Thursday, May 09, 2024

Logo
Loading...
google-add

ਪੰਜਾਬ ਦੇ ਮਹਾਨ ਕਲਾਕਾਰ ਅਤੇ ਕਵੀ ਇਮਰੋਜ਼ ਦਾ ਹੋਇਆ ਦਿਹਾਂਤ

Editor | 11:49 AM, Fri Dec 22, 2023

ਪੰਜਾਬ ਦੇ ਮਹਾਨ ਕਲਾਕਾਰ ਅਤੇ ਕਵੀ ਇਮਰੋਜ਼ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ । ਉਨਾਂ ਨੇ 97 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਇਮਰੋਜ਼ ਦੀ ਮੌਤ ਦੇ ਨਾਲ ਪੰਜਾਬੀ ਸਾਹਿਤ ਨੂੰ ਗਹਿਰਾ ਧੱਕਾ ਲੱਗਾ ਹੈ। ਦੱਸਦਈਏ ਕਿ ਮਹਾਨ ਕਵੀ ਇਮਰੋਜ਼ ਪੰਜਾਬੀ ਸਾਹਿਤਕ ਦੇ ਚਿੱਤਰਕਾਰ ਸੀ। ਇਮਰੋਜ਼ ਦਾ ਜਨਮ 26 ਜਨਵਰੀ 1926 ਨੂੰ (ਪਛਮੀ) ਪੰਜਾਬ ਦੇ ਜ਼ਿਲ੍ਹਾ ਲਾਇਲਪੁਰ ਵਿਖੇ ਹੋਇਆ ਸੀ। ਉਨ੍ਹਾਂ ਦਾ ਅਸਲ ਨਾਂ ਇੰਦਰਜੀਤ ਸੀ ਪਰ 1966 ਵਿੱਚ ਜਦੋਂ ਪੰਜਾਬੀ ਦੀ ਮਸ਼ਹੂਰ ਕਵਿੱਤਰੀ ਅਮ੍ਰਿਤਾ ਪ੍ਰੀਤਮ ਦੀ ਸੰਪਾਦਨਾ ਵਿੱਚ ਪੰਜਾਬੀ ਦੇ ਸਾਹਿਤਕ ਰਸਾਲੇ ਨਾਗਮਣੀ ਦਾ ਪ੍ਰਕਾਸ਼ਨ ਆਰੰਭ ਹੋਇਆ ਤਾਂ ਇੰਦਰਜੀਤ ਉਸ ਵਿੱਚ ਬਤੌਰ ਆਰਟਿਸਟ ਸ਼ਾਮਲ ਸੀ।

  • Trending Tag

  • No Trending Add This News
google-add
google-add
google-add

ਫਿਲਮਾਂ

ਟੈਲੀਵਿਜ਼ਨ

ਫਿਲਮ ਟ੍ਰੇਲਰ

google-add

ਲਾਈਫ ਸਟਾਇਲ