ਪੰਜਾਬ ‘ਚ 69 ਟਰੇਨਾਂ ਰੱਦ, 115 ਦੇ ਬਦਲੇ ਗਏ ਰੂਟ
Editor | 17:38 PM, Thu May 09, 2024
ਸਾਬਕਾ ADGP ਢਿੱਲੋਂ ਨੂੰ ਕਾਂਗਰਸ ਨੇ ਚੇਅਰਮੈਨ ਕੀਤਾ ਨਿਯੁਕਤ
Editor | 17:36 PM, Thu May 09, 2024
ਗੁਰਦਾਸਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕੀਤਾ ਕਾਬੂ
Editor | 17:45 PM, Wed May 08, 2024
ਚੰਡੀਗੜ੍ਹ ਦੇ ਸੈਕਟਰ 42 ‘ਚ ਸਥਿਤ ਹੋਟਲ ‘ਚ ਲੱਗੀ ਭਿਆਨਕ ਅੱਗ
Editor | 17:39 PM, Wed May 08, 2024
ਸੰਗਰੂਰ : ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ, ਮਾਸੂਮਾਂ ਨੂੰ ਦਿੱਤੀ ਜਾ ਰਹੀ ਸੀ ਐਕਸਪਾਇਰੀ ਦਵਾਈ
Editor | 17:33 PM, Wed May 08, 2024
ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ
Editor | 17:30 PM, Wed May 08, 2024
ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ
Editor | 17:28 PM, Wed May 08, 2024
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
Editor | 16:04 PM, Wed May 08, 2024
ਡਾ.ਦਲਜੀਤ ਸਿੰਘ ਚੀਮਾ 13 ਮਈ ਨੂੰ ਭਰਨਗੇ ਨਾਮਜ਼ਦਗੀ ਪੱਤਰ
Editor | 16:02 PM, Wed May 08, 2024
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
Editor | 15:59 PM, Wed May 08, 2024
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
Editor | 15:55 PM, Wed May 08, 2024
BREAKING : ਇਮਰਾਨ ਖਾਨ ਨੂੰ ਵੱਡਾ ਝਟਕਾ, ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
ਜਾਖੜ ਨੇ ਪੰਜਾਬ ਸਰਕਾਰ ‘ਤੇ ਸਿਆਸਤ ਕਰਨ ਦਾ ਲਗਾਇਆ ਇਲਜ਼ਾਮ
ਦੇਸ਼ ਇਸ ਵਾਰ 75ਵਾਂ ਗਣਤੰਤਰ ਦਿਹਾੜਾ ਮਨਾਉਂਣ ਜਾ ਰਿਹਾ ਹੈ, ਇਸ ਮੌਕੇ ਵੱਖ-ਵੱਖ ਸੂਬਿਆਂ ਦੀਆਂ ਝਾਂਕੀਆਂ ਕਰਤੱਵਿਆ ਪੱਥ ਉੱਤੇ ਹੋਣ ਵਾਲੀ ਪਰੇਡ ਵਿੱਚ ਹਿੱਸਾ ਲੈਣਗੀਆਂ। 26 ਜਨਵਰੀ ਮੌਕੇ ਗਣਤੰਤਰ ਦਿਵਸ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਰੱਖੇ ਜਾਣ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਵਿਰੋਧ ਕੀਤਾ ਹੈ। ਭਗਵੰਤ ਮਾਨ ਦੇ ਇਸ ਵਿਰੋਧ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਕਰ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋ ਰਿਹਾ, ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਪਿਛਲੀ ਵਾਰ ਅਤੇ ਇਸ ਵਾਰ ਪੰਜਾਬ ਦੀ ਝਾਕੀ ਪਰੇਡ 'ਚ ਸ਼ਾਮਲ ਨਾ ਕਰਕੇ ਸੂਬੇ ਨਾਲ ਵਿਤਕਰਾ ਕੀਤਾ ਗਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ 17 ਸਾਲਾਂ ਤੋਂ 9 ਵਾਰ ਵੱਖ-ਵੱਖ ਕਾਰਨਾਂ ਕਰਕੇ ਪੰਜਾਬ ਦੀ ਝਾਕੀ ਪਰੇਡ 'ਚ ਸ਼ਾਮਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਹਰ ਵਾਰ ਝਾਕੀ ਕੱਢਣ ਦਾ ਮੌਕਾ ਨਹੀਂ ਮਿਲਦਾ।
ਜਾਖੜ ਨੇ ਕਿਹਾ ਕਿ ਮੈਂ ਵੀ ਮੰਨਦਾ ਹਾਂ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਦੀ ਝਾਕੀ ਪਰੇਡ 'ਚ ਸ਼ਾਮਲ ਨਾ ਕੀਤੇ ਜਾਣ ਦਾ ਕਿਸੇ ਮੁੱਖ ਮੰਤਰੀ ਨੇ ਇਤਰਾਜ਼ ਨਹੀਂ ਕੀਤਾ, ਜਿੰਨਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।
Trending Tag
Punjab ਦੇ AG ਅੱਜ ਦੇ ਸਕਦੇ ਨੇ ਅਸਤੀਫ਼ਾ, ਸਰਕਾਰ AG ਦੀ ਕਾਰਗੁਜ਼ਾਰੀ ਤੋਂ ਨਾਖੁਸ਼
ਪੰਜਾਬ 'ਚ ਵਿਧਾਨਸਭਾ ਚੋਣਾਂ ਵਾਲੇ ਵਿਰੋਧੀ, ਲੋਕਸਭਾ 'ਚ ਮਿਲ ਕੇ ਬਚਾਉਣਗੇ ਲੋਕਤੰਤਰ !
University ਚੋਣਾਂ 'ਚ ਚੱਲ ਰਹੀਆਂ ਸ਼ਰਾਬ ਦੀਆਂ ਪੇਟੀਆਂ! ਕੋਡ ਪਰਚੀਆਂ ਰਾਹੀਂ ਹੋ ਰਹੀ ਦਾਰੂ ਦੀ ਸਪਲਾਈ
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਤੇ AAP ਦੇ ਗਠਜੋੜ ‘ਤੇ ਦਿੱਤਾ ਵੱਡਾ ਬਿਆਨ
ਮਾਂ ਨੇ ਰੋ-ਰੋ ਕੇ ਕੀਤੀ ਫਰਿਆਦ "ਮੇਰੇ ਪੁੱਤ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਕੱਢਿਆ ਜਾਵੇ", ਵਿਡੀਓ ਵਾਈਰਲ
SYL ਦੇ ਮੁੱਦੇ ਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਹੋਈ ਬੈਠਕ ਤੋਂ ਬਾਅਦ CM ਮਾਨ ਦਾ ਬਿਆਨ
ਭਰਤ ਇੰਦਰ ਚਾਹਲ ਵਿਜੀਲੈਂਸ ਸਾਹਮਣੇ ਹੋਏ ਪੇਸ਼, 4 ਘੰਟੇ ਤੋਂ ਵੱਧ ਸਮੇਂ ਤਕ ਹੋਈ ਪੁੱਛਗਿੱਛ
ਨਵਜੋਤ ਸਿੱਧੂ Action ‘ਚ, ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਨਾਲ ਤਕਰਾਰ
ਕਪੂਰਥਲਾ : ਅਣਪਛਾਤਿਆਂ ਨੇ ਘਰ ‘ਚ ਵੜ ਕੇ ਰਿਟਾਇਰਡ ਬੈਂਕ ਮੁਲਾਜ਼ਮ ਦਾ ਕੀਤਾ ਕਤਲ
BREAKING : ਨਿਹੰਗਾਂ ਤੇ ਪੁਲਿਸ ਟਕਰਾਅ ਮਾਮਲੇ ‘ਚ 5 ਨਿਹੰਗ ਸਿੰਘ ਗ੍ਰਿਫ਼ਤਾਰ
'ਆਪ' ਦੇ ਇਕੱਠ 'ਚ ਆਪਣੇ ਹੀ ਦਾਅਵੇ ਹੋਗੇ ਲੀਰੋ-ਲੀਰ, ਪੂਰੀ ਰਿਪੋਰਟ ਤੇ ਨਿਗ੍ਹਾ ਮਾਰੋ