Monday, May 20, 2024

Logo
Loading...
google-add

ਡਾ.ਦਲਜੀਤ ਸਿੰਘ ਚੀਮਾ 13 ਮਈ ਨੂੰ ਭਰਨਗੇ ਨਾਮਜ਼ਦਗੀ ਪੱਤਰ

Editor | 16:02 PM, Wed May 08, 2024

ਲੋਕਸਭਾ ਚੋਣਾਂ 2024 ਲਈ ਨਾਮਜ਼ਦਗੀ ਭਰਨ ਦੀ ਮੁਹਿੰਮ ਮੰਗਲਵਾਰ 7 ਮਈ ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ 'ਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਦਰਮਿਆਨ ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ.ਦਲਜੀਤ ਸਿੰਘ ਚੀਮਾ 13 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ 'ਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ''ਚ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹਨ।

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add