Thursday, May 09, 2024

Logo
Loading...
google-add

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਚਾਚਾ ਦਾ ਦੇਹਾਂਤ

Editor | 12:55 PM, Tue Nov 21, 2023

ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਨਾਲ ਜੁੜੀ ਦੁੱਖਦ ਖ਼ਬਰ ਸ੍ਹਾਮਣੇ ਆਈ ਹੈ।  ਦਿਲਜੀਤ ਦੋਸਾਂਝ ਦੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਜਲੰਧਰ ਦੇ ਗੁਰਾਇਆ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਹੁਣ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਿੰਡ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਗਿਆ।

ਦਿਲਜੀਤ ਦੋਸਾਂਝ ਦੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਬਾਰੇ ਜਾਣਕਾਰੀ 

ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਵੀ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਪੁਰਜ਼ੋਰ ਹਮਾਇਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸਰਕਾਰ ਤੱਕ ਪਹੁੰਚਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਸ਼ਿੰਗਾਰਾ ਸਿੰਘ ਦੁਸਾਂਝ ਪੇਸ਼ੇ ਤੋਂ ਅਧਿਆਪਕ ਸਨ।


  • Trending Tag

  • No Trending Add This News
google-add
google-add
google-add

ਫਿਲਮਾਂ

ਵੈਬ ਸੀਰੀਜ਼

ਫਿਲਮ ਟ੍ਰੇਲਰ

google-add

ਲਾਈਫ ਸਟਾਇਲ