Friday, May 10, 2024

Logo
Loading...
google-add

ਦੁਬਈ ਦੇ ਪ੍ਰਧਾਨ ਮੰਤਰੀ ਨੂੰ ਮਿਲੇ ਸਤਿੰਦਰ ਸਰਤਾਜ,ਦਿੱਤਾ ਖਾਸ ਸਨਮਾਨ

Editor | 18:07 PM, Wed Nov 29, 2023

ਪੰਜਾਬੀ ਇੰਡਸਟਰੀ ਦੇ ਮਸ਼ੂਹੂਰ ਸਿੰਗਰ ਸਤਿੰਦਰ ਸਰਤਾਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਜਿਹਨਾਂ ਨੇ ਆਪਣੇ ਸਿੰਗਿਗ ਕਰੀਅਰ 'ਚ ਅਨੇਕਾਂ ਸੁਪਰਹਿੱਟ ਗਾਣੇ ਅਤੇ ਐਲਬਮ ਇੰਡਸਟਰੀ ਨੂੰ ਦਿੱਤੇ । ਦੱਸ ਦਈਏ ਕਿ ਅੱਜ ਯਾਨੀ ਕਿ 29 ਨਵੰਬਰ ਨੂੰ ਉਹ ਦੁਬਈ ਦੇ ਟੈਨਿਸ ਸਟੇਡੀਅਮ 'ਚ ਲਾਈਵ ਪਰਫਾਰਮ ਕਰਨ ਜਾ ਰਹੇ ਹਨ। ਪਰ ਆਪਣੀ ਪੈਰਫੋਰਮਿੰਗ ਤੋਂ ਪਹਿਲਾਂ ਸਤਿੰਦਰ ਸਰਤਾਜ ਨੇ ਦੁਬਈ ਦੇ ਪ੍ਰਧਾਨ ਮੰਤਰੀ ਸੁਹੇਲ ਮੋਹੰਮਦ ਅਲ ਜ਼ਰੂਨੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੀਐਮ ਨੇ ਸਰਤਾਜ ਨੂੰ ਖਾਸ ਸਨਮਾਨ ਵੀ ਦਿੱਤਾ। ਇਸ ਦੀਆਂ ਤਸਵੀਰਾਂ ਸਤਿੰਦਰ ਸਰਤਾਜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ ।

  • Trending Tag

  • No Trending Add This News
google-add
google-add
google-add

ਫਿਲਮਾਂ

ਵੈਬ ਸੀਰੀਜ਼

ਫਿਲਮ ਟ੍ਰੇਲਰ

google-add

ਲਾਈਫ ਸਟਾਇਲ