Monday, May 20, 2024

Logo
Loading...
google-add

ਅੰਮ੍ਰਿਤਸਰ : ਜੱਗੂ ਭਗਵਾਨਪੁਰੀਆ ਦੇ 2 ਗੁਰਗੇ ਆਪਣੇ ਮੁੱਖ ਸਾਥੀ ਸਮੇਤ ਗ੍ਰਿਫਤਾਰ

Editor | 17:34 PM, Sat Dec 02, 2023

ਅੰਮ੍ਰਿਤਸਰ ਜ਼ਿਲ੍ਹਾ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 2 ਗੁਰਗੇ ਨੂੰ ਉਨ੍ਹਾਂ ਦੇ ਮੁੱਖ ਸਾਥੀ ਸਮੇਤ ਗ੍ਰਿਫਤਾਰ ਕੀਤਾ ਹੈ. ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ 3 ਘਟਨਾਵਾਂ ਤੇ ਹਥਿਆਰ ਮੁਹੱਈਆ ਕਰਾਉਣ ਦੇ ਮਾਮਲੇ ਵਿੱਚ ਲੋੜੀਂਦੇ ਸਨ।

  • Trending Tag

  • No Trending Add This News
google-add
google-add
google-add

ਸਰਕਾਰੀ ਸਕੀਮਾਂ

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

google-add

ਸਭਿਆਚਾਰ

google-add
google-add

ਰੁਜ਼ਗਾਰ

google-add
google-add