ਜੰਮੂ-ਕਸ਼ਮੀਰ 'ਚ 3.5 ਤੀਬਰਤਾ ਦਾ ਭੂਚਾਲ
Editor | 17:52 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
Editor | 17:08 PM, Sat May 18, 2024
ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ' 25 ਦਿਨਾਂ ਬਾਅਦ ਘਰ ਪਰਤੇ
Editor | 13:09 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
Editor | 13:08 PM, Sat May 18, 2024
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
Editor | 12:40 PM, Sat May 18, 2024
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
Editor | 10:16 AM, Sat May 18, 2024
Editor | 18:12 PM, Fri May 17, 2024
ਸਵਾਤੀ ਮਾਲੀਵਾਲ ਨੇ ਬਿਨਾਂ ਨਾਂ ਲਏ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ
Editor | 17:43 PM, Fri May 17, 2024
ਫੋਟੋਗ੍ਰਾਫੀ ਦੇ ਨਾਲ ਦਾਰੁਲ ਉਲੂਮ ਦੇਵਬੰਦ 'ਚ ਔਰਤਾਂ 'ਤੇ ਵੀ ਲਗਾਈ ਗਈ ਪਾਬੰਦੀ
Editor | 13:50 PM, Fri May 17, 2024
Editor | 13:05 PM, Fri May 17, 2024
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਅੱਜ ਦਿੱਲੀ ਦੇ ਮਾਲਵੀਆ ਨਗਰ 'ਚ ਰੋਡ ਸ਼ੋਅ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਅੱਜ ਹੋਵੇਗੀ ਮੀਟਿੰਗ
ਪੰਜਾਬ ਕਾਂਗਰਸ ਦੀ ਅੱਜ ਸ਼ਾਮ ਸਾਢੇ 4 ਵਜੇ ਦੇ ਕਰੀਬ ਦਿੱਲੀ ਵਿਖੇ ਹਾਈਕਮਾਨ ਨਾਲ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ 'ਚ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ ਸਮੇਤ ਕਈ ਵੱਡੇ ਆਗੂ ਸ਼ਾਮਲ ਹੋ ਸਕਦੇ ਹਨ। ਮੀਟਿੰਗ ਦੌਰਾਨ ਜਿੱਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ, ਉੱਥੇ ਹੀ ਨਵਜੋਤ ਸਿੰਘ ਸਿੱਧੂ ਦਾ ਮੁੱਦਾ ਵੀ ਮੀਟਿੰਗ ਦੌਰਾਨ ਚੁੱਕਿਆ ਜਾਵੇਗਾ ਕਿਉਂਕਿ ਪਿਛਲੇ ਦਿਨੀਂ ਨਵਜੋਤ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸ਼ਬਦੀ ਜੰਗ ਛਿੜੀ ਸੀ
ਦੱਸਣਯੋਗ ਹੈ ਕਿ ਬਾਜਵਾ ਨੇ ਸਿੱਧੂ ਨੂੰ ਕਿਹਾ ਸੀ ਕਿ ਉਹ ਵੱਖਰਾ ਅਖਾੜਾ ਲਾਉਣਾ ਬੰਦ ਕਰਨ। ਇਸਦੇ ਨਾਲ ਹੀ ਉਹਨਾਂ ਕਿਹਾ ਸੀ ਕਿ ਸਿੱਧੂ ਦੀ ਪ੍ਰਧਾਨਗੀ 'ਚ ਕਾਂਗਰਸ 78 ਤੋਂ 18 ਸੀਟਾਂ 'ਤੇ ਆ ਗਈ ਸੀ। ਸਿੱਧੂ ਨੇ ਪਲਟਵਾਰ ਕਰਦਿਆਂ ਕਿਹਾ ਸੀ ਕਿ 78 ਤੋਂ 18 ਸੀਟਾਂ 'ਤੇ ਆਉਣ ਲਈ ਸਿਰਫ ਪ੍ਰਧਾਨ ਦੀ ਜ਼ਿੰਮੇਵਾਰੀ ਨਹੀਂ ਸੀ। ਇੱਥੋਂ ਤੱਕ ਕਿ ਕਈ ਕਾਂਗਰਸੀ ਆਗੂਆਂ ਨੇ ਨਵਜੋਤ ਸਿੱਧੂ ਨੂੰ ਪਾਰਟੀ ਤੋਂ ਬਰਖ਼ਾਸਤ ਤੱਕ ਕਰਨ ਦੀ ਮੰਗ ਵੀ ਹਾਈਕਮਾਨ ਨੂੰ ਕਰ ਦਿੱਤੀ ਸੀ। ਇਸ ਸਾਰੇ ਮੁੱਦੇ ਬਾਰੇ ਮੀਟਿੰਗ ਦੌਰਾਨ ਚਰਚਾ ਕੀਤੀ ਜਾਵੇਗੀ।
Trending Tag
Punjab ਦੇ AG ਅੱਜ ਦੇ ਸਕਦੇ ਨੇ ਅਸਤੀਫ਼ਾ, ਸਰਕਾਰ AG ਦੀ ਕਾਰਗੁਜ਼ਾਰੀ ਤੋਂ ਨਾਖੁਸ਼
ਪੰਜਾਬ 'ਚ ਵਿਧਾਨਸਭਾ ਚੋਣਾਂ ਵਾਲੇ ਵਿਰੋਧੀ, ਲੋਕਸਭਾ 'ਚ ਮਿਲ ਕੇ ਬਚਾਉਣਗੇ ਲੋਕਤੰਤਰ !
University ਚੋਣਾਂ 'ਚ ਚੱਲ ਰਹੀਆਂ ਸ਼ਰਾਬ ਦੀਆਂ ਪੇਟੀਆਂ! ਕੋਡ ਪਰਚੀਆਂ ਰਾਹੀਂ ਹੋ ਰਹੀ ਦਾਰੂ ਦੀ ਸਪਲਾਈ
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਤੇ AAP ਦੇ ਗਠਜੋੜ ‘ਤੇ ਦਿੱਤਾ ਵੱਡਾ ਬਿਆਨ
ਮਾਂ ਨੇ ਰੋ-ਰੋ ਕੇ ਕੀਤੀ ਫਰਿਆਦ "ਮੇਰੇ ਪੁੱਤ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਕੱਢਿਆ ਜਾਵੇ", ਵਿਡੀਓ ਵਾਈਰਲ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਅੱਜ ਦਿੱਲੀ ਦੇ ਮਾਲਵੀਆ ਨਗਰ 'ਚ ਰੋਡ ਸ਼ੋਅ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀ.ਏ ਵਿਭਵ ਕੁਮਾਰ ਨੂੰ ਕੌਮੀ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
SYL ਦੇ ਮੁੱਦੇ ਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਹੋਈ ਬੈਠਕ ਤੋਂ ਬਾਅਦ CM ਮਾਨ ਦਾ ਬਿਆਨ
ਨਵਜੋਤ ਸਿੱਧੂ Action ‘ਚ, ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਨਾਲ ਤਕਰਾਰ
ਕਪੂਰਥਲਾ : ਅਣਪਛਾਤਿਆਂ ਨੇ ਘਰ ‘ਚ ਵੜ ਕੇ ਰਿਟਾਇਰਡ ਬੈਂਕ ਮੁਲਾਜ਼ਮ ਦਾ ਕੀਤਾ ਕਤਲ
BREAKING : ਨਿਹੰਗਾਂ ਤੇ ਪੁਲਿਸ ਟਕਰਾਅ ਮਾਮਲੇ ‘ਚ 5 ਨਿਹੰਗ ਸਿੰਘ ਗ੍ਰਿਫ਼ਤਾਰ
'ਆਪ' ਦੇ ਇਕੱਠ 'ਚ ਆਪਣੇ ਹੀ ਦਾਅਵੇ ਹੋਗੇ ਲੀਰੋ-ਲੀਰ, ਪੂਰੀ ਰਿਪੋਰਟ ਤੇ ਨਿਗ੍ਹਾ ਮਾਰੋ