Editor | 11:16 AM, Mon May 20, 2024
ਜੰਮੂ-ਕਸ਼ਮੀਰ 'ਚ 3.5 ਤੀਬਰਤਾ ਦਾ ਭੂਚਾਲ
Editor | 17:52 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
Editor | 17:08 PM, Sat May 18, 2024
ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ' 25 ਦਿਨਾਂ ਬਾਅਦ ਘਰ ਪਰਤੇ
Editor | 13:09 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
Editor | 13:08 PM, Sat May 18, 2024
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
Editor | 12:40 PM, Sat May 18, 2024
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
Editor | 10:16 AM, Sat May 18, 2024
Editor | 18:12 PM, Fri May 17, 2024
ਸਵਾਤੀ ਮਾਲੀਵਾਲ ਨੇ ਬਿਨਾਂ ਨਾਂ ਲਏ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ
Editor | 17:43 PM, Fri May 17, 2024
ਫੋਟੋਗ੍ਰਾਫੀ ਦੇ ਨਾਲ ਦਾਰੁਲ ਉਲੂਮ ਦੇਵਬੰਦ 'ਚ ਔਰਤਾਂ 'ਤੇ ਵੀ ਲਗਾਈ ਗਈ ਪਾਬੰਦੀ
Editor | 13:50 PM, Fri May 17, 2024
Editor | 13:05 PM, Fri May 17, 2024
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਅੱਜ ਦਿੱਲੀ ਦੇ ਮਾਲਵੀਆ ਨਗਰ 'ਚ ਰੋਡ ਸ਼ੋਅ
ਮਨਪ੍ਰੀਤ ਸਿੰਘ ਬਾਦਲ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਖਬੀਰ ਸਿੰਘ ਬਾਦਲ ਨਾਲ ਵੀ ਟਵਿੱਟਰ ਵਾਰ ਸ਼ੁਰੂ ਹੋ ਗਈ ਹੈ । ਦੋਵੇ ਨੇ ਇੱਕ ਦੂਜੇ ਦੀ ਫੋਟੋ ਅਤੇ ਵੀਡੀਓ ਸ਼ੇਅਰ ਕਰਦੇ ਹੋਏ ਤੰਜ ਕੱਸਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਦੀ ਹੋਲੀ ਦੇ ਤਿਓਹਾਰ ਵਾਲੀ ਪੁਰਾਣੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ‘ਆਹ ਜਨਾਬ ਅੱਜਕੱਲ ਸਿੱਖ ਮਸਲਿਆਂ ਦੇ ਮੁਦਈ ਬਣੇ ਹੋਏ ਨੇ ..ਨਹੀਂਓ ਲੱਭਣੇ ਲਾਲ ਗੁਆਚੇ ਓ ਮਿੱਟੀ ਨਾ ਫਰੋਲ ਜੋਗੀਆ.।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਜਿਸ ਵਿੱਚ ਉਹ ਖਾਣਾ ਖਾ ਰਹੇ ਹਨ । ਅਤੇ ਪਿੱਛੇ ਭਗਵੰਤ ਮਾਨ ਦੀ ਆਵਾਜ਼ ਵਿੱਚ ਹੀ ਗਾਣਾ ਚੱਲ ਰਿਹਾ ਹੈ । ‘ਕਿਸ ਮਕਸਦ ਵਾਸਤੇ ਜੀ ਤੁਸੀਂ ਫਾਂਸੀ ਦੇ ਰਸੇ ਚੁੱਮੇ … ਉਹ ਭੁੱਲ ਭੁਲਾਗੇ ਜੀ ਜਿੰਨਾਂ ਦਾ ਦੇਸ਼ ਚਲਾਉਣਾ ਜਿਮੇ … ਇਸ ਦੇ ਨਲ ਕੈਪਸ਼ਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਲਿਖਿਆ ‘ਅੱਜ ਕੱਲ ਸਟੇਟ ਇਹਨਾਂ ਦੇ ਹੱਥ ਚ ਆ … ਸਟੇਟ ਤੇ ਸਟੇਜ ‘ਚ ਬਹੁਤ ਫ਼ਰਕ ਹੁੰਦਾ। … ਡਰਾਈਵਰ ਹੋਵੇ ਸ਼ਰਾਬੀ ਦਾਰੂ-ਬਾਜ਼… ਤਾਂ ਸਵਾਰੀ ਆਪਣੀ ਜਾਨ ਤੇ ਸਮਾਨ ਦੀ ਆਪ ਜ਼ਿੰਮੇਵਾਰ।
ਦਰਅਸਲ ਕੁੱਝ ਦਿਨ ਪਹਿਲਾਂ ਗੁਰਦੁਆਰਾ ਸੋਧ ਬਿੱਲ ਅਤੇ SGPC ਦੇ ਮੁਲਾਜ਼ਮਾਂ ਵੱਲੋਂ ਯੂਨੀਅਨ ਬਣਾਉਣ ਦੇ ਐਲਾਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੀਐੱਮ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਸਿੱਖ ਮਸਲਿਆਂ ਵਿੱਚ ਦਖਲ ਅੰਦਾਜੀ ਨਾ ਕਰਨ । ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਸੀ ਕਿ ‘ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੰਦਾ ਹਾਂ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨਾ ਬੰਦ ਕਰੇ। ਖ਼ਾਲਸਾ ਪੰਥ ਤੁਹਾਡੇ ਇਸ ਵਰਤਾਰੇ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ ਅਤੇ ਤੁਹਾਡੇ ਦੁਆਰਾ ਪਵਿੱਤਰ ਸਿੱਖ ਸੰਸਥਾਵਾਂ ਨੂੰ ਪਿਛਲੇ ਦਰਵਾਜ਼ੇ ਰਾਹੀਂ ਹੜੱਪਣ ਦੀਆਂ ਕੋਸ਼ਿਸ਼ਾਂ ਦਾ ਮੂੰਹ ਤੋੜ ਜਵਾਬ ਦੇਵੇਗਾ। ਤੁਸੀਂ ਓਹਨਾਂ ਸਿੱਖ-ਵਿਰੋਧੀ ਜ਼ਾਲਮਾਂ ਅਤੇ ਕਠਪੁਤਲੀਆਂ ਦੇ ਰਾਹ ‘ਤੇ ਚੱਲ ਰਹੇ ਹੋ ਜਿਨ੍ਹਾਂ ਨੇ ਖਾਲਸਾ ਪੰਥ ਅਤੇ ਇਸ ਦੀਆਂ ਪਵਿੱਤਰ ਧਾਰਮਿਕ ਸੰਸਥਾਵਾਂ ਨੂੰ ਜਕੜਨ ਦੀ ਕੋਸ਼ਿਸ਼ ਕੀਤੀ ਸੀ। ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਹਾਡੇ ਲਈ ਚੰਗਾ ਹੋਵੇਗਾ ਜੇ ਤੁਸੀਂ ਆਪਣੀ ਆਰਾਮ ਅਤੇ ਸ਼ਾਨੋਸ਼ੌਕਤ ਵਾਲੀ ਜੀਵਨ ਸ਼ੈਲੀ ਵਿੱਚੋਂ ਸਮਾਂ ਕੱਢ ਕੇ ਸਿੱਖ ਇਤਿਹਾਸ ਨੂੰ ਪੜ੍ਹ ਲਵੋ’।
Trending Tag
ਹਾਈਕੋਰਟ ਵਲੋਂ ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਤਨਖਾਹਾਂ ਤੇ ਭੱਤੇ ਦੇਣ ਦਾ ਫੈਸਲਾ
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਕੈਨੇਡਾ ‘ਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਦੇ ਪੁੱਤਰ ਦੇ ਘਰ ਅਨ੍ਹੇਵਾਹ ਫਾਇਰਿੰਗ
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਅੱਜ ਦਿੱਲੀ ਦੇ ਮਾਲਵੀਆ ਨਗਰ 'ਚ ਰੋਡ ਸ਼ੋਅ
ਹਿੱਲ ਜਾਣਗੀਆਂ ਪੰਜਾਬ ਸਰਕਾਰ ਦੀਆਂ ਜੜ੍ਹਾਂ, ਕੇਂਦਰ ਦੀ ਤਰਜ 'ਤੇ ਕਾਰਵਾਈ ਮਗਰੋਂ ਭੜਕੇ ਕਿਸਾਨ
CM ਸਿਟੀ 'ਚ ਧਰਨੇ ਦੌਰਾਨ ਕਿਸਾਨ ਦੀ ਮੌ+ਤ, ਕਿਸਾਨਾਂ ਨੇ ਪੁਲਿਸ 'ਤੇ ਲਾਏ ਤਸ਼ੱਦਦ ਕਰਨ ਦੇ ਇਲਜ਼ਾਮ
ਡਿਪੋਰਟੇਡ ਭਾਰਤੀ ਵਿਦਿਆਰਥੀ ਕੀਤੇ 5 ਸਾਲ ਲਈ ਬੈਨ, ਹੁਣ ਨਹੀਂ ਜਾ ਸਕਣਗੇ ਵਿਦੇਸ਼
ਪੰਚਾਇਤਾਂ ਭੰਗ ਕਰਨ ਦਾ ਮਾਮਲਾ ਭਖਿਆ, ਕਾਂਗਰਸ ਨੇ ਸਰਕਾਰ ਖ਼ਿਲਾਫ ਵਿੱਢਿਆ ਮੋਰਚਾ
ਆਮ ਚੋਣਾਂ ਦੇ ਪੰਜਵੇਂ ਪੜਾਅ ਲਈ ਵੋਟਿੰਗ ਸ਼ੁਰੂ
ਦਿੱਲੀ ਭਾਜਪਾ ਵੱਲੋਂ ਕਾਂਗਰਸ ਤੇ ‘ਆਪ’ ਖ਼ਿਲਾਫ਼ ‘ਦੋਸ਼ ਪੱਤਰ’ ਜਾਰੀ
ਦਿੱਲੀ ’ਚ ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ ’ਤੇ ਸਿਆਹੀ ਸੁੱਟੀ
ਵਿਦੇਸ਼ ਤੋਂ ਵਾਪਸ ਪਰਤੇ ਰਾਘਵ ਚੱਢਾ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
ਕਾਂਗਰਸ ਨੇ ਸਵਾਤੀ ਮਾਲੀਵਾਲ ਮਾਮਲੇ ਨੂੰ ਦੱਸਿਆ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
ਯੂਨੈਸਕੋ ਨੇ ਰਾਮਚਰਿਤਮਾਨਸ, ਪੰਚਤੰਤਰ ਅਤੇ ਸਹਿਰੀਦਯਾਲੋਕ-ਲੋਕਨ ਨੂੰ ਦਿੱਤੀ ਮਾਨਤਾ ਦਿੱਤੀ
ਕਿਰਗਿਸਤਾਨ 'ਚ ਤਿੰਨ ਪਾਕਿਸਤਾਨੀ ਵਿਦਿਆਰਥੀਆਂ ਦੀ ਲਿੰਚਿੰਗ 'ਤੇ ਭਾਰਤ ਅਲਰਟ, ਐੱਸ ਜੈਸ਼ੰਕਰ ਨੇ ਚਿੰਤਾ ਜ਼ਾਹਰ ਕੀਤੀ
Pakistan: ਸਿੰਧ ਦੇ ਬਾਗੋ ਕੋਹਲੀ ਵਿੱਚ ਨਾਬਾਲਗ ਹਿੰਦੂ ਲੜਕੀ ਨੂੰ ਅਗਵਾ ਕਰਕੇ ਜਬਰਨ ਇਸਲਾਮ ਧਰਮ ਪਰਿਵਰਤਨ ਕਰਾਇਆ ਗਿਆ।
ਮੁਹਾਲੀ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਅੱਗ 'ਚ ਝੁਲਸੇ ਫੈਕਟਰੀ ਦੇ ਕਾਮੇ
ਕਿਸਾਨਾਂ ਨੂੰ ਰੋਕਣ ਲਈ ਪੱਬਾਂ ਭਾਰ ਹੋਈ ਪੁਲਿਸ, ਥਾਂ-ਥਾਂ 'ਤੇ ਕੀਤੀ ਨਾਕੇਬੰਦੀ
ਪੰਚਾਇਤਾਂ ਭੰਗ ਕਰਨ ਦਾ ਮਾਮਲਾ ਭਖਿਆ, ਕਾਂਗਰਸ ਨੇ ਸਰਕਾਰ ਖ਼ਿਲਾਫ ਵਿੱਢਿਆ ਮੋਰਚਾ