Monday, May 20, 2024

Logo
Loading...
google-add

ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ

Editor | 16:04 PM, Wed May 08, 2024

Punjab News : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ।

google-add
google-add
google-add

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

ਰਾਏ

google-add

ਸਭਿਆਚਾਰ

google-add
google-add

ਰੁਜ਼ਗਾਰ

google-add
google-add