Monday, May 20, 2024

Logo
Loading...
google-add

ਚੰਡੀਗੜ੍ਹ ਦੇ ਸੈਕਟਰ 42 ‘ਚ ਸਥਿਤ ਹੋਟਲ ‘ਚ ਲੱਗੀ ਭਿਆਨਕ ਅੱਗ

Editor | 17:39 PM, Wed May 08, 2024

ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੇ ਸੈਕਟਰ 42 ਅਟਾਵਾ ਸਥਿਤ ਹੋਟਲ ਜੀਕੇ ਇੰਟਰਪ੍ਰਾਈਜ਼ਜ਼ ਦੀ ਤੀਜੀ ਮੰਜਿਲ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਦੱਸ ਦਈਏ ਕਿ ਮੌਕੇ 'ਤੇ ਫਾਇਰ ਵਿਭਾਗ ਦੀਆਂ ਕਈ ਗੱਡੀਆਂ ਪੁੱਜ ਚੁੱਕੀਆਂ ਹਨ ਅਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ।

google-add
google-add
google-add

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

ਰਾਏ

google-add

ਸਭਿਆਚਾਰ

google-add
google-add

ਰੁਜ਼ਗਾਰ

google-add
google-add