ਗੁਰਦਾਸਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕੀਤਾ ਕਾਬੂ
Editor | 17:45 PM, Wed May 08, 2024
ਚੰਡੀਗੜ੍ਹ ਦੇ ਸੈਕਟਰ 42 ‘ਚ ਸਥਿਤ ਹੋਟਲ ‘ਚ ਲੱਗੀ ਭਿਆਨਕ ਅੱਗ
Editor | 17:39 PM, Wed May 08, 2024
ਸੰਗਰੂਰ : ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ, ਮਾਸੂਮਾਂ ਨੂੰ ਦਿੱਤੀ ਜਾ ਰਹੀ ਸੀ ਐਕਸਪਾਇਰੀ ਦਵਾਈ
Editor | 17:33 PM, Wed May 08, 2024
ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ
Editor | 17:30 PM, Wed May 08, 2024
ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ
Editor | 17:28 PM, Wed May 08, 2024
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
Editor | 16:04 PM, Wed May 08, 2024
ਡਾ.ਦਲਜੀਤ ਸਿੰਘ ਚੀਮਾ 13 ਮਈ ਨੂੰ ਭਰਨਗੇ ਨਾਮਜ਼ਦਗੀ ਪੱਤਰ
Editor | 16:02 PM, Wed May 08, 2024
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
Editor | 15:59 PM, Wed May 08, 2024
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
Editor | 15:55 PM, Wed May 08, 2024
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
Editor | 15:14 PM, Thu Mar 28, 2024
ਪੰਜਾਬ : ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਸਖ਼ਤ ਹੁਕਮ ਜਾਰੀ
Editor | 15:12 PM, Thu Mar 28, 2024
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
Arjuna Award ਨਾਲ ਸਨਮਾਨਿਤ ਹੋਇਆ ਭਾਰਤੀ ਗੇਂਦਬਾਜ਼ Mohammed Shami
ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਇੱਕ ਰਸਮੀ ਸਮਾਰੋਹ ਵਿੱਚ ਸਾਲਾਨਾ ਰਾਸ਼ਟਰੀ ਖੇਡ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਦੇਸ਼ ਦੇ ਵੱਕਾਰੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸ਼ਮੀ ਇਹ ਵੱਕਾਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ 9ਵੇਂ ਭਾਰਤੀ ਪੁਰਸ਼ ਕ੍ਰਿਕਟਰ ਬਣ ਗਏ ਹਨ।
ਦੱਸ ਦਈਏ ਕਿ ਮੁਹੰਮਦ ਸ਼ਮੀ ਲਈ ਵਿਸ਼ਵ ਕੱਪ 2023 ਕਿਸੇ ਸੁਪਨੇ ਦੇ ਸਾਕਾਰ ਹੋਣ ਤੋਂ ਘੱਟ ਨਹੀਂ ਸੀ। ਸ਼ਮੀ ਆਪਣੇ ਗੇਂਦ ਨਾਲ ਤਬਾਹੀ ਮਚਾ ਕੇ ਟੂਰਨਾਮੈਂਟ ‘ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ। ਸ਼ਮੀ ਨੇ ਵਿਸ਼ਵ ਕੱਪ 'ਚ ਸਿਰਫ 7 ਮੈਚਾਂ 'ਚ 24 ਵਿਕਟਾਂ ਲੈ ਕੇ ਪੂਰੀ ਦੁਨੀਆ ਦੇ ਬੱਲੇਬਾਜ਼ਾਂ ਨੂੰ ਪਰੇਸ਼ਾਨ ਕਰ ਦਿੱਤਾ ਸੀ। ਸ਼ਮੀ ਨੇ ਨਿਊਜ਼ੀਲੈਂਡ ਖਿਲਾਫ ਖੇਡੇ ਗਏ ਸੈਮੀਫਾਈਨਲ ਮੈਚ 'ਚ 7 ਵਿਕਟਾਂ ਲਈਆਂ ਸਨ। ਇਸ ਦੇ ਨਾਲ ਹੀ ਭਾਰਤ ਵੱਲੋਂ 50 ਓਵਰਾਂ ਦੇ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਵੀ ਸ਼ਮੀ ਦੇ ਨਾਂ ਦਰਜ ਹੋ ਗਿਆ।
ਨਿਊਜ਼ ਏਜੇਂਸੀ ਨਾਲ ਗੱਲ ਕਰਦਿਆਂ ਮੁਹੰਮਦ ਸ਼ਮੀ ਨੇ ਕਿਹਾ, 'ਇਹ ਪੁਰਸਕਾਰ ਮੇਰੇ ਲਈ ਇਕ ਸੁਪਨੇ ਵਾਂਗ ਹੈ, ਜ਼ਿੰਦਗੀ ਲੰਘ ਜਾਂਦੀ ਹੈ ਅਤੇ ਲੋਕ ਇਸ ਪੁਰਸਕਾਰ ਨੂੰ ਜਿੱਤਣ ਦੇ ਯੋਗ ਨਹੀਂ ਹੁੰਦੇ। ਮੈਨੂੰ ਖੁਸ਼ੀ ਹੈ ਕਿ ਮੈਨੂੰ ਇਹ ਪੁਰਸਕਾਰ ਪ੍ਰਾਪਤ ਕਰਨ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਪੁਰਸਕਾਰ ਪ੍ਰਾਪਤ ਕਰਨਾ ਮੇਰੇ ਲਈ ਸੁਪਨੇ ਵਰਗਾ ਹੈ ਕਿਉਂਕਿ ਮੈਂ ਆਪਣੀ ਜ਼ਿੰਦਗੀ 'ਚ ਕਈ ਲੋਕਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਹੁੰਦਿਆਂ ਦੇਖਿਆ ਹੈ।'
Trending Tag
Ayodhya : "500 Years Of Ram Devotion" || Mughal Empire || Ritam Punjabi
ਟਰੂਡੋ ਦੇ ਵੱਡੇ ਇਲਜ਼ਾਮ ਨੂੰ ਭਾਰਤ ਨੇ ਕੀਤਾ ਖ਼ਾਰਜ, ਵਿਦੇਸ਼ ਮੰਤਰਾਲੇ ਨੇ ਬਰਖਾਸਤ ਕੀਤਾ ਕੈਨੇਡੀਅਨ ਰਾਜਦੂਤ
#002 ਮਹਾਭਾਰਤ ਦੇ ਯੁੱਧ ਤੋਂ ਬਾਅਦ 1947 ਨੂੰ ਦੇਸ਼ 'ਚ ਲੜਿਆ ਗਿਆ ਦੂਜਾ ਸਭ ਤੋਂ ਵੱਡਾ ਯੁੱਧ
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਹਿੱਲ ਜਾਣਗੀਆਂ ਪੰਜਾਬ ਸਰਕਾਰ ਦੀਆਂ ਜੜ੍ਹਾਂ, ਕੇਂਦਰ ਦੀ ਤਰਜ 'ਤੇ ਕਾਰਵਾਈ ਮਗਰੋਂ ਭੜਕੇ ਕਿਸਾਨ
CM ਸਿਟੀ 'ਚ ਧਰਨੇ ਦੌਰਾਨ ਕਿਸਾਨ ਦੀ ਮੌ+ਤ, ਕਿਸਾਨਾਂ ਨੇ ਪੁਲਿਸ 'ਤੇ ਲਾਏ ਤਸ਼ੱਦਦ ਕਰਨ ਦੇ ਇਲਜ਼ਾਮ
ਡਿਪੋਰਟੇਡ ਭਾਰਤੀ ਵਿਦਿਆਰਥੀ ਕੀਤੇ 5 ਸਾਲ ਲਈ ਬੈਨ, ਹੁਣ ਨਹੀਂ ਜਾ ਸਕਣਗੇ ਵਿਦੇਸ਼
ਪੰਚਾਇਤਾਂ ਭੰਗ ਕਰਨ ਦਾ ਮਾਮਲਾ ਭਖਿਆ, ਕਾਂਗਰਸ ਨੇ ਸਰਕਾਰ ਖ਼ਿਲਾਫ ਵਿੱਢਿਆ ਮੋਰਚਾ
ਕੇਂਦਰੀ ਮੰਤਰੀ ਸ਼ੇਖਾਵਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
ਸਪੀਕਰ ਜੀ ਕੁਰਸੀ ਦੀ ਤਾਕਤ ਵਰਤ ਵਿਧਾਨ ਸਭਾ ਸੈਸ਼ਨ ਬੁਲਾਓ : ਪਰਗਟ ਸਿੰਘ
ED ਦੀ ਚਾਰਜਸ਼ੀਟ 'ਚ ਪਹਿਲੀ ਵਾਰ ਆਇਆ ਪ੍ਰਿਅੰਕਾ ਗਾਂਧੀ ਦਾ ਨਾਂਅ
SYL ਦੇ ਮੁੱਦੇ ਨੂੰ ਲੈ ਕੇ ਅੱਜ ਚੰਡੀਗੜ੍ਹ ‘ਚ ਹੋਵੇਗੀ ਮੀਟਿੰਗ
ਬੀਬੀ ਜਾਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ!
ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ
ਰਾਜਾ ਵੜਿੰਗ ਨੇ ਬਿਨਾਂ ਨਾਂਅ ਲਏ ਨਵਜੋਤ ਸਿੱਧੂ ਨੂੰ ਦਿੱਤੀ ਸਲਾਹ
Telecommunication Bill ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ‘ਚ ਹੋਇਆ ਪਾਸ
ਸੰਸਦ ‘ਚ ਹਰਸਿਮਰਤ ਕੌਰ ਬਾਦਲ ਨੇ ਚੁੱਕਿਆ ਬੰਦੀ ਸਿੱਖਾਂ ਦਾ ਮੁੱਦਾ
ਕਰਤਾਰਪੁਰ ਗੁਰਦੁਆਰਾ ਵਿਵਾਦ 'ਤੇ ਨਵਾਂ ਖੁਲਾਸਾ,ਹੈੱਡ ਗ੍ਰੰਥੀ ਨੇ ਦਿੱਤੀ ਸਫਾਈ,ਕਿਹਾ ਗੁਰਦਵਾਰਾ ਸਾਹਿਬ ਤੋਂ 2KM ਦੂਰ ਹੋਈ ਸੀ ਪਾਰਟੀ
ਵੀਜ਼ਾ ਪਾਬੰਦੀਆਂ ਕਰਕੇ ਚਿੰਤਾ 'ਚ ਡੁੱਬੀ ਆਮ ਜਨਤਾ, ਦੇਖੋ ਇਸਦਾ ਕੀਹਨੂੰ ਹੋਵੇਗਾ ਨੁਕਸਾਨ
ਮੁਹਾਲੀ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਅੱਗ 'ਚ ਝੁਲਸੇ ਫੈਕਟਰੀ ਦੇ ਕਾਮੇ
ਕਿਸਾਨਾਂ ਨੂੰ ਰੋਕਣ ਲਈ ਪੱਬਾਂ ਭਾਰ ਹੋਈ ਪੁਲਿਸ, ਥਾਂ-ਥਾਂ 'ਤੇ ਕੀਤੀ ਨਾਕੇਬੰਦੀ
ਪੰਚਾਇਤਾਂ ਭੰਗ ਕਰਨ ਦਾ ਮਾਮਲਾ ਭਖਿਆ, ਕਾਂਗਰਸ ਨੇ ਸਰਕਾਰ ਖ਼ਿਲਾਫ ਵਿੱਢਿਆ ਮੋਰਚਾ