ਜੰਮੂ-ਕਸ਼ਮੀਰ 'ਚ 3.5 ਤੀਬਰਤਾ ਦਾ ਭੂਚਾਲ
Editor | 17:52 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
Editor | 17:08 PM, Sat May 18, 2024
ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ' 25 ਦਿਨਾਂ ਬਾਅਦ ਘਰ ਪਰਤੇ
Editor | 13:09 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
Editor | 13:08 PM, Sat May 18, 2024
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
Editor | 12:40 PM, Sat May 18, 2024
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
Editor | 10:16 AM, Sat May 18, 2024
Editor | 18:12 PM, Fri May 17, 2024
ਸਵਾਤੀ ਮਾਲੀਵਾਲ ਨੇ ਬਿਨਾਂ ਨਾਂ ਲਏ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ
Editor | 17:43 PM, Fri May 17, 2024
ਫੋਟੋਗ੍ਰਾਫੀ ਦੇ ਨਾਲ ਦਾਰੁਲ ਉਲੂਮ ਦੇਵਬੰਦ 'ਚ ਔਰਤਾਂ 'ਤੇ ਵੀ ਲਗਾਈ ਗਈ ਪਾਬੰਦੀ
Editor | 13:50 PM, Fri May 17, 2024
Editor | 13:05 PM, Fri May 17, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੀਐਮ ਮੋਦੀ ਦੀਆਂ ਅੱਜ ਹਰਿਆਣਾ, ਦਿੱਲੀ ਵਿੱਚ ਰੈਲੀਆਂ
ਨਵਜੋਤ ਸਿੱਧੂ ਦਾ ਭਗਵੰਤ ਮਾਨ ਤੇ ਕੇਜਰੀਵਾਲ ‘ਤੇ ਵੱਡਾ ਹਮਲਾ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ 2 ਸਾਲ ਦੇ ਕਰੀਬ ਦਾ ਸਮਾਂ ਹੋ ਗਿਆ ਹੈ। ਹੁਣ ਸਰਕਾਰ 'ਤੇ ਵਿਰੋਧੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਵੀ ਬਿਨਾ ਨਾਲ ਲਏ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੋਸ਼ਿਸ ਕੀਤੀ ਹੈ. ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਵੈਂਟ ਮੈਨਜਰ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਮਾਫੀਆ ਮੈਨਜਰ ਕਰਾਰ ਦਿੱਤਾ ਹੈ। ਦਰਅਸਲ ਨਵਜੋਤ ਸਿੰਘ ਸਿੱਧੂ ਜ਼ੀਰਾ ਹਲਕੇ ਵਿੱਚ ਪਹੁੰਚੇ ਹੋਏ ਸਨ। ਜਿਸ ਦੌਰਾਨ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਪਿਛਲੇ ਤਿੰਨ ਦਹਾਕਿਆਂ ਤੋਂ ਲੁੱਟਿਆ ਜਾ ਰਿਹਾ ਹੈ। 100 ਬੰਦੇ ਮਿਲ ਕੇ ਪੰਜਾਬ ਨੂੰ ਖਾ ਰਹੇ ਹਨ। ਹੱਲ ਕੋਈ ਨਹੀਂ ਕੱਢ ਰਿਹਾ ਸਿਰਫ਼ ਆਪਣੇ ਖ਼ਜ਼ਾਨੇ ਭਰਨ 'ਚ ਲੱਗੇ ਹੋਏ ਹਨ।
ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਬਣਾਈ। ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ। ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰਕੇ ਰੇਤਾ 'ਚੋਂ ਸਲਾਨਾ 20 ਹਜ਼ਾਰ ਕਰੋੜ ਰੁਪਏ ਕਮਾਉਣ ਦੀ ਗੱਲ ਕੇਜਰੀਵਾਲ ਨੇ ਕਹੀ ਸੀ। ਹੁਣ ਕਿੱਥੇ ਹੈ 20 ਹਜ਼ਾਰ ਕਰੋੜ ਅਤੇ ਕਿੱਥੇ ਹੈ ਉਹ ਵਾਅਦਾ ਜੋ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਗਿਆ ਸੀ ਇੱਕ ਇੱਕ ਹਜ਼ਾਰ ਰੁਪਏ ਦੇਣ ਦਾ। ਨਵਜੋਤ ਸਿੱਧੂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਦਿਖਾਵੇ ਵਾਲੀ ਹੀ ਰਹਿ ਗਈ ਹੈ। ਇੱਕ ਇਵੈਂਟ ਮੈਨਜਰ ਬਣ ਗਿਆ ਤੇ ਦੂਜਾ ਮਾਫੀਆ ਮੈਨਜਰ ਬਣ ਗਿਆ ਹੈ। ਨਵਜੋਤ ਸਿੱਧੂ ਅਕਸਰ ਦਾਅਵਾ ਕਰਦੇ ਹਨ ਕਿ ਪੰਜਾਬ ਦੇ ਰੇਤਾ ਚੋਂ ਕਮਾਇਆ ਪੈਸਾ ਦਿੱਲੀ ਭੇਜਿਆ ਜਾ ਰਿਹਾ ਹੈ ਅਤੇ ਦਿੱਲੀ 'ਚ ਆਪ ਦੀ ਹਾਈਕਮਾਨ ਪੰਜਾਬ ਦੇ ਇਸ ਪੈਸੇ ਨੂੰ ਚੋਣ ਪ੍ਰਚਾਰ 'ਤੇ ਵਰਤ ਰਹੀ ਹੈ।
Trending Tag
Punjab ਦੇ AG ਅੱਜ ਦੇ ਸਕਦੇ ਨੇ ਅਸਤੀਫ਼ਾ, ਸਰਕਾਰ AG ਦੀ ਕਾਰਗੁਜ਼ਾਰੀ ਤੋਂ ਨਾਖੁਸ਼
ਪੰਜਾਬ 'ਚ ਵਿਧਾਨਸਭਾ ਚੋਣਾਂ ਵਾਲੇ ਵਿਰੋਧੀ, ਲੋਕਸਭਾ 'ਚ ਮਿਲ ਕੇ ਬਚਾਉਣਗੇ ਲੋਕਤੰਤਰ !
University ਚੋਣਾਂ 'ਚ ਚੱਲ ਰਹੀਆਂ ਸ਼ਰਾਬ ਦੀਆਂ ਪੇਟੀਆਂ! ਕੋਡ ਪਰਚੀਆਂ ਰਾਹੀਂ ਹੋ ਰਹੀ ਦਾਰੂ ਦੀ ਸਪਲਾਈ
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਤੇ AAP ਦੇ ਗਠਜੋੜ ‘ਤੇ ਦਿੱਤਾ ਵੱਡਾ ਬਿਆਨ
ਮਾਂ ਨੇ ਰੋ-ਰੋ ਕੇ ਕੀਤੀ ਫਰਿਆਦ "ਮੇਰੇ ਪੁੱਤ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਕੱਢਿਆ ਜਾਵੇ", ਵਿਡੀਓ ਵਾਈਰਲ
SYL ਦੇ ਮੁੱਦੇ ਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਹੋਈ ਬੈਠਕ ਤੋਂ ਬਾਅਦ CM ਮਾਨ ਦਾ ਬਿਆਨ
ਭਰਤ ਇੰਦਰ ਚਾਹਲ ਵਿਜੀਲੈਂਸ ਸਾਹਮਣੇ ਹੋਏ ਪੇਸ਼, 4 ਘੰਟੇ ਤੋਂ ਵੱਧ ਸਮੇਂ ਤਕ ਹੋਈ ਪੁੱਛਗਿੱਛ
ਨਵਜੋਤ ਸਿੱਧੂ Action ‘ਚ, ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਨਾਲ ਤਕਰਾਰ
ਕਪੂਰਥਲਾ : ਅਣਪਛਾਤਿਆਂ ਨੇ ਘਰ ‘ਚ ਵੜ ਕੇ ਰਿਟਾਇਰਡ ਬੈਂਕ ਮੁਲਾਜ਼ਮ ਦਾ ਕੀਤਾ ਕਤਲ
BREAKING : ਨਿਹੰਗਾਂ ਤੇ ਪੁਲਿਸ ਟਕਰਾਅ ਮਾਮਲੇ ‘ਚ 5 ਨਿਹੰਗ ਸਿੰਘ ਗ੍ਰਿਫ਼ਤਾਰ
'ਆਪ' ਦੇ ਇਕੱਠ 'ਚ ਆਪਣੇ ਹੀ ਦਾਅਵੇ ਹੋਗੇ ਲੀਰੋ-ਲੀਰ, ਪੂਰੀ ਰਿਪੋਰਟ ਤੇ ਨਿਗ੍ਹਾ ਮਾਰੋ