ਗੁਰਦਾਸਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕੀਤਾ ਕਾਬੂ
Editor | 17:45 PM, Wed May 08, 2024
ਚੰਡੀਗੜ੍ਹ ਦੇ ਸੈਕਟਰ 42 ‘ਚ ਸਥਿਤ ਹੋਟਲ ‘ਚ ਲੱਗੀ ਭਿਆਨਕ ਅੱਗ
Editor | 17:39 PM, Wed May 08, 2024
ਸੰਗਰੂਰ : ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ, ਮਾਸੂਮਾਂ ਨੂੰ ਦਿੱਤੀ ਜਾ ਰਹੀ ਸੀ ਐਕਸਪਾਇਰੀ ਦਵਾਈ
Editor | 17:33 PM, Wed May 08, 2024
ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ
Editor | 17:30 PM, Wed May 08, 2024
ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ
Editor | 17:28 PM, Wed May 08, 2024
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
Editor | 16:04 PM, Wed May 08, 2024
ਡਾ.ਦਲਜੀਤ ਸਿੰਘ ਚੀਮਾ 13 ਮਈ ਨੂੰ ਭਰਨਗੇ ਨਾਮਜ਼ਦਗੀ ਪੱਤਰ
Editor | 16:02 PM, Wed May 08, 2024
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
Editor | 15:59 PM, Wed May 08, 2024
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
Editor | 15:55 PM, Wed May 08, 2024
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
Editor | 15:14 PM, Thu Mar 28, 2024
ਪੰਜਾਬ : ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਸਖ਼ਤ ਹੁਕਮ ਜਾਰੀ
Editor | 15:12 PM, Thu Mar 28, 2024
ਰਾਮ ਲੱਲਾ ਲਈ ਦੇਸ਼-ਵਿਦੇਸ਼ ਤੋਂ ਆ ਰਹੇ ਤੋਹਫ਼ੇ, ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਤਿਆਰੀਆਂ
'ਯਾਰੀਆਂ 2' ਨੂੰ ਲੈ ਕੇ ਖੜਾ ਹੋਇਆ ਵਿਵਾਦ, FIR ਦਰਜ
ਬਾਲੀਵੁੱਡ ਫਿਲਮ ਯਾਰੀਆਂ-2 ਨੂੰ ਲੈਕੇ ਵਿਵਾਦ ਖੜਾ ਹੋ ਗਿਆ ਹੈ। ਇਹ ਵਿਵਾਦ ਸਿੱਖ ਧਰਮ ਦੀਆ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਹੈ। ਹਾਲ ਹੀ ‘ਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਇਸ ਮਾਮਲੇ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੰਜਾਬ 'ਚ ਵਿਵਾਦ ਭਖਦਾ ਜਾ ਰਿਹਾ ਹੈ। ਫਿਲਮ ਦੇ ਅਭਿਨੇਤਾ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਵਿਨੈ ਸਪਰੂ ਅਤੇ ਨਿਰਮਾਤਾ ਟੀ-ਸੀਰੀਜ਼ ਕੰਪਨੀ ਦੇ ਮਾਲਕ ਭੂਸ਼ਣ ਕੁਮਾਰ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। SGPC ਨੇ ਫਿਲਮ ‘ਚ ਸਿਰੀ ਸਾਹਿਬ ਦਿਖਾਉਣ ‘ਤੇ ਸਖ਼ਤ ਇਤਰਾਜ਼ ਦਰਜ ਕਰਦੇ ਹੋਏ ਨੋਟਿਸ ਜਾਰੀ ਕੀਤਾ ਹੈ।
ਹੁਣ ਜਲੰਧਰ ਜ਼ਿਲ੍ਹੇ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 4 ਵਿੱਚ 295-ਏ ਤਹਿਤ ਕੇਸ ਦਰਜ ਕੀਤਾ ਹੈ। ਸਿੱਖ ਤਾਲਮੇਲ ਕਮੇਟੀ ਵੱਲੋਂ ਵਿਦੇਸ਼ੀ ਆਟੋ ਸਪੇਅਰ ਪਾਰਟਸ ਦੇ ਮਾਲਕ ਅਲੀ ਪੁਲੀ ਮੁਹੱਲਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੀਟੂ ਵੱਲੋਂ ਐਫ.ਆਈ.ਆਰ. ਦਰਜ ਕਰਵਾਈ ਗਈ ਹੈ। ਜਾਣਕਾਰੀ ਮੁਤਾਬਿਕ ਹਰਪ੍ਰੀਤ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਯਾਰੀਆਂ-2 ਦੇ ਗੀਤ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਣਬੁੱਝ ਕੇ ਸ੍ਰੀ ਸਾਹਿਬ ਪਾ ਕੇ ਗਾਣਾ ਫਿਲਮਾਇਆ ਗਿਆ ਹੈ। ਇਸ ਨਾਲ ਜਿੱਥੇ ਸਿੱਖ ਚਿੰਨ੍ਹਾਂ ਦਾ ਅਪਮਾਨ ਹੋਇਆ ਹੈ, ਉੱਥੇ ਹੀ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ।
ਹਰਪ੍ਰੀਤ ਸਿੰਘ ਨੀਟੂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਗੁਰੂ ਸਾਹਿਬ ਵੱਲੋਂ ਸਿੱਖਾਂ ਨੂੰ ਦਿੱਤੇ ਗਏ 5 ਕੱਕਾਰ ਪਹਿਨਣ ਲਈ ਅੰਮ੍ਰਿਤਧਾਰੀ ਸਿੱਖ ਹੋਣਾ ਜ਼ਰੂਰੀ ਹੈ ਪਰ ਫਿਲਮ ਵਿੱਚ ਹੀਰੋ ਕਲੀਨ ਸ਼ੇਵ ਹੈ। ਕਲੀਨ ਸ਼ੇਵ ਹੋ ਕੇ, ਉੱਪਰੋਂ ਨੰਗੇ ਸਿਰ ਉਸ ਨੇ ਸਿੱਖਾਂ ਦੇ ਪਵਿੱਤਰ ਚਿੰਨ੍ਹ ਨੂੰ ਧਾਰਨ ਕੀਤਾ ਹੋਇਆ ਹੈ। 5 ਕੱਕਾਰਾਂ ਵਿੱਚੋਂ ਇੱਕ ਸਿਰੀ ਸਾਹਿਬ ਪਹਿਨ ਕੇ ਗੀਤ ਗਾ ਰਿਹਾ ਹੈ। ਇਸ ਗੀਤ ਵਿੱਚ ਫਿਲਮ ਦੇ ਨਿਰਦੇਸ਼ਕ, ਅਦਾਕਾਰ ਅਤੇ ਨਿਰਮਾਤਾ ਨੇ ਕੱਕਾਰ ਦਾ ਅਪਮਾਨ ਕੀਤਾ ਹੈ। ਇਸ ਦੇ ਨਾਲ ਹੀ ਬਾਲੀਵੁੱਡ ਨੇ ਇੱਕ ਵਾਰ ਫਿਰ ਤੋਂ ਸਿੱਖ ਮਰਿਆਦਾ ਦਾ ਵੀ ਘਾਣ ਕੀਤਾ ਗਿਆ ਹੈ। ਹੁਣ ਦੇਖਣਾ ਹੋਵੇਗਾ ਇਸ ਮਾਮਲੇ ਨੂੰ ਲੈ ਕੇ ਕੀ ਹੁੰਦਾ ਹੈ। ਫਿਲਮ ਵਿੱਚੋਂ ਇਹ ਸੀਨ ਕੱਟੇ ਜਾਣਗੇ ਜਾ ਨਹੀਂ ਇਹ ਤਾਂ ਹੁਣ ਆਉਣ ਵਾਲਾਂ ਸਮਾਂ ਹੀ ਦੱਸੇਗਾ।
Trending Tag
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਕੈਨੇਡਾ ‘ਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਦੇ ਪੁੱਤਰ ਦੇ ਘਰ ਅਨ੍ਹੇਵਾਹ ਫਾਇਰਿੰਗ
Ayodhya : "500 Years Of Ram Devotion" || Mughal Empire || Ritam Punjabi
ਟਰੂਡੋ ਦੇ ਵੱਡੇ ਇਲਜ਼ਾਮ ਨੂੰ ਭਾਰਤ ਨੇ ਕੀਤਾ ਖ਼ਾਰਜ, ਵਿਦੇਸ਼ ਮੰਤਰਾਲੇ ਨੇ ਬਰਖਾਸਤ ਕੀਤਾ ਕੈਨੇਡੀਅਨ ਰਾਜਦੂਤ
#002 ਮਹਾਭਾਰਤ ਦੇ ਯੁੱਧ ਤੋਂ ਬਾਅਦ 1947 ਨੂੰ ਦੇਸ਼ 'ਚ ਲੜਿਆ ਗਿਆ ਦੂਜਾ ਸਭ ਤੋਂ ਵੱਡਾ ਯੁੱਧ
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਹਿੱਲ ਜਾਣਗੀਆਂ ਪੰਜਾਬ ਸਰਕਾਰ ਦੀਆਂ ਜੜ੍ਹਾਂ, ਕੇਂਦਰ ਦੀ ਤਰਜ 'ਤੇ ਕਾਰਵਾਈ ਮਗਰੋਂ ਭੜਕੇ ਕਿਸਾਨ
ਅੱਜ ਭਾਰਤ ਚੰਨ 'ਤੇ ਲਹਿਰਾਏਗਾ ਤਿਰੰਗਾ
CM ਸਿਟੀ 'ਚ ਧਰਨੇ ਦੌਰਾਨ ਕਿਸਾਨ ਦੀ ਮੌ+ਤ, ਕਿਸਾਨਾਂ ਨੇ ਪੁਲਿਸ 'ਤੇ ਲਾਏ ਤਸ਼ੱਦਦ ਕਰਨ ਦੇ ਇਲਜ਼ਾਮ
ਡਿਪੋਰਟੇਡ ਭਾਰਤੀ ਵਿਦਿਆਰਥੀ ਕੀਤੇ 5 ਸਾਲ ਲਈ ਬੈਨ, ਹੁਣ ਨਹੀਂ ਜਾ ਸਕਣਗੇ ਵਿਦੇਸ਼
ਪੰਚਾਇਤਾਂ ਭੰਗ ਕਰਨ ਦਾ ਮਾਮਲਾ ਭਖਿਆ, ਕਾਂਗਰਸ ਨੇ ਸਰਕਾਰ ਖ਼ਿਲਾਫ ਵਿੱਢਿਆ ਮੋਰਚਾ
ਪੰਜਾਬੀਓ ਜਾਣੋ ਕਦੋਂ ਮਿਲੇਗੀ ਹੁੰਮਸ ਭਰੀ ਗਰਮੀ ਤੋਂ ਰਾਹਤ
ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਦੁਨੀਆ 'ਚ ਵਧ ਰਹੀ ਹੈ ਭਾਰਤੀ UPI ਦੀ ਪ੍ਰਸਿੱਧੀ, ਜਾਣੋ ਜਰਮਨੀ ਨੇ ਤਾਰੀਫ 'ਚ ਕੀ ਕਿਹਾ?
ਦਿੱਲੀ ਏਅਰਪੋਰਟ 'ਤੇ ਜਹਾਜ਼ 'ਚ ਬੰ+ਬ ਹੋਣ ਦੀ ਸੂਚਨਾ, ਮੌਕੇ 'ਤੇ ਪਈਆਂ ਭਾਜੜਾਂ
ਕਰਤਾਰਪੁਰ ਗੁਰਦੁਆਰਾ ਵਿਵਾਦ 'ਤੇ ਨਵਾਂ ਖੁਲਾਸਾ,ਹੈੱਡ ਗ੍ਰੰਥੀ ਨੇ ਦਿੱਤੀ ਸਫਾਈ,ਕਿਹਾ ਗੁਰਦਵਾਰਾ ਸਾਹਿਬ ਤੋਂ 2KM ਦੂਰ ਹੋਈ ਸੀ ਪਾਰਟੀ
ਵੀਜ਼ਾ ਪਾਬੰਦੀਆਂ ਕਰਕੇ ਚਿੰਤਾ 'ਚ ਡੁੱਬੀ ਆਮ ਜਨਤਾ, ਦੇਖੋ ਇਸਦਾ ਕੀਹਨੂੰ ਹੋਵੇਗਾ ਨੁਕਸਾਨ
ਟਰੂਡੋ ਦੇ ਵੱਡੇ ਇਲਜ਼ਾਮ ਨੂੰ ਭਾਰਤ ਨੇ ਕੀਤਾ ਖ਼ਾਰਜ, ਵਿਦੇਸ਼ ਮੰਤਰਾਲੇ ਨੇ ਬਰਖਾਸਤ ਕੀਤਾ ਕੈਨੇਡੀਅਨ ਰਾਜਦੂਤ
ਫਲੀਟ 'ਚੋਂ ਬੱਸਾਂ ਬਾਹਰ ਕਰਨ 'ਤੇ ਵਿਭਾਗ ਦਾ ਨਵਾਂ ਬਿਆਨ, ਫੈਸਲੇ 'ਚ ਕੀਤੀ ਗਈ ਸੋਧ