧਾ ਕਨੈਕਸ਼ਨ ਪੰਜਾਬ ਨਾਲ ਹੈ। ਇਸ ਫਿਲਮ ਦੀ ਕਹਾਣੀ ਉਨ੍ਹਾਂ ਪੰਜਾਬੀ ਨੌਜਵਾਨਾਂ ਦੇ ਆਲੇ ਦੁਆਲੇ ਘੁੰਮਦੀ ਹੈ, ਜੋ ਆਪਣ ਹਾਲਾਤ ਤੋਂ ਮਜਬੂਰ ਹੋ ਕੇ ਵਿਦੇਸ਼ਾਂ 'ਚ ਜਾਂਦੇ ਹਨ। ਇਹ ਫਿਲਮ ਤੁਹਾਨੂੰ ਖੂਬ ਹਸਾਉਂਦੀ ਵੀ ਹੈ ਤੇ ਰੁਆਉਂਦੀ ਵੀ ਹੈ।  

  • Trending Tag

  • No Trending Add This News
google-add
google-add
google-add

ਟੈਲੀਵਿਜ਼ਨ

ਵੈਬ ਸੀਰੀਜ਼

ਫਿਲਮ ਟ੍ਰੇਲਰ

google-add

ਲਾਈਫ ਸਟਾਇਲ