ਜੰਮੂ-ਕਸ਼ਮੀਰ 'ਚ 3.5 ਤੀਬਰਤਾ ਦਾ ਭੂਚਾਲ
Editor | 17:52 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
Editor | 17:08 PM, Sat May 18, 2024
ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ' 25 ਦਿਨਾਂ ਬਾਅਦ ਘਰ ਪਰਤੇ
Editor | 13:09 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
Editor | 13:08 PM, Sat May 18, 2024
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
Editor | 12:40 PM, Sat May 18, 2024
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
Editor | 10:16 AM, Sat May 18, 2024
Editor | 18:12 PM, Fri May 17, 2024
ਸਵਾਤੀ ਮਾਲੀਵਾਲ ਨੇ ਬਿਨਾਂ ਨਾਂ ਲਏ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ
Editor | 17:43 PM, Fri May 17, 2024
ਫੋਟੋਗ੍ਰਾਫੀ ਦੇ ਨਾਲ ਦਾਰੁਲ ਉਲੂਮ ਦੇਵਬੰਦ 'ਚ ਔਰਤਾਂ 'ਤੇ ਵੀ ਲਗਾਈ ਗਈ ਪਾਬੰਦੀ
Editor | 13:50 PM, Fri May 17, 2024
Editor | 13:05 PM, Fri May 17, 2024
ਪੂਰੇ ਉੱਤਰ ਭਾਰਤ ਵਿੱਚ ਅਗਲੇ 5 ਦਿਨ ਪਏਗੀ ਭਿਆਨਕ ਗਰਮੀ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਹੋਇਆ
ਹਾਈਕੋਰਟ ਵਲੋਂ ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਤਨਖਾਹਾਂ ਤੇ ਭੱਤੇ ਦੇਣ ਦਾ ਫੈਸਲਾ
ਸਪੀਕਰ ਜੀ ਕੁਰਸੀ ਦੀ ਤਾਕਤ ਵਰਤ ਵਿਧਾਨ ਸਭਾ ਸੈਸ਼ਨ ਬੁਲਾਓ : ਪਰਗਟ ਸਿੰਘ
ਪੰਜਾਬ ਦੀ ਕਾਨੂੰਨ ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਪਰਗਟ ਸਿੰਘ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਘੇਰਦਿਆਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਉਨ੍ਹਾਂ ਦੇ ਹਲਕੇ ਕੋਟਕਪੂਰਾ ਦੇ ਵਪਾਰੀਆਂ ਨੂੰ ਸ਼ਹਿਰ ਬੰਦ ਕਰਕੇ ਰੋਸ ਜ਼ਾਹਿਰ ਕਰਨਾ ਪਿਆ।
ਪਰਗਟ ਸਿੰਘ ਨੇ ਟਵੀਟ ਕਰ ਲਿਖਿਆ, “ਇੱਕ ਮਹੀਨੇ ਪਹਿਲਾਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਖੜ੍ਹੇ ਹੋ ਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ "ਕਾਨੂੰਨ ਵਿਵਸਥਾ" ਸਮੇਤ ਗੰਭੀਰ ਮਸਲਿਆਂ ਤੇ ਚਰਚਾ ਕਰਵਾਉਣ ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਸਮਾਂ ਮੰਗ ਰਹੀ ਸੀ, ਸੈਸ਼ਨ ਵਧਾਉਣ ਦੀ ਬੇਨਤੀ ਕਰ ਰਹੀ ਸੀ। ਅੱਜ ਸਪੀਕਰ ਸਾਬ੍ਹ ਦੇ ਹਲਕੇ ਕੋਟਕਪੂਰਾ ਦੇ ਵਪਾਰੀਆਂ ਨੂੰ ਸ਼ਹਿਰ ਬੰਦ ਕਰ ਕੇ ਰੋਸ ਜ਼ਾਹਿਰ ਕਰਨਾ ਪਿਆ, ਕਿਉਂਕਿ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਰਿਹਾ ਹੈ।
ਸਪੀਕਰ ਜੀ, DGP ਨੂੰ ਸਿਰਫ਼ ਆਪਣੇ ਹਲਕੇ ਦੇ ਹਾਲਾਤਾਂ ਬਾਰੇ ਲਿਖਣ ਦੀ ਬਜਾਏ ਪੂਰੇ ਪੰਜਾਬ ਲਈ ਲਿਖੋ, ਆਪਣੀ ਕੁਰਸੀ ਦੀ ਤਾਕਤ ਵਰਤ ਵਿਧਾਨ ਸਭਾ ਸੈਸ਼ਨ ਬੁਲਾਓ, ਤਾਂ ਜੋ ਸਾਰੇ ਵਿਧਾਇਕ ਆਪਣੇ ਹਲਕਿਆਂ ਦੀ ਕਾਨੂੰਨ ਵਿਵਸਥਾ ਤੇ ਸਰਕਾਰ ਦਾ ਧਿਆਨ ਕੇਂਦਰਿਤ ਕਰ ਸਕਣ।”
ਕੀ ਹੈ ਮਾਮਲਾ?
ਕੋਟਕਪੂਰੇ ‘ਚ ਵਾਪਰੀਆਂ ’ਤੇ ਹੋਏ ਜਾਨ ਲੇਵਾ ਹਮਲਿਆਂ ਦੇ ਵਿਰੋਧ ਵਿੱਚ ਵੀਰਵਾਰ ਨੂੰ ਕੋਟਕਪੂਰਾ ਵਪਾਰ ਮੰਡਲ ਵੱਲੋਂ ਕੋਟਕਪੂਰਾ ਸ਼ਹਿਰ ਮੁਕੰਮਲ ਬੰਦ ਕਰ ਦਿੱਤਾ ਗਿਆ। ਵਪਾਰੀਆਂ ਨੇ ਪੰਜਾਬ ਸਰਕਾਰ ਤੇ ਪੁਲਿਸ ਖ਼ਿਲਾਫ਼ ਕੋਟਕਪੂਰਾ ਦੇ ਢੋਡਾ ਚੌਕ ਵਿਖੇ ਧਰਨਾ ਦਿੱਤਾ। ਚੈਂਬਰ ਆਫ ਕਾਮਰਸ ਇੰਡਸਟਰੀਜ਼ ਦੇ ਪ੍ਰਧਾਨ ਉਂਕਾਰ ਗੋਇਲ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਵਪਾਰੀਆਂ ਦੇ ਇਕੱਠ ਨੇ ਇਸ ਗੱਲ ’ਤੇ ਚਿੰਤਾ ਪ੍ਰਗਟਾਈ ਗਈ ਕਿ ਪੰਜਾਬ ਤੇ ਕੋਟਕਪੂਰਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ ਹੋ ਗਈ ਹੈ ਤੇ ਪੁਲੀਸ ਸ਼ਿੱਦਤ ਨਾਲ ਕੰਮ ਨਹੀਂ ਕਰ ਰਹੀ।
ਉਂਕਾਰ ਗੋਇਲ ਨੇ ਆਖਿਆ ਕਿ ਰੋਜ਼ ਸ਼ਰਾਰਤੀ ਅਨਸਰਾਂ ਵੱਲੋਂ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਥਾਣਿਆਂ ਵਿੱਚ ਆਮ ਲੋਕਾਂ ਦੀ ਸੁਣਵਾਈ ਨਹੀਂ ਰਹੀ। ਲੋਕਾਂ ਵਿੱਚ ਰੋਸ ਵਧਦਾ ਵੇਖ ਐਸਐਸਪੀ ਫਰੀਦਕੋਟ ਹਰਜੀਤ ਸਿੰਘ, ਡੀਐਸਪੀ ਸ਼ਮਸ਼ੇਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਸ਼ਨਕਾਰੀਆਂ ਦੇ ਗੁੱਸੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਐਸਐਸਪੀ ਹਰਜੀਤ ਸਿੰਘ ਨੇ ਆਖਿਆ ਕਿ ਹੋ ਸਕਦਾ ਹੈ ਉਨ੍ਹਾਂ ਵੱਲੋਂ ਕਮੀਆਂ ਹੋਣ ਪਰ ਹੁਣ ਪੁਲਿਸ ਪੂਰੀ ਸ਼ਿੱਦਤ ਨਾਲ ਕੰਮ ਕਰੇਗੀ। ਕਿਸੇ ਮੁਲਾਜ਼ਮ ਨੂੰ ਬਦਲਣ ਦੀ ਲੋੜ ਪਈ ਤਾਂ ਬਦਲ ਦਿੱਤਾ ਜਾਵੇਗਾ।
Trending Tag
Ayodhya : "500 Years Of Ram Devotion" || Mughal Empire || Ritam Punjabi
ਟਰੂਡੋ ਦੇ ਵੱਡੇ ਇਲਜ਼ਾਮ ਨੂੰ ਭਾਰਤ ਨੇ ਕੀਤਾ ਖ਼ਾਰਜ, ਵਿਦੇਸ਼ ਮੰਤਰਾਲੇ ਨੇ ਬਰਖਾਸਤ ਕੀਤਾ ਕੈਨੇਡੀਅਨ ਰਾਜਦੂਤ
#002 ਮਹਾਭਾਰਤ ਦੇ ਯੁੱਧ ਤੋਂ ਬਾਅਦ 1947 ਨੂੰ ਦੇਸ਼ 'ਚ ਲੜਿਆ ਗਿਆ ਦੂਜਾ ਸਭ ਤੋਂ ਵੱਡਾ ਯੁੱਧ
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਪੂਰੇ ਉੱਤਰ ਭਾਰਤ ਵਿੱਚ ਅਗਲੇ 5 ਦਿਨ ਪਏਗੀ ਭਿਆਨਕ ਗਰਮੀ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਹੋਇਆ
ਹਾਈਕੋਰਟ ਵਲੋਂ ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਤਨਖਾਹਾਂ ਤੇ ਭੱਤੇ ਦੇਣ ਦਾ ਫੈਸਲਾ
ਹਿੱਲ ਜਾਣਗੀਆਂ ਪੰਜਾਬ ਸਰਕਾਰ ਦੀਆਂ ਜੜ੍ਹਾਂ, ਕੇਂਦਰ ਦੀ ਤਰਜ 'ਤੇ ਕਾਰਵਾਈ ਮਗਰੋਂ ਭੜਕੇ ਕਿਸਾਨ
CM ਸਿਟੀ 'ਚ ਧਰਨੇ ਦੌਰਾਨ ਕਿਸਾਨ ਦੀ ਮੌ+ਤ, ਕਿਸਾਨਾਂ ਨੇ ਪੁਲਿਸ 'ਤੇ ਲਾਏ ਤਸ਼ੱਦਦ ਕਰਨ ਦੇ ਇਲਜ਼ਾਮ
ਡਿਪੋਰਟੇਡ ਭਾਰਤੀ ਵਿਦਿਆਰਥੀ ਕੀਤੇ 5 ਸਾਲ ਲਈ ਬੈਨ, ਹੁਣ ਨਹੀਂ ਜਾ ਸਕਣਗੇ ਵਿਦੇਸ਼
ਪੰਚਾਇਤਾਂ ਭੰਗ ਕਰਨ ਦਾ ਮਾਮਲਾ ਭਖਿਆ, ਕਾਂਗਰਸ ਨੇ ਸਰਕਾਰ ਖ਼ਿਲਾਫ ਵਿੱਢਿਆ ਮੋਰਚਾ
ਦਿੱਲੀ ਭਾਜਪਾ ਵੱਲੋਂ ਕਾਂਗਰਸ ਤੇ ‘ਆਪ’ ਖ਼ਿਲਾਫ਼ ‘ਦੋਸ਼ ਪੱਤਰ’ ਜਾਰੀ
ਦਿੱਲੀ ’ਚ ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ ’ਤੇ ਸਿਆਹੀ ਸੁੱਟੀ
ਵਿਦੇਸ਼ ਤੋਂ ਵਾਪਸ ਪਰਤੇ ਰਾਘਵ ਚੱਢਾ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
ਕਾਂਗਰਸ ਨੇ ਸਵਾਤੀ ਮਾਲੀਵਾਲ ਮਾਮਲੇ ਨੂੰ ਦੱਸਿਆ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਮਾਨ ਦਰਬਾਰ ਸਾਹਿਬ ਹੋਏ ਨਤਮਸਤਕ
ਯੂਨੈਸਕੋ ਨੇ ਰਾਮਚਰਿਤਮਾਨਸ, ਪੰਚਤੰਤਰ ਅਤੇ ਸਹਿਰੀਦਯਾਲੋਕ-ਲੋਕਨ ਨੂੰ ਦਿੱਤੀ ਮਾਨਤਾ ਦਿੱਤੀ
ਕਿਰਗਿਸਤਾਨ 'ਚ ਤਿੰਨ ਪਾਕਿਸਤਾਨੀ ਵਿਦਿਆਰਥੀਆਂ ਦੀ ਲਿੰਚਿੰਗ 'ਤੇ ਭਾਰਤ ਅਲਰਟ, ਐੱਸ ਜੈਸ਼ੰਕਰ ਨੇ ਚਿੰਤਾ ਜ਼ਾਹਰ ਕੀਤੀ
Pakistan: ਸਿੰਧ ਦੇ ਬਾਗੋ ਕੋਹਲੀ ਵਿੱਚ ਨਾਬਾਲਗ ਹਿੰਦੂ ਲੜਕੀ ਨੂੰ ਅਗਵਾ ਕਰਕੇ ਜਬਰਨ ਇਸਲਾਮ ਧਰਮ ਪਰਿਵਰਤਨ ਕਰਾਇਆ ਗਿਆ।
ਮੁਹਾਲੀ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਅੱਗ 'ਚ ਝੁਲਸੇ ਫੈਕਟਰੀ ਦੇ ਕਾਮੇ
ਕਿਸਾਨਾਂ ਨੂੰ ਰੋਕਣ ਲਈ ਪੱਬਾਂ ਭਾਰ ਹੋਈ ਪੁਲਿਸ, ਥਾਂ-ਥਾਂ 'ਤੇ ਕੀਤੀ ਨਾਕੇਬੰਦੀ
ਪੰਚਾਇਤਾਂ ਭੰਗ ਕਰਨ ਦਾ ਮਾਮਲਾ ਭਖਿਆ, ਕਾਂਗਰਸ ਨੇ ਸਰਕਾਰ ਖ਼ਿਲਾਫ ਵਿੱਢਿਆ ਮੋਰਚਾ