Thursday, May 09, 2024

Logo
Loading...
google-add

ਅਮਰੀਕਾ 'ਚ ਪਰੇਡ ਦੌਰਾਨ ਗੋਲੀਬਾਰੀ, ਇਕ ਦੀ ਮੌਤ, 21 ਜ਼ਖਮੀ

Editor | 16:30 PM, Thu Feb 15, 2024

ਅਮਰੀਕਾ ਦੇ ਮਿਸੌਰੀ ਸੂਬੇ ਦੇ ਕੰਸਾਸ ਸਿਟੀ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਰੀਬ 21 ਲੋਕ ਜ਼ਖਮੀ ਹੋ ਗਏ ਹਨ। ਇਸ ਘਟਨਾ ਬਾਰੇ ਕੰਸਾਸ ਸਿਟੀ ਮਿਸੂਰੀ ਦੇ ਚੀਫ ਸਟੈਸੀ ਗ੍ਰੇਵਜ਼ ਨੇ ਜਾਣਕਾਰੀ ਦਿੱਤੀ।

ਪੁਲਿਸ ਵਿਭਾਗ ਨੇ ਕਿਹਾ ਕਿ ਯੂਨੀਅਨ ਸਟੇਸ਼ਨ ਦੇ ਆਲੇ-ਦੁਆਲੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਦੋ ਹਥਿਆਰਬੰਦ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add