Mexico ‘ਚ ਰੂਹ ਕੰਬਾਊ ਹਾਦਸਾ, 19 ਲੋਕਾਂ ਦੀ ਹੋਈ ਮੌਤ
ਮੈਕਸੀਕੋ ਦੇ ਉੱਤਰ-ਪੱਛਮੀ ਸਿਨਾਲੋਆ ਵਿੱਚ ਯਾਤਰੀਆਂ ਨਾਲ ਭਰੀ ਬੱਸ ਅਤੇ ਇਕ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ 19 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਹਾਲਾਂਕਿ ਸਥਾਨਕ ਅਧਿਕਾਰੀਆਂ ਨੇ ਅਜੇ ਤੱਕ ਮਰਨ ਵਾਲਿਆਂ ਦੀ ਗਿਣਤੀ ਦਾ ਐਲਾਨ ਨਹੀਂ ਕੀਤਾ ਹੈ। ਫਿਲਹਾਲ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਕਾਰਨਾਂ ਕਰਕੇ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ