ਗੁਰਦਾਸਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕੀਤਾ ਕਾਬੂ
Editor | 17:45 PM, Wed May 08, 2024
ਚੰਡੀਗੜ੍ਹ ਦੇ ਸੈਕਟਰ 42 ‘ਚ ਸਥਿਤ ਹੋਟਲ ‘ਚ ਲੱਗੀ ਭਿਆਨਕ ਅੱਗ
Editor | 17:39 PM, Wed May 08, 2024
ਸੰਗਰੂਰ : ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ, ਮਾਸੂਮਾਂ ਨੂੰ ਦਿੱਤੀ ਜਾ ਰਹੀ ਸੀ ਐਕਸਪਾਇਰੀ ਦਵਾਈ
Editor | 17:33 PM, Wed May 08, 2024
ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ
Editor | 17:30 PM, Wed May 08, 2024
ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ
Editor | 17:28 PM, Wed May 08, 2024
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
Editor | 16:04 PM, Wed May 08, 2024
ਡਾ.ਦਲਜੀਤ ਸਿੰਘ ਚੀਮਾ 13 ਮਈ ਨੂੰ ਭਰਨਗੇ ਨਾਮਜ਼ਦਗੀ ਪੱਤਰ
Editor | 16:02 PM, Wed May 08, 2024
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
Editor | 15:59 PM, Wed May 08, 2024
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
Editor | 15:55 PM, Wed May 08, 2024
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
Editor | 15:14 PM, Thu Mar 28, 2024
ਪੰਜਾਬ : ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਸਖ਼ਤ ਹੁਕਮ ਜਾਰੀ
Editor | 15:12 PM, Thu Mar 28, 2024
ਰਾਮ ਲੱਲਾ ਲਈ ਦੇਸ਼-ਵਿਦੇਸ਼ ਤੋਂ ਆ ਰਹੇ ਤੋਹਫ਼ੇ, ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਤਿਆਰੀਆਂ
ਸੰਸਦ ‘ਚ ਹਰਸਿਮਰਤ ਕੌਰ ਬਾਦਲ ਨੇ ਚੁੱਕਿਆ ਬੰਦੀ ਸਿੱਖਾਂ ਦਾ ਮੁੱਦਾ
ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ ਸੀ । ਇਸ ਦੌਰਾਨ ਸੰਸਦ 'ਚ 141 ਸੰਸਦ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਵਿਰੋਧੀ ਧਿਰਾਂ ਦਾ ਪ੍ਰਦਰਸ਼ਨ ਜਾਰੀ ਰਿਹਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਪਹਿਲਾਂ ਗਾਂਧੀ ਦੇ ਬੁੱਤ ਦੇ ਸਾਹਮਣੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਫਿਰ ਸੰਸਦ ਦੇ ਮਕਰ ਗੇਟ ਦੇ ਬਾਹਰ ਪ੍ਰਦਰਸ਼ਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਵਿਰੋਧੀ ਧਿਰ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਨਹੀਂ ਲਈ ਜਾਂਦੀ।
ਇਸ ਦੌਰਾਨ ਪੰਜਾਬ ਦੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ 'ਚ ਸਿੱਖ ਭਾਈਚਾਰੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ। ਬਾਦਲ ਨੇ ਕਿਹਾ ਕਿ ਸਿੱਖ ਹੋਣ ਦੇ ਨਾਅਤੇ ਮੈਂ ਦੱਸਣਾ ਚਾਹਾਂਗੀ ਕਿ ਸਾਡੇ ਪੰਜਾਬ ਅਤੇ ਪੰਜਾਬੀਆਂ ਨੇ ਪੁਲਸ ਤਸ਼ੱਦਦ ਨੂੰ ਸਹਿਆ ਹੈ। ਹਰਸਿਮਰਤ ਨੇ ਕਿਹਾ ਕਿ ਸਿੱਖ ਭਾਈਚਾਰੇ ਨੇ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ। ਬਾਦਲ ਨੇ ਸਿੱਧਾ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਿਉਂ ਅੱਜ ਤੱਕ ਇੰਦਰਾ ਗਾਂਧੀ 'ਤੇ ਕੋਈ ਕਾਨੂੰਨ ਨਹੀਂ ਲੱਗਾ। ਦਿੱਲੀ 'ਚ 1984 ਦੇ ਦੰਗੇ ਹੋਏ। ਕਿੰਨੇ ਸਿੱਖਾਂ ਦੇ ਕਤਲੇਆਮ ਹੋਏ, ਸਿਰਫ਼ ਇਕ FIR ਦਰਜ ਹੋਈ। ਅੱਜ ਵੀ ਸਾਨੂੰ ਕੋਈ ਇਨਸਾਫ਼ ਨਹੀਂ ਮਿਲਿਆ।
ਇਸ ਤੋਂ ਬਾਅਦ ਸੰਸਦ ਦੀ ਸੁਰੱਖਿਆ ਕੁਤਾਹੀ ਦਾ ਮੁੱਦਾ ਵੀ ਹਰਸਿਮਰਤ ਬਾਦਲ ਨੇ ਚੁੱਕਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਭਾਵਨਾ 'ਚ ਵਹਿ ਕੇ ਅਜਿਹੇ ਕਦਮ ਚੁੱਕੇ। ਉਨ੍ਹਾਂ ਨੇ ਕਿਸਾਨਾਂ, ਬੇਰੁਜ਼ਗਾਰ ਅਤੇ ਮਣੀਪੁਰ ਮੁੱਦੇ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਅਜਿਹਾ ਕਦਮ ਚੁੱਕਿਆ।
Trending Tag
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਕੈਨੇਡਾ ‘ਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਦੇ ਪੁੱਤਰ ਦੇ ਘਰ ਅਨ੍ਹੇਵਾਹ ਫਾਇਰਿੰਗ
Ayodhya : "500 Years Of Ram Devotion" || Mughal Empire || Ritam Punjabi
ਟਰੂਡੋ ਦੇ ਵੱਡੇ ਇਲਜ਼ਾਮ ਨੂੰ ਭਾਰਤ ਨੇ ਕੀਤਾ ਖ਼ਾਰਜ, ਵਿਦੇਸ਼ ਮੰਤਰਾਲੇ ਨੇ ਬਰਖਾਸਤ ਕੀਤਾ ਕੈਨੇਡੀਅਨ ਰਾਜਦੂਤ
#002 ਮਹਾਭਾਰਤ ਦੇ ਯੁੱਧ ਤੋਂ ਬਾਅਦ 1947 ਨੂੰ ਦੇਸ਼ 'ਚ ਲੜਿਆ ਗਿਆ ਦੂਜਾ ਸਭ ਤੋਂ ਵੱਡਾ ਯੁੱਧ
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਹਿੱਲ ਜਾਣਗੀਆਂ ਪੰਜਾਬ ਸਰਕਾਰ ਦੀਆਂ ਜੜ੍ਹਾਂ, ਕੇਂਦਰ ਦੀ ਤਰਜ 'ਤੇ ਕਾਰਵਾਈ ਮਗਰੋਂ ਭੜਕੇ ਕਿਸਾਨ
ਅੱਜ ਭਾਰਤ ਚੰਨ 'ਤੇ ਲਹਿਰਾਏਗਾ ਤਿਰੰਗਾ
CM ਸਿਟੀ 'ਚ ਧਰਨੇ ਦੌਰਾਨ ਕਿਸਾਨ ਦੀ ਮੌ+ਤ, ਕਿਸਾਨਾਂ ਨੇ ਪੁਲਿਸ 'ਤੇ ਲਾਏ ਤਸ਼ੱਦਦ ਕਰਨ ਦੇ ਇਲਜ਼ਾਮ
ਡਿਪੋਰਟੇਡ ਭਾਰਤੀ ਵਿਦਿਆਰਥੀ ਕੀਤੇ 5 ਸਾਲ ਲਈ ਬੈਨ, ਹੁਣ ਨਹੀਂ ਜਾ ਸਕਣਗੇ ਵਿਦੇਸ਼
ਪੰਚਾਇਤਾਂ ਭੰਗ ਕਰਨ ਦਾ ਮਾਮਲਾ ਭਖਿਆ, ਕਾਂਗਰਸ ਨੇ ਸਰਕਾਰ ਖ਼ਿਲਾਫ ਵਿੱਢਿਆ ਮੋਰਚਾ
ਪੰਜਾਬੀਓ ਜਾਣੋ ਕਦੋਂ ਮਿਲੇਗੀ ਹੁੰਮਸ ਭਰੀ ਗਰਮੀ ਤੋਂ ਰਾਹਤ
ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਦੁਨੀਆ 'ਚ ਵਧ ਰਹੀ ਹੈ ਭਾਰਤੀ UPI ਦੀ ਪ੍ਰਸਿੱਧੀ, ਜਾਣੋ ਜਰਮਨੀ ਨੇ ਤਾਰੀਫ 'ਚ ਕੀ ਕਿਹਾ?
ਦਿੱਲੀ ਏਅਰਪੋਰਟ 'ਤੇ ਜਹਾਜ਼ 'ਚ ਬੰ+ਬ ਹੋਣ ਦੀ ਸੂਚਨਾ, ਮੌਕੇ 'ਤੇ ਪਈਆਂ ਭਾਜੜਾਂ
ਕਰਤਾਰਪੁਰ ਗੁਰਦੁਆਰਾ ਵਿਵਾਦ 'ਤੇ ਨਵਾਂ ਖੁਲਾਸਾ,ਹੈੱਡ ਗ੍ਰੰਥੀ ਨੇ ਦਿੱਤੀ ਸਫਾਈ,ਕਿਹਾ ਗੁਰਦਵਾਰਾ ਸਾਹਿਬ ਤੋਂ 2KM ਦੂਰ ਹੋਈ ਸੀ ਪਾਰਟੀ
ਵੀਜ਼ਾ ਪਾਬੰਦੀਆਂ ਕਰਕੇ ਚਿੰਤਾ 'ਚ ਡੁੱਬੀ ਆਮ ਜਨਤਾ, ਦੇਖੋ ਇਸਦਾ ਕੀਹਨੂੰ ਹੋਵੇਗਾ ਨੁਕਸਾਨ
ਮੁਹਾਲੀ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਅੱਗ 'ਚ ਝੁਲਸੇ ਫੈਕਟਰੀ ਦੇ ਕਾਮੇ
ਕਿਸਾਨਾਂ ਨੂੰ ਰੋਕਣ ਲਈ ਪੱਬਾਂ ਭਾਰ ਹੋਈ ਪੁਲਿਸ, ਥਾਂ-ਥਾਂ 'ਤੇ ਕੀਤੀ ਨਾਕੇਬੰਦੀ
ਪੰਚਾਇਤਾਂ ਭੰਗ ਕਰਨ ਦਾ ਮਾਮਲਾ ਭਖਿਆ, ਕਾਂਗਰਸ ਨੇ ਸਰਕਾਰ ਖ਼ਿਲਾਫ ਵਿੱਢਿਆ ਮੋਰਚਾ