Thursday, May 09, 2024

Logo
Loading...
google-add

Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ

Editor | 17:55 PM, Tue Mar 26, 2024

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਭਾਜਪਾ 'ਚ ਸ਼ਾਮਲ ਹੋ ਗਏ ਹਨ। ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸੂਬੇ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਹੈ। ਬਿੱਟੂ ਦਿੱਲੀ ‘ਚ ਕੇਂਦਰੀ ਪਦਰ ਦੇ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਉਹ ਕਾਂਗਰਸ ਦੀ ਟਿਕਟ ‘ਤੇ ਇੱਕ ਵਾਰ ਸ਼੍ਰੀ ਅਨੰਦਪੁਰ ਸਾਹਿਬ ਅਤੇ ਲੁਧਿਆਣਾ ਤੋਂ ਦੋ ਵਾਰ MP ਚੁਣੇ ਜਾ ਚੁੱਕੇ ਹਨ। 


google-add
google-add
google-add

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

ਰਾਏ

google-add

ਸਭਿਆਚਾਰ

google-add
google-add

ਰੁਜ਼ਗਾਰ

google-add
google-add