Thursday, May 09, 2024

Logo
Loading...
google-add

ਬ੍ਰੇਕਿੰਗ : ਬੀਬੀ ਜਗੀਰ ਕੌਰ ਮੁੜ “ਅਕਾਲੀ ਦਲ” ‘ਚ ਹੋਏ ਸ਼ਾਮਲ

Editor | 18:10 PM, Thu Mar 14, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਗਏ ਹਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ, “ਅਸੀਂ ਅਕਾਲੀ ਸੀ , ਅਕਾਲੀ ਹਾਂ ਅਤੇ ਅਕਾਲੀ ਹੀ ਹਰਾਂਗੇ।

ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ ਪਿਛਲੇ ਸਾਲ ਅਕਤੂਬਰ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਸੀ। ਇਹ ਕਾਰਵਾਈ ਉਸ ਸਮੇਂ ਹੋਈ ਸੀ ਜਦੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਸਿਰ 'ਤੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਦਿੱਤਾ ਗਿਆ ਸੀ ਪਰ ਨਾ ਤਾਂ ਉਨ੍ਹਾਂ ਆਪਣਾ ਪੱਖ ਪੇਸ਼ ਕੀਤਾ ਅਤੇ ਨਾ ਹੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਏ।


google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add