Thursday, May 09, 2024

Logo
Loading...
google-add

BREAKING : ਜਲੰਧਰ ‘ਚ ਸਵੇਰੇ-ਸਵੇਰੇ ਚੱਲੀਆਂ ਗੋਲੀਆਂ

Editor | 18:06 PM, Sat Dec 23, 2023

ਪੰਜਾਬ ਦੀ ਕਾਨੂੰਨ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ. ਆਏ ਦਿਨ ਪੰਜਾਬ ‘ਚ ਕਤਲ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਜ਼ਿਲ੍ਹੇ ਜਲੰਧਰ ਦੇ ਪਿੰਡ ਸੁੰਨਤ ਕਲਾਂ ਦੇ ਨੂਰਮਹਿਲ ਨੇੜੇ  ਦੋ ਲੋਕਾਂ ਨੇ ਆਪਣੇ ਬੇਟੇ ਨੂੰ ਘਰ ਛੱਡ ਕੇ ਆ ਰਹੇ ਵਿਅਕਤੀ ‘ਤੇ ਗੋਲੀਆਂ ਚਲਾ ਦਿੱਤੀਆਂ ਪਰ ਇਸ ਘਟਨਾ ‘ਚ ਵਿਅਕਤੀ ਵਾਲ-ਵਾਲ ਬਚ ਗਿਆ।


ਘਟਨਾ ਦੀ ਸੂਚਨਾ ਮਿਲਦੇ ਹੀ CIA ਦੀਆਂ ਟੀਮਾਂ ਜਲੰਧਰ ਦੇਹਾਤ ਅਤੇ ਥਾਣਾ ਨੂਰਮਹਿਲ ਦੀ ਪੁਲਿਸ ਜਾਂਚ ਲਈ ਉਥੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਖੋਲ ਬਰਾਮਦ ਕਰ ਲਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਵਿਅਕਤੀ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਬਲਰਾਜ ਸਿੰਘ ਪਿੰਡ ਵੱਡੀ ਪੱਤੀ ਬਿਲਗਾ ਦਾ ਰਹਿਣ ਵਾਲਾ ਹੈ।

  • Trending Tag

  • No Trending Add This News
google-add
google-add
google-add

ਸਰਕਾਰੀ ਸਕੀਮਾਂ

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

google-add

ਸਭਿਆਚਾਰ

google-add
google-add

ਰੁਜ਼ਗਾਰ

google-add
google-add